Salmos 107

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਪੰਜਵਾਂ ਭਾਗ (ਜ਼ਬੂਰ 107-150) ਯਹੋਵਾਹ ਦਾ ਉਸਤਤਿ ਕਰੋ ਕਿਉਂਕਿ ਉਹ ਸ਼ੁਭ ਹੈ। ਉਸਦਾ ਪਿਆਰ ਸਦੀਵੀ ਹੈ।"
1 Louvai ao SENHOR, porque ele é bom, porque a sua benignidade dura para sempre.
2 ਹਰ ਵਿਅਕਤੀ ਨੂੰ ਜਿਸ ਨੂੰ ਯਹੋਵਾਹ ਨੇ ਬਚਾਇਆ ਹੈ ਇਹੀ ਗੱਲ ਆਖਣੀ ਚਾਹੀਦੀ ਹੈ। ਯਹੋਵਾਹ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਦੁਸ਼ਮਣਾਂ ਤੋਂ ਬਚਾਇਆ।"
2 Digam-no os remidos do Senhor, os que remiu da mão do inimigo,
3 ਯਹੋਵਾਹ ਨੇ ਆਪਣੇ ਲੋਕਾਂ ਨੂੰ ਬਹੁਤ ਸਾਰੇ ਭਿੰਨ-ਭਿੰਨ ਦੇਸ਼ਾਂ ਵਿੱਚੋਂ ਇਕੱਠਿਆ ਕੀਤਾ। ਉਹ ਉਨ੍ਹਾਂ ਨੂੰ ਪੂਰਬ, ਪੱਛਮ, ਉੱਤਰ ਅਤੇ ਦੱਖਣ ਵਿੱਚੋਂ ਲਿਆਇਆ।"
3 E os que congregou das terras do oriente e do ocidente, do norte e do sul.
4 ਉਨ੍ਹਾਂ ਵਿੱਚੋਂ ਕਈ ਸੁੱਕੇ ਮਾਰੂਥਲ ਵਿੱਚ ਭਟਕਦੇ ਸਨ। ਉਹ ਰਹਿਣ ਦਾ ਟਿਕਾਣਾ ਲੱਭ ਰਹੇ ਸਨ। ਪਰ ਉਨ੍ਹਾਂ ਨੂੰ ਕੋਈ ਸ਼ਹਿਰ ਨਹੀਂ ਮਿਲਿਆ ਸੀ।"
4 Andaram desgarrados pelo deserto, por caminhos solitários; não acharam cidade para habitarem.
5 ਉਹ ਭੁੱਖੇ ਪਿਆਸੇ ਸਨ ਅਤੇ ਕਮਜ਼ੋਰ ਵੀ ਹੋ ਰਹੇ ਸਨ।"
5 Famintos e sedentos, a sua alma neles desfalecia.
6 ਫ਼ੇਰ ਉਨ੍ਹਾਂ ਨੇ ਯਹੋਵਾਹ ਕੋਲ ਸਹਾਇਤਾ ਲਈ ਪੁਕਾਰ ਕੀਤੀ। ਅਤੇ ਉਸ ਨੇ ਉਨ੍ਹਾਂ ਨੂੰ ਮੁਸੀਬਤਾਂ ਤੋਂ ਬਚਾ ਲਿਆ।"
6 E clamaram ao Senhor na sua angústia, e os livrou das suas dificuldades.
7 ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਸਿੱਧਾ ਉਸ ਸ਼ਹਿਰ ਵਿੱਚ ਲੈ ਗਿਆ ਜਿੱਥੇ ਉਨ੍ਹਾਂ ਨੇ ਰਹਿਣਾ ਸੀ।"
7 E os levou por caminho direito, para irem a uma cidade de habitação.
8 ਯਹੋਵਾਹ ਦਾ ਉਸ ਦੇ ਪਿਆਰ ਲਈ ਅਤੇ ਉਨ੍ਹਾਂ ਚਮਤਕਾਰਾਂ ਲਈ ਧੰਨਵਾਦ ਕਰੋ। ਜਿਹੜੇ ਉਹ ਲੋਕਾਂ ਲਈ ਕਰਦਾ ਹੈ।"
8 Louvem ao Senhor pela sua bondade, e pelas suas maravilhas para com os filhos dos homens.
9 ਪਰਮੇਸ਼ੁਰ ਪਿਆਸੀ ਰੂਹ ਨੂੰ ਤ੍ਰਿਪਤ ਕਰਦਾ ਹੈ। ਪਰਮੇਸ਼ੁਰ ਭੁੱਖੀ ਆਤਮਾ ਨੂੰ ਚੰਗੀਆਂ ਚੀਜ਼ਾਂ ਨਾਲ ਭਰਦਾ ਹੈ।"
9 Pois fartou a alma sedenta, e encheu de bens a alma faminta.
10 ਪਰਮੇਸ਼ੁਰ ਦੇ ਕੁਝ ਲੋਕ, ਕੈਦ ਦੀਆਂ ਸਲਾਖਾਂ ਦੇ ਪਿੱਛੇ ਹਨੇਰਮਈ ਕੈਦ ਵਿੱਚ ਬੰਦ ਸਨ।"
10 Tal como a que se assenta nas trevas e sombra da morte, presa em aflição e em ferro;
11 ਕਿਉਂਕਿ ਉਹ ਲੋਕ ਉਨ੍ਹਾਂ ਗੱਲਾਂ ਦੇ ਖਿਲਾਫ਼ ਲੜੇ ਸਨ। ਜੋ ਪਰਮੇਸ਼ੁਰ ਨੇ ਆਖੀਆਂ ਸਨ। ਉਨ੍ਹਾਂ ਸਭ ਨੇ ਉੱਚੇ ਪਰਮੇਸ਼ੁਰ ਦੀ ਸਲਾਹ ਮੰਨਣ ਤੋਂ ਇਨਕਾਰ ਕੀਤਾ ਸੀ।"
11 Porquanto se rebelaram contra as palavras de Deus, e desprezaram o conselho do Altíssimo.
12 ਪਰਮੇਸ਼ੁਰ ਨੇ ਉਨ੍ਹਾਂ ਦੇ ਅਮਲਾਂ ਬਦਲੇ ਉਨ੍ਹਾਂ ਲਈ ਜ਼ਿੰਦਗੀ ਬਹੁਤ ਦੁਸ਼ਵਾਰ ਬਣਾ ਦਿੱਤੀ। ਉਹ ਥਿੜਕ ਗਏ ਅਤੇ ਡਿੱਗ ਪਏ। ਅਤੇ ਉਹ ਉੱਥੇ ਕੋਈ ਵੀ ਉਨ੍ਹਾਂ ਦਾ ਮਦਦਗਾਰ ਨਹੀਂ ਸੀ।"
12 Portanto, lhes abateu o coração com trabalho; tropeçaram, e não houve quem os ajudasse.
13 ਉਹ ਲੋਕ ਮੁਸੀਬਤ ਵਿੱਚ ਸਨ। ਇਸ ਲਈ ਉਨ੍ਹਾਂ ਨੇ ਸਹਾਇਤਾ ਲਈ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਅਤੇ ਉਸ ਨੇ ਉਨ੍ਹਾਂ ਨੂੰ ਮੁਸੀਬਤਾਂ ਤੋਂ ਬਚਾ ਲਿਆ।"
13 Então clamaram ao Senhor na sua angústia, e os livrou das suas dificuldades.
14 ਪਰਮੇਸ਼ੁਰ ਉਨ੍ਹਾਂ ਨੂੰ ਹਨੇਰਮਈ ਕੋਠੜੀਆਂ ਵਿੱਚੋਂ ਕੱਢ ਲਿਆਇਆ। ਪਰਮੇਸ਼ੁਰ ਨੇ ਉਨ੍ਹਾਂ ਦੀਆਂ ਬੇੜੀਆਂ ਤੋੜ ਦਿੱਤੀਆਂ।"
14 Tirou-os das trevas e sombra da morte; e quebrou as suas prisões.
15 ਯਹੋਵਾਹ ਦਾ ਉਸ ਦੇ ਪਿਆਰ ਲਈ ਅਤੇ ਉਨ੍ਹਾਂ ਚਮਤਕਾਰਾਂ ਲਈ ਧੰਨਵਾਦ ਕਰੋ। ਜਿਹੜੇ ਉਹ ਲੋਕਾਂ ਲਈ ਕਰਦਾ ਹੈ।"
15 Louvem ao Senhor pela sua bondade, e pelas suas maravilhas para com os filhos dos homens.
16 ਸਾਡਾ ਪਰਮੇਸ਼ੁਰ ਆਪਣੇ ਦੁਸ਼ਮਣਾਂ ਨੂੰ ਹਰਾਉਣ ਵਿੱਚ ਸਾਡੀ ਮਦਦ ਕਰਦਾ ਹੈ। ਪਰਮੇਸ਼ੁਰ ਉਨ੍ਹਾਂ ਦੇ ਤਾਂਬੇ ਦੇ ਦਰਵਾਜ਼ੇ ਤੋੜ ਸੱਕਦਾ ਹੈ। ਪਰਮੇਸ਼ੁਰ ਉਨ੍ਹਾਂ ਦੇ ਫ਼ੌਲਾਦੀ ਦਰਵਾਜ਼ਿਆਂ ਦੀਆਂ ਸਲਾਖਾਂ ਚੂਰ-ਚੂਰ ਕਰ ਸੱਕਦਾ ਹੈ।"
16 Pois quebrou as portas de bronze, e despedaçou os ferrolhos de ferro.
17 ਕੁਝ ਲੋਕੀਂ ਆਪਣੇ ਜਿਉਣ ਦੇ ਪਾਪੀ ਢੰਗਾਂ ਕਾਰਣ ਮੂਰਖ ਬਣ ਗਏ।"
17 Os loucos, por causa da sua transgressão, e por causa das suas iniqüidades, são aflitos.
18 ਉਨ੍ਹਾਂ ਨੇ ਭੋਜਨ ਕਰਨਾ ਛੱਡ ਦਿੱਤਾ ਅਤੇ ਉਹ ਮਰਨ ਕੰਢੇ ਪਹੁੰਚ ਗਏ।"
18 A sua alma aborreceu toda a comida, e chegaram até às portas da morte.
19 ਉਹ ਮੁਸੀਬਤ ਵਿੱਚ ਸਨ, ਇਸ ਲਈ ਉਨ੍ਹਾਂ ਨੇ ਸਹਾਇਤਾ ਲਈ ਪਰਮੇਸ਼ੁਰ ਅੱਗੇ ਪ੍ਰਾਰਥਨਾ ਕੀਤੀ। ਅਤੇ ਉਸ ਨੇ ਉਨ੍ਹਾਂ ਨੂੰ ਮੁਸੀਬਤ ਤੋਂ ਬਚਾ ਲਿਆ।"
19 Então clamaram ao Senhor na sua angústