Salmos 101

Punjabi Bible (GL_PUNJABI) vs NVT

Sair da comparação
NVT Nova Versão Transformadora
1 ਦਾਊਦ ਦਾ ਇੱਕ ਗੀਤ। ਮੈਂ ਪਿਆਰ ਅਤੇ ਨਿਰਪੱਖਤਾ ਦੇ ਗੀਤ ਗਾਵਾਂਗਾ। ਯਹੋਵਾਹ, ਮੈਂ ਤੁਹਾਨੂੰ ਗੀਤ ਸੁਣਾਵਾਂਗਾ।"
1 Cantarei o teu amor e a tua justiça, S enhor ; com cânticos te louvarei.
2 ਮੈਂ ਹੁਸ਼ਿਆਰੀ ਨਾਲ ਸਾਫ਼ ਸੁਥਰਾ ਜੀਵਨ ਜੀਵਾਂਗਾ। ਮੈਂ ਆਪਣੇ ਘਰ ਵਿੱਚ ਪਵਿੱਤਰ ਜੀਵਨ ਜੀਵਾਂਗਾ। ਯਹੋਵਾਹ, ਤੁਸੀਂ ਮੇਰੇ ਕੋਲ ਕਦੋਂ ਆਵੋਂਗੇ?"
2 Buscarei viver de modo inculpável; quando virás me ajudar? Viverei com integridade em minha própria casa.
3 ਮੈਂ ਆਪਣੇ ਸਾਹਮਣੇ ਕੋਈ ਵੀ ਮੂਰਤੀ ਨਹੀਂ ਰੱਖਾਂਗਾ। ਮੈਂ ਤੁਹਾਡੇ ਵਿਰੋਧੀ ਲੋਕਾਂ ਨੂੰ ਨਫ਼ਰਤ ਕਰਦਾ ਹਾਂ। ਮੈਂ ਇਹ ਨਹੀਂ ਕਰਾਂਗਾ।"
3 Não olharei para coisa alguma que seja má e vulgar. Odeio todos que agem de forma desonesta; não terei nada a ver com eles.
4 ਮੈਂ ਇਮਾਨਦਾਰ ਬਣਾਂਗਾ। ਮੈਂ ਕੋਈ ਮੰਦੇ ਕੰਮ ਨਹੀਂ ਕਰਾਂਗਾ।"
4 Rejeitarei ideias perversas e me manterei afastado de todo mal.
5 ਜੇ ਕੋਈ ਪਿੱਠ ਪਿੱਛੇ ਆਪਣੇ ਗੁਆਂਢੀ ਬਾਰੇ ਮੰਦਾ ਬੋਲਦਾ ਹੈ। ਮੈਂ ਉਸ ਆਦਮੀ ਨੂੰ ਇਜਾਜ਼ਤ ਨਹੀਂ ਦਿਆਂਗਾ। ਮੈਂ ਘਮੰਡੀਆਂ ਨੂੰ ਕਬੂਲ ਨਹੀਂ ਕਰ ਸੱਕਦਾ ਜਿਹੜੇ ਸੋਚਦੇ ਹਨ ਕਿ ਉਹ ਦੂਸਰਿਆਂ ਨਾਲੋਂ ਬਿਹਤਰ ਹਨ।"
5 Não tolerarei quem difama seu próximo, não suportarei presunção nem orgulho.
6 ਮੈਂ ਦੇਸ਼ ਭਰ ਵਿੱਚ ਉਨ੍ਹਾਂ ਲੋਕਾਂ ਦੀ ਭਾਲ ਕਰਾਂਗਾ ਜਿਨ੍ਹਾਂ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ, ਅਤੇ ਮੈਂ ਸਿਰਫ਼ ਉਨ੍ਹਾਂ ਲੋਕਾਂ ਤੋਂ ਹੀ ਆਪਣੀ ਸੇਵਾ ਕਰਾਵਾਂਗਾ। ਸਿਰਫ਼ ਉਹੀ ਲੋਕ ਜਿਹੜੇ ਪਵਿੱਤਰ ਜੀਵਨ ਜਿਉਂਦੇ ਹਨ ਮੇਰੇ ਸੇਵਕ ਹੋ ਸੱਕਦੇ ਹਨ।"
6 Irei à procura dos fiéis para conviverem comigo. Só terão permissão de me servir os que andam no caminho certo.
7 ਮੈਂ ਝੂਠਿਆਂ ਨੂੰ ਆਪਣੇ ਘਰ ਅੰਦਰ ਨਹੀਂ ਰਹਿਣ ਦਿਆਂਗਾ। ਮੈਂ ਝੂਠਿਆਂ ਨੂੰ ਆਪਣੇ ਨੇੜੇ ਨਹੀਂ ਰਹਿਣ ਦਿਆਂਗਾ।"
7 Não permitirei que enganadores habitem em minha casa, nem que mentirosos permaneçam em minha presença.
8 ਮੈਂ ਇਸ ਦੇਸ਼ ਵਿੱਚ ਰਹਿਣ ਵਾਲੇ ਮੰਦੇ ਲੋਕਾਂ ਦਾ ਹਮੇਸ਼ਾ ਨਾਸ਼ ਕਰਾਂਗਾ। ਮੈਂ ਮੰਦੇ ਲੋਕਾਂ ਨੂੰ ਪਰਮੇਸ਼ੁਰ ਦਾ ਸ਼ਹਿਰ ਛੱਡਣ ਤੇ ਮਜਬੂਰ ਕਰ ਦਿਆਂਗਾ।"
8 Minha tarefa diária será acabar com os perversos e expulsar da cidade do S

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 101, comparar traduções ou montar um estudo — tudo direto pelo WhatsApp.