Sofonias 3
Punjabi Bible (GL_PUNJABI) vs ARC
ARC Almeida Revista e Corrigida 2009
1 ਯਰੂਸ਼ਲਮ ਦਾ ਭਵਿੱਖ ਹੇ ਯਰੂਸ਼ਲਮ ਦੇ ਲੋਕੋ, ਤੁਸੀਂ ਪਰਮੇਸ਼ੁਰ ਦੇ ਵਿਰੁੱਧ ਹੋ ਗਏ ਹੋ। ਤੁਹਾਡੇ ਲੋਕਾਂ ਨੇ ਦੂਜਿਆਂ ਨੂੰ ਸਤਾਇਆ ਤੇ ਤੁਸੀਂ ਪਾਪਾਂ ਨਾਲ ਦਾਗ਼ੀ ਹੋ ਗਏ।"
1 Ai da rebelde e manchada, da cidade opressora!
2 ਤੁਹਾਡੇ ਲੋਕਾਂ ਨੇ ਮੇਰੀ ਇੱਕ ਨਾ ਸੁਣੀ। ਉਨ੍ਹਾਂ ਮੇਰੀਆਂ ਸਿੱਖਿਆਵਾਂ ਨੂੰ ਨਾ ਕਬੂਲਿਆ। ਯਰੂਸ਼ਲਮ ਨੇ ਯਹੋਵਾਹ ਤੇ ਭਰੋਸਾ ਨਾ ਕੀਤਾ। ਉਹ ਆਪਣੇ ਪਰਮੇਸ਼ੁਰ ਕੋਲ ਨਾ ਗਈ।"
2 Não ouve a voz, não aceita o castigo, não confia no Senhor , nem se aproximou do seu Deus.
3 ਯਰੂਸ਼ਲਮ ਦੇ ਆਗੂ ਬੱਬਰ-ਸ਼ੇਰਾਂ ਵਾਂਗ ਗਰਜਦੇ ਹਨ। ਉਸ ਦੇ ਨਿਆਂਕਾਰ ਉਹਨਾਂ ਭੁੱਖੇ ਭੇੜੀਆਂ ਵਾਂਗ ਹਨ ਜੋ ਸ਼ਾਮ ਨੂੰ ਨਿਕਲਦੇ ਹਨ ਤੇ ਭੇਡਾਂ ਦਾ ਸ਼ਿਕਾਰ ਕਰਦੇ ਹਨ। ਸਵੇਰ ਤੱਕ ਉੱਥੇ ਕੋਈ ਵੀ ਨਾਮੋ-ਨਿਸ਼ਾਨ ਨਹੀਂ ਬਚਦਾ।"
3 Os seus príncipes são leões rugidores no meio dela; os seus juízes são lobos da tarde, que não deixam os ossos para o outro dia.
4 ਉਸ ਦੇ ਨਬੀ ਆਪਣੀਆਂ ਲਾਲਚ ਵਸ਼ ਗੁਪਤ ਵਿਉਂਤਾ ਬਣਾਉਂਦੇ ਰਹਿੰਦੇ ਹਨ। ਉਸ ਦੇ ਜਾਜਕ ਪਾਕ ਵਸਤਾਂ ਨੂੰ ਅਪਵਿੱਤਰ ਵਸਤਾਂ ਵਾਂਗ ਵਰਤਦੇ ਹਨ। ਉਨ੍ਹਾਂ ਨੇ ਪਰਮੇਸ਼ੁਰ ਦੀਆਂ ਸਿੱਖਿਆਵਾਂ ਨਾਲ ਬੜਾ ਭੈੜਾ ਵਿਹਾਰ ਕੀਤਾ ਹੈ।"
4 Os seus profetas são levianos e criaturas aleivosas; os seus sacerdotes profanaram o santuário e fizeram violência à lei.
5 ਪਰ ਪਰਮੇਸ਼ੁਰ ਅਜੇ ਵੀ ਉਸੇ ਸ਼ਹਿਰ ਵਿੱਚ ਹੈ। ਉਹ ਸਿਰਫ ਚੰਗਿਆਈ ਹੀ ਕਰਦਾ ਹੈ। ਉਹ ਕਦੇ ਵੀ ਕੁਝ ਬੁਰਾ ਨਹੀਂ ਕਰਦਾ ਤੇ ਹਮੇਸ਼ਾ ਆਪਣੇ ਲੋਕਾਂ ਦੀ ਮਦਦ ਕਰਦਾ ਹੈ। ਹਰ ਸਵੇਰ ਉਹ ਆਪਣਾ ਨਿਆਉਂ ਪ੍ਰਗਟ ਕਰਦਾ। ਪਰ ਉਹ ਦੁਸ਼ਟ ਲੋਕ ਆਪਣੀਆਂ ਬਦ-ਕਰਨੀਆਂ ਤੋਂ ਸ਼ਰਨਸਾਰ ਨਹੀਂ ਹਨ।"
5 O Senhor é justo, no meio dela; ele não comete iniquidade; cada manhã traz o seu juízo à luz; nunca falta; mas o perverso não conhece a vergonha.
