Salmos 103
Punjabi Bible (GL_PUNJABI) vs NVT
NVT Nova Versão Transformadora
1 ਦਾਊਦ ਦਾ ਇੱਕ ਗੀਤ। ਹੇ ਮੇਰੀ ਰੂਹ, ਯਹੋਵਾਹ ਦੀ ਉਸਤਤਿ ਕਰ। ਮੇਰੇ ਜਿਸਮ ਦੇ ਸਾਰੇ ਅੰਗੋ, ਉਸ ਦੇ ਪਵਿੱਤਰ ਨਾਮ ਦੀ ਉਸਤਤਿ ਕਰੋ।"
1 Todo o meu ser louve o S enhor ; louvarei seu santo nome de todo o coração.
2 ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ। ਅਤੇ ਇਹ ਵੀ ਨਾ ਭੁੱਲੀ ਕਿ ਉਹ ਸੱਚਮੁੱਚ ਮਿਹਰਬਾਨ ਹੈ।"
2 Todo o meu ser louve o S enhor ; que eu jamais me esqueça de suas bênçãos.
3 ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ ਉਸੇ ਤਰ੍ਹਾਂ ਦਯਾਵਾਨ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਵਾਨ ਹੁੰਦਾ ਹੈ।"
3 Ele perdoa todos os meus pecados e cura todas as minhas doenças.
4 ਪਰਮੇਸ਼ੁਰ ਸਾਡੀ ਜਿੰਦ ਨੂੰ ਕਬਰ ਪਾਸੋਂ ਬਚਾਉਂਦਾ ਹੈ। ਅਤੇ ਉਹ ਸਾਨੂੰ ਆਪਣਾ ਪਿਆਰ ਅਤੇ ਹਮਦਰਦੀ ਦਿੰਦਾ ਹੈ।"
4 Ele me resgata da morte e me coroa de amor e misericórdia.
5 ਪਰਮੇਸ਼ੁਰ ਬਹੁਤ ਸਾਰੀਆਂ ਸ਼ੁਭ ਚੀਜ਼ਾਂ ਦਿੰਦਾ ਹੈ। ਉਹ ਸਾਨੂੰ ਇੱਕ ਵਾਰੇ ਫ਼ੇਰ ਬਾਜ ਵਾਂਗ ਜਵਾਨ ਬਣਾ ਦਿੰਦਾ ਹੈ।"
5 Ele enche minha vida de coisas boas; minha juventude é renovada como a águia!
6 ਯਹੋਵਾਹ ਬੇਲਾਗ ਹੈ। ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਆਂ ਦਿੰਦਾ ਹੈ ਜਿਨ੍ਹਾਂ ਨੂੰ ਹੋਰ ਲੋਕਾਂ ਨੇ ਦੁੱਖ ਦਿੱਤੇ ਹਨ।"
6 O S enhor faz justiça e defende a causa dos oprimidos.
7 ਪਰਮੇਸ਼ੁਰ ਨੇ ਮੂਸਾ ਨੂੰ ਆਪਣੇ ਨੇਮ ਸਿੱਖਾਏ। ਪਰਮੇਸ਼ੁਰ ਨੇ ਇਸਰਾਏਲ ਨੂੰ ਦਿਖਾ ਦਿੱਤਾ ਕਿ ਉਹ ਕਿੰਨੀਆਂ ਸ਼ਕਤੀਸ਼ਾਲੀ ਗੱਲਾਂ ਕਰ ਸੱਕਦਾ ਹੈ।"
7 Revelou seus planos a Moisés e seus feitos, aos israelitas.
8 ਯਹੋਵਾਹ ਦਯਾਵਾਨ ਅਤੇ ਰਹਿਮ ਕਰਨ ਵਾਲਾ ਹੈ। ਉਹ ਧੀਰਜ ਅਤੇ ਪਿਆਰ ਨਾਲ ਭਰਪੂਰ ਹੈ।"
8 O S enhor é compassivo e misericordioso, lento para se irar e cheio de amor.
9 ਯਹੋਵਾਹ ਸਦਾ ਨੁਕਤਾਚੀਨੀ ਨਹੀਂ ਕਰਦਾ ਪਰਮੇਸ਼ੁਰ ਸਾਡੇ ਉੱਤੇ ਸਦਾ ਕ੍ਰੋਧਵਾਨ ਨਹੀਂ ਰਹਿੰਦਾ।"
9 Não nos acusará o tempo todo, nem permanecerá irado para sempre.
10 ਅਸੀਂ ਪਰਮੇਸ਼ੁਰ ਦੇ ਵਿਰੁੱਧ ਗੁਨਾਹ ਕੀਤੇ ਪਰ ਉਸ ਨੇ ਸਾਨੂੰ ਦੰਡ ਨਹੀਂ ਦਿੱਤਾ ਜਿਸਦੇ ਅਸੀਂ ਅਧਿਕਾਰੀ ਸਾਂ।"
10 Não nos castiga por nossos pecados, nem nos trata como merecemos.
11 ਪਰਮੇਸ਼ੁਰ ਦਾ ਆਪਣੇ ਚੇਲਿਆਂ ਲਈ ਪਿਆਰ ਸਾਡੇ ਨਾਲੋਂ ਇੰਨਾ ਉੱਚਾ ਹੈ ਜਿੰਨਾ ਧਰਤੀ ਕੋਲੋਂ ਅਕਾਸ਼ ਉੱਚਾ ਹੈ।"
11 Pois seu amor por aqueles que o temem é imenso como a distância entre os céus e a terra.
12 ਅਤੇ ਪਰਮੇਸ਼ੁਰ ਨੇ ਸਾਡੇ ਗੁਨਾਹ ਇੰਨੇ ਦੂਰ ਸੁੱਟ ਦਿੱਤੇ ਹਨ ਜਿੰਨਾ ਪੱਛਮ ਪੂਰਬ ਤੋਂ ਦੂਰ ਹੈ।"
12 De nós ele afastou nossos pecados, tanto como o Oriente está longe do Ocidente.
13 ਯਹੋਵਾਹ ਉਨ੍ਹਾਂ ਉੱਤੇ ਜਿਹੜੇ ਉਸਦੀ ਉਪਾਸਨਾ ਕਰਦੇ ਹਨ ਉਸੇ ਤਰ੍ਹਾਂ ਦਿਆਲੂ ਹੈ ਜਿਵੇਂ ਇੱਕ ਪਿਤਾ ਆਪਣੇ ਬੱਚਿਆਂ ਉੱਤੇ ਦਯਾਲੂ ਹੁੰਦਾ ਹੈ।"
13 O S enhor é como um pai para seus filhos, bondoso e compassivo para os que o temem.
14 ਪਰਮੇਸ਼ੁਰ ਸਾਡੇ ਬਾਰੇ ਸਭ ਕੁਝ ਜਾਣਦਾ ਹੈ। ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਖਾਕ ਤੋਂ ਸਾਜੇ ਗਏ ਸਾਂ।"
14 Pois ele sabe como somos fracos; lembra que não passamos de pó.
15 ਪਰਮੇਸ਼ੁਰ ਜਾਣਦਾ ਹੈ ਕਿ ਸਾਡੀਆਂ ਜ਼ਿੰਦਗੀਆਂ ਛੋਟੀਆਂ ਹਨ। ਉਹ ਜਾਣਦਾ ਹੈ ਕਿ ਸਾਡੀਆਂ ਉਮਰਾਂ ਘਾਹ ਵਰਗੀਆਂ ਹਨ।"
15 Nossos dias na terra são como o capim; como as flores do campo, desabrochamos.
16 ਪਰਮੇਸ਼ੁਰ ਜਾਣਦਾ ਹੈ ਕਿ ਅਸੀਂ ਇੱਕ ਨਿੱਕੇ ਜੰਗਲੀ ਫ਼ੁੱਲ ਵਰਗੇ ਹਾਂ, ਉਹ ਫ਼ੁੱਲ ਬਹੁਤ ਛੇਤੀ ਉੱਗਦਾ ਹੈ। ਫ਼ੇਰ ਗਰਮ ਹਵਾ ਵੱਗਦੀ ਹੈ ਅਤੇ ਉਹ ਫ਼ੁੱਲ ਮਰ ਜਾਂਦਾ ਹੈ। ਛੇਤੀ ਹੀ, ਤੁਸੀਂ ਇਹ ਵੀ ਨਹੀਂ ਦੱਸ ਸੱਕੋਂਗੇ ਕਿ ਫ਼ੁੱਲ ਕਿੱਥੇ ਉੱਗਿਆ ਸੀ।"
16 O vento sopra, porém, e desaparecemos, como se nunca tivéssemos existido.
17 ਪਰ ਯਹੋਵਾਹ ਨੇ ਸਦਾ ਆਪਣੇ ਅਨੁਯਾਈਆਂ ਨੂੰ ਪਿਆਰ ਕੀਤਾ ਹੈ। ਅਤੇ ਉਹ ਸਦਾ-ਸਦਾ ਲਈ ਆਪਣੇ ਅਨੁਯਾਈਆਂ ਨੂੰ ਪਿਆਰ ਕਰਦਾ ਰਹੇਗਾ। ਪਰਮੇਸ਼ੁਰ ਉਨ੍ਹਾਂ ਦੇ ਬੱਚਿਆਂ ਦਾ ਅਤੇ ਉਨ੍ਹਾਂ ਦੇ ਬੱਚਿਆਂ ਦੇ ਬੱਚਿਆਂ ਦਾ ਭਲਾ ਕਰੇਗਾ।"
17 Mas o amor do S enhor por aqueles que o temem dura de eternidade a eternidade. Sua justiça se estende até os filhos dos filhos
18 ਪਰਮੇਸ਼ੁਰ ਉਨ੍ਹਾਂ ਲੋਕਾਂ ਦਾ ਭਲਾ ਕਰਦਾ ਹੈ ਜਿਹੜੇ ਉਸ ਦੇ ਕਰਾਰ ਉੱਤੇ ਚੱਲਦੇ ਹਨ। ਪਰਮੇਸ਼ੁਰ ਉਨ੍ਹਾਂ ਲੋਕਾਂ ਦਾ ਭਲਾ ਕਰਦਾ ਹੈ ਜਿਹੜੇ ਉਸ ਦੇ ਹੁਕਮ ਮੰਨਦੇ ਹਨ।"
18 dos que guardam sua aliança, dos que obedecem a seus mandamentos.
19 ਪਰਮੇਸ਼ੁਰ ਦਾ ਤਖਤ ਸਵਰਗਾਂ ਵਿੱਚ ਹੈ। ਅਤੇ ਉਹ ਹਰ ਸ਼ੈਅ ਉੱਤੇ ਰਾਜ ਕਰਦਾ ਹੈ।"
19 O S enhor fez dos céus o seu trono, de onde reina sobre todas as coisas.
20 ਹੇ ਦੂਤੋਂ, ਯਹੋਵਾਹ ਦੀ ਉਸਤਤਿ ਕਰੋ। ਹੇ ਦੂਤੋਂ, ਤੁਸੀਂ ਸ਼ਕਤੀਸ਼ਾਲੀ ਸਿਪਾਹੀ ਹੋ ਜਿਹੜੇ ਪਰਮੇਸ਼ੁਰ ਦੇ ਹੁਕਮ ਮੰਨਦੇ ਹਨ। ਤੁਸੀਂ ਪਰਮੇਸ਼ੁਰ ਨੂੰ ਸੁਣਦੇ ਹੋ ਅਤੇ ਉਸ ਦੇ ਉਪਦੇਸ਼ਾਂ ਦੀ ਪਾਲਣਾ ਕਰਦੇ ਹੋ।"
20 Louvem o S enhor todos os anjos, os poderosos que executam seus planos, os que cumprem cada uma de suas ordens.
21 ਯਹੋਵਾਹ ਦੀਉ ਸਮੂਹ ਸੈਨਾਉ ਉਸਦੀ ਉਸਤਤਿ ਕਰੋ। ਤੁਸੀਂ ਉਸ ਦੇ ਸੇਵਕ ਹੋ, ਤੁਸੀਂ ਉਹੀ ਕਰਦੇ ਹੋ ਜੋ ਪਰਮੇਸ਼ੁਰ ਚਾਹੁੰਦਾ ਹੈ।"
21 Sim, louvem o S enhor os exércitos de anjos, os que o servem e fazem sua vontade.
22 ਯਹੋਵਾਹ ਨੇ ਹਰ ਥਾਂ ਹਰ ਸ਼ੈਅ ਬਣਾਈ। ਯਹੋਵਾਹ ਹਰ ਜਗ਼੍ਹਾ ਹਰ ਸ਼ੈਅ ਉੱਤੇ ਰਾਜ ਕਰਦਾ ਹੈ। ਅਤੇ ਉਨ੍ਹਾਂ ਚੀਜ਼ਾਂ ਨੂੰ ਯਹੋਵਾਹ ਦੀ ਉਸਤਤਿ ਕਰਨੀ ਚਾਹੀਦੀ ਹੈ। ਹੇ ਮੇਰੀ ਆਤਮਾ ਯਹੋਵਾਹ ਦੀ ਉਸਤਤਿ ਕਰ।"
22 Louve o S enhor tudo o que ele criou, todas as coisas em todo o seu reino. Todo o meu ser louve o S
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Salmos 103, comparar traduções ou montar um estudo — tudo direto pelo WhatsApp.