Salmos 100
Punjabi Bible (GL_PUNJABI) vs VC
VC Versão Católica
1 ਧੰਨਵਾਦ ਦਾ ਗੀਤ। ਹੇ ਧਰਤੀ ਯਹੋਵਾਹ ਦੇ ਗੀਤ ਗਾ।"
1 Salmo de ação de graças. Aclamai o Senhor, por toda a terra.
2 ਯਹੋਵਾਹ ਦੀ ਸੇਵਾ ਕਰਦਿਆਂ ਖੁਸ਼ ਹੋ। ਪ੍ਰਸੰਨ ਗੀਤਾਂ ਦੇ ਨਾਲ ਯਹੋਵਾਹ ਦੇ ਸਨਮੁੱਖ ਆ।"
2 Servi o Senhor com alegria. Vinde, entrai exultantes em sua presença.
3 ਜਾਣ ਲਵੋ ਕਿ ਯਹੋਵਾਹ ਪਰਮੇਸ਼ੁਰ ਹੈ। ਉਸ ਨੇ ਅਸਾਂ ਨੂੰ ਸਾਜਿਆ। ਅਸੀਂ ਉਸ ਦੇ ਲੋਕ ਹਾਂ, ਅਸੀਂ ਉਸ ਦੀਆਂ ਭੇਡਾਂ ਹਾਂ।"
3 Sabei que o Senhor é Deus: ele nos fez, e a ele pertencemos. Somos o seu povo e as ovelhas de seu rebanho.
4 ਉਸ ਦੇ ਸ਼ਹਿਰ ਵਿੱਚ ਧੰਨਵਾਦ ਦੇ ਗੀਤ ਲੈ ਕੇ ਆਵੋ। ਉਸ ਦੇ ਮੰਦਰ ਵੱਲ ਉਸਤਤਿ ਦੇ ਗੀਤ ਲੈ ਕੇ ਆਵੋ। ਉਸਦੀ ਉਸਤਤਿ ਕਰੋ ਅਤੇ ਉਸ ਦੇ ਨਾਮ ਨੂੰ ਅਸੀਸ ਦੇਵੋ।"
4 Entrai cantando sob seus pórticos, vinde aos seus átrios com cânticos; glorificai-o e bendizei o seu nome,
5 ਯਹੋਵਾਹ ਸ਼ੁਭ ਹੈ। ਉਸਦਾ ਪਿਆਰ ਸਦੀਵੀ ਹੈ। ਅਸੀਂ ਉਸ ਉੱਤੇ ਸਦਾ-ਸਦਾ ਲਈ ਉਸ ਉੱਤੇ ਵਿਸ਼ਵਾਸ ਕਰ ਸੱਕਦੇ ਹਾਂ।"
5 porque o Senhor é bom, sua misericórdia é eterna e sua fidelidade se estende de geração em geração.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Salmos 100, comparar traduções ou montar um estudo — tudo direto pelo WhatsApp.