6 ਪਰਮੇਸ਼ੁਰ ਆਖਦਾ ਹੈ, “ਮੈਂ ਸਾਰੀਆਂ ਕੌਮਾਂ ਨੂੰ ਨਸ਼ਟ ਕਰ ਦਿੱਤਾ ਹੈ। ਮੈਂ ਉਨ੍ਹਾਂ ਦੇ ਸੁਰੱਖਿਆ ਵਾਲੇ ਬੁਰਜ ਤਬਾਹ ਕਰ ਦਿੱਤੇ ਹਨ। ਮੈਂ ਉਨ੍ਹਾਂ ਦੀਆਂ ਸਭ ਸੜਕਾਂ ਅਤੇ ਗਲੀਆਂ ਵੀਰਾਨ ਕਰ ਦਿੱਤੀਆਂ ਹਨ। ਹੁਣ, ਓੱਥੇ ਹੋਰ ਵੱਧੇਰੇ ਕੋਈ ਵਿਅਕਤੀ ਨਹੀਂ ਜਾਂਦਾ। ਉਨ੍ਹਾਂ ਦੇ ਸ਼ਹਿਰ ਵੀਰਾਨ ਹੋ ਗਏ ਹਨ। ਹੁਣ ਉੱਥੇ ਕੋਈ ਨਹੀਂ ਰਹਿੰਦਾ।"
6 Exterminei as nações, as suas torres estão assoladas; fiz desertas as suas praças, a ponto de não ficar quem passe por elas; as suas cidades foram destruídas, até não ficar ninguém, até não haver quem as habite.
7 ਇਹ ਗੱਲਾਂ ਮੈਂ ਤੁਹਾਨੂੰ ਇਸ ਲਈ ਆਖ ਰਿਹਾ ਹਾਂ ਤਾਂ ਜੋ ਤੁਹਾਨੂੰ ਸਬਕ ਮਿਲੇ। ਮੈਂ ਚਾਹੁੰਦਾ ਹਾਂ ਕਿ ਤੁਸੀਂ ਭਉ ਵਿੱਚ ਰਹੋ ਅਤੇ ਮੇਰਾ ਆਦਰ ਕਰੋ। ਜੇਕਰ ਤੁਸੀ ਅਜਿਹਾ ਕਰੋਂਗੇ ਤਾਂ ਤੁਹਾਡੇ ਘਰ ਬਚੇ ਰਹਿਣਗੇ। ਇਉਂ ਕਰਨ ਨਾਲ ਜਿਵੇਂ ਮੈਂ ਤੁਹਾਨੂੰ ਸਜ਼ਾ ਦੇਣ ਦਾ ਮਤਾ ਬਣਾਇਆ ਸੀ ਤਾਂ ਫ਼ਿਰ ਉਵੇਂ ਨਾ ਕਰਾਂਗਾ।” ਪਰ ਉਹ ਬਦਬਬੁਤ ਅਜੇ ਵੀ ਆਪਣੀਆਂ ਗਲਤੀਆਂ ਅਤੇ ਪਾਪਾਂ ਨੂੰ ਦੁਹਰਾਉਣਾ ਚਾਹੁੰਦੇ ਹਨ।"
7 Eu dizia: Certamente me temerás e aceitarás a correção; e assim a sua morada não seria destruída, conforme o que havia determinado; mas eles se levantaram de madrugada, corromperam todas as suas obras.
8 ਯਹੋਵਾਹ ਨੇ ਆਖਿਆ, “ਇਸ ਲਈ ਰੁਕੋ! ਆਪਣੇ ਨਿਆਂ ਲਈ ਖੜ੍ਹੇ ਹੋਣ ਵਾਸਤੇ ਮੇਰਾ ਇੰਤਜ਼ਾਰ ਕਰੋ। ਮੈਨੂੰ ਹੱਕ ਹੈ ਕਿ ਮੈਂ ਕੌਮਾਂ ਨੂੰ ਇਕੱਠੀਆਂ ਕਰਾਂ ਅਤੇ ਤੁਹਾਡੇ ਦੰਡ ਲਈ ਉਨ੍ਹਾਂ ਨੂੰ ਵਰਤਾਂ। ਮੈਂ ਉਨ੍ਹਾਂ ਲੋਕਾਂ ਦਾ ਇਸਤੇਮਾਲ ਕਰਾਂਗਾ ਤਾਂ ਜੋ ਆਪਣਾ ਤੁਹਾਡੇ ਪ੍ਰਤੀ ਰੋਬ ਵਿਖਾ ਸੱਕਾਂ। ਮੈਂ ਉਨ੍ਹਾਂ ਨੂੰ ਇਸ ਲਈ ਵੀ ਵਰਤਾਂਗਾ ਤਾਂ ਜੋ ਇਹ ਦਰਸਾਵਾਂ ਕਿ ਮੈਂ ਕਿੰਨਾ ਪਰੇਸ਼ਾਨ ਹੋਇਆ। ਅਤੇ ਸਾਰਾ ਦੇਸ ਤਬਾਹ ਕਰ ਦਿੱਤਾ ਜਾਵੇਗਾ।"
8 Portanto, esperai-me a mim, diz o Senhor , no dia em que eu me levantar para o despojo; porque o meu juízo é ajuntar as nações e congregar os reinos, para sobre eles derramar a minha indignação e todo o ardor da minha ira; porque toda esta terra será consumida pelo fogo do meu zelo.
9 ਫ਼ਿਰ ਮੈਂ ਦੂਜੀਆਂ ਕੌਮਾਂ ਦੇ ਮਨੁੱਖਾਂ ਨੂੰ ਬਦਲਾਂਗਾ ਤਾਂ ਜੋ ਉਹ ਸਪੱਸ਼ਟ ਬੋਲੀ ’ਚ ਯਹੋਵਾਹ ਦਾ ਨਾਂ ਪੁਕਾਰਣ। ਉਹ ਸਾਰੇ ਮੋਢੇ ਨਾਲ ਮੋਢਾ ਮਿਲਾ ਕੇ ਇੱਕ ਆਵਾਜ਼ ਹੋਕੇ, ਇੱਕ ਮੁੱਠ ਹੋਕੇ ਮੇਰੇ ਨਾਂ ਦੀ ਉਪਾਸਨਾ ਕਰਣਗੇ।"
9 Porque, então, darei lábios puros aos povos, para que todos invoquem o nome do Senhor , para que o sirvam com um mesmo espírito.
10 ਕੂਸ਼ ਦੇ ਸਾਗਰ ਤੋਂ ਪਾਰ ਦੂਜਿਆਂ ਕੰਢਿਆਂ ਤੋਂ ਲੋਕ ਇੱਥੇ ਇਕੱਠੇ ਹੋਣਗੇ। ਮੇਰੀ ਖਿੰਡਰੀ ਹੋਈ ਕੌਮ ਮੁੜ ਇਕੱਠੀ ਹੋਵੇਗੀ। ਮੇਰੇ ਉਪਾਸੱਕ ਮੇਰੇ ਕੋਲ ਭੇਟਾ ਲੈ ਕੇ ਆਉਣਗੇ।"
10 Dalém dos rios da Etiópia os meus zelosos adoradores, a filha da minha dispersão, me trarão sacrifício.
11 “ਫ਼ਿਰ ਯਰੂਸ਼ਲਮ! ਉਸ ਦਿਨ ਤੂੰ ਆਪਣੇ ਸਾਰੇ ਮਾੜੇ ਕੀਤੇ ਕੰਮਾਂ ਲਈ ਸ਼ਰਮਿੰਦਾ ਨਾ ਹੋਵੇਂਗਾ ਕਿਉਂ ਕਿ ਉਸ ਦਿਨ ਯਰੂਸ਼ਲਮ ਵਿੱਚੋਂ ਮੈਂ ਉਨ੍ਹਾਂ ਸਾਰੇ ਬਦ ਲੋਕਾਂ ਨੂੰ ਇੱਥੋਂ ਬਾਹਰ ਕੱਢ ਸੁੱਟਾਂਗਾ। ਫ਼ਿਰ ਮੇਰੇ ਪਵਿੱਤਰ ਪਰਬਤ ਉੱਪਰ ਉਨ੍ਹਾਂ ਚੋ ਕੋਈ ਹੰਕਾਰੀ ਮਨੁੱਖ ਨਾ ਰਹੇਗਾ।"
11 Naquele dia, não te envergonharás de nenhuma das tuas obras, com que te rebelaste contra mim; porque então tirarei do meio de ti os que exultam na sua soberba, e tu nunca mais te ensoberbecerás no meu monte santo.
12 ਮੈਂ ਯਰੂਸ਼ਲਮ ਵਿੱਚ ਸਿਰਫ਼ ਦੀਨ ਅਤੇ ਨਿਮਰ ਲੋਕਾਂ ਨੂੰ ਹੀ ਛੱਡਾਂਗਾ ਅਤੇ ਉਹ ਯਹੋਵਾਹ ਦੇ ਨਾਂ ਵਿੱਚ ਸੁਰੱਖਿਆ ਪਾਉਣਗੇ।"
12 Mas deixarei no meio de ti um povo humilde e pobre; e eles confiarão no nome do Senhor .
13 ਇਸਰਾਏਲ ਦੇ ਬਚੇ ਹੋਏ ਮਨੁੱਖ ਬਦੀ ਨਾ ਕਰਣਗੇ ਤੇ ਨਾ ਹੀ ਉਹ ਝੂਠ ਬੋਲਣਗੇ ਅਤੇ ਨਾ ਹੀ ਫ਼ਰੇਬ ਨਾਲ ਲੋਕਾਂ ਨੂੰ ਲੁੱਟਣਗੇ। ਉਹ ਤਾਂ ਪਤਨੀਆਂ ਭੇਡਾਂ ਵਾਂਗ ਚਰਨਗੇ ਅਤੇ ਲੰਮੇ ਪੈ ਜਾਣਗੇ। ਤੇ ਕੋਈ ਵੀ ਉਨ੍ਹਾਂ ਨੂੰ ਤੰਗ ਨਾ ਕਰੇਗਾ।”"
13 O remanescente de Israel não cometerá iniquidade, nem proferirá mentira, e na sua boca não se achará língua enganosa; porque serão apascentados, deitar-se-ão, e não haverá quem os espante.
14 ਖੁਸ਼ੀ ਦਾ ਗੀਤ ਹੇ ਯਰੂਸ਼ਲਮ! ਗਾ ਅਤੇ ਮੌਜ ਮਣਾ। ਹੇ ਇਸਰਾਏਲ, ਖੁਸ਼ੀ ’ਚ ਨਾਰਾ ਮਾਰ। ਯਰੂਸ਼ਲਮ, ਖੁਸ਼ ਹੋ ਅਤੇ ਮੌਜ ਕਰ।"
14 Canta alegremente, ó filha de Sião; rejubila, ó Israel; regozija-te e exulta de todo o coração, ó filha de Jerusalém.
15 ਕਿਉਂ ਕਿ, ਯਹੋਵਾਹ ਨੇ ਤੇਰੇ ਨਿਆਂ ਨੂੰ ਦੂਰ ਕੀਤਾ, ਉਸ ਨੇ ਤੇਰੇ ਵੈਰੀਆਂ ਦੇ ਮਜ਼ਬੂਤ ਬੁਰਜਾਂ ਨੂੰ ਢਾਹਿਆ। ਇਸਰਾਏਲ ਦੇ ਪਾਤਸ਼ਾਹ, ਯਹੋਵਾਹ ਤੇਰੇ ਅੰਗ-ਸੰਗ ਹੈ ਤੈਨੂੰ ਫ਼ਿਕਰ ਕਰਨ ਦੀ ਕੋਈ ਲੋੜ ਨਹੀਂ ਕਿ ਕੋਈ ਬਦੀ ਵਾਪਰੇਗੀ।"
15 O Senhor afastou os teus juízos, exterminou o teu inimigo; o Senhor , o rei de Israel, está no meio de ti; tu não verás mais mal algum.
16 ਉਸ ਵਕਤ, ਸਿਉਨ ਸਦਵਾਏ ਜਾਂਦੇ ਯਰੂਸ਼ਲਮ ਨੂੰ ਇਹ ਦੱਸਿਆ ਜਾਵੇਗਾ, “ਮਜ਼ਬੂਤ ਹੋ, ਅਤੇ ਡਰ ਨਾ।"
16 Naquele dia, se dirá a Jerusalém: Não temas, ó Sião, não se enfraqueçam as tuas mãos.
17 ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਨਾਲ ਹੈ ਉਹ ਬਹਾਦੁਰ ਸ਼ਕਤੀਸ਼ਾਲੀ ਸਿਪਾਹੀ ਵਾਂਗ ਤੈਨੂੰ ਬਚਾਵੇਗਾ ਤੇ ਤੈਨੂੰ ਦਰਸਾਵੇਗਾ ਕਿ ਤੂੰ ਉਸ ਨੂੰ ਕਿੰਨਾ ਪਿਆਰਾ ਹੈਂ? ਤੇ ਤੈਨੂੰ ਇਹ ਵੀ ਇਜ਼ਹਾਰ ਕਰਾਇਆ ਕਿ ਉਹ ਤੇਰੇ ਨਾਲ ਅੰਤਾ ਦਾ ਖੁਸ਼ ਹੈ!"
17 O Senhor , teu Deus, está no meio de ti, poderoso para te salvar; ele se deleitará em ti com alegria; calar-se-á por seu amor, regozijar-se-á em ti com júbilo.
18 ਉਹ ਤੇਰੇ ਨਾਲ ਹੱਸੇਗਾ ਤੇ ਤੇਰੇ ਵਾਸਤੇ ਖੁਸ਼ ਹੋਵੇਗਾ। ਦਾਅਵਤ ’ਚ ਆਏ ਲੋਕਾਂ ਵਾਂਗ।” ਯਹੋਵਾਹ ਨੇ ਆਖਿਆ, “ਮੈਂ ਤੇਰੀ ਸ਼ਰਮਿੰਦਗੀ ਵਾਪਸ ਲੈ ਲਵਾਂਗਾ ਤੇ ਉਨ੍ਹਾਂ ਲੋਕਾਂ ਨੂੰ ਤੈਨੂੰ ਜ਼ਲੀਲ ਕਰਨ ਤੋਂ ਰੋਕਾਂਗਾ।"
18 Os que em ti se entristeceram, por causa da reunião solene, eu os congregarei; esses para os quais o peso foi uma afronta.
19 ਜਿਹੜੇ ਤੈਨੂੰ ਦੁੱਖ ਦੇਣ, ਉਸ ਵਕਤ ਮੈਂ ਉਨ੍ਹਾਂ ਨੂੰ ਦੰਡ ਦੇਵਾਂਗਾ। ਮੈਂ ਆਪਣੇ ਦੁੱਖੀ ਲੋਕਾਂ ਨੂੰ ਬਚਾਵਾਂਗਾ ਤੇ ਜਿਨ੍ਹਾਂ ਨੂੰ ਭੱਜਣ ਵਾਸਤੇ ਮਜ਼ਬੂਰ ਕੀਤਾ ਗਿਆ ਸੀ, ਉਨ੍ਹਾਂ ਨੂੰ ਵਾਪਸ ਲਿਆਵਾਂਗਾ। ਅਤੇ ਉਨ੍ਹਾਂ ਨੂੰ ਪ੍ਰਸਿੱਧੀ ਦੇਵਾਂਗਾ ਹਰ ਜਗ੍ਹਾ ਲੋਕ ਉਨ੍ਹਾਂ ਦੀ ਉਸਤਤ ਕਰਣਗੇ।"
19 Eis que, naquele tempo, procederei contra todos os que te afligem, e salvarei os que coxeiam, e recolherei os que foram expulsos; e lhes darei um louvor e um nome em toda a terra em que foram envergonhados.
20 ਉਸ ਵਕਤ, ਮੈਂ ਤੁਹਾਨੂੰ ਅੰਦਰ ਲਿਆਵਾਂਗਾ ਅਤੇ ਉਸ ਸਮੇਂ ਮੈਂ ਤੁਹਾਨੂੰ ਇਕੱਠਿਆਂ ਕਰਾਂਗਾ। ਮੈਂ ਤੁਹਾਨੂੰ ਪ੍ਰਸਿੱਧੀ ਦੇਵਾਂਗਾ। ਹਰ ਜਗ੍ਹਾ ਲੋਕ ਤੁਹਾਡੀ ਉਸਤਤ ਕਰਣਗੇ। ਇਹ ਉਸ ਵਕਤ ਵਾਪਰੇਗਾ, ਜਦੋਂ ਤੁਹਾਡੀਆਂ ਅੱਖਾਂ ਸਾਹਵੇਂ ਮੈਂ ਉਨ੍ਹਾਂ ਬੰਦੀਆਂ ਨੂੰ ਵਾਪਸ ਲਿਆਵਾਂਗਾ।” ਯਹੋਵਾਹ ਨੇ ਇਉਂ ਆਖਿਆ।"
20 Naquele tempo, vos trarei, naquele tempo, vos recolherei; certamente, vos darei um nome e um louvor entre todos os povos da terra, quando reconduzir os vossos cativos diante dos vossos olhos, diz o Senhor .
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Sofonias 3, comparar traduções ou montar um estudo — tudo direto pelo WhatsApp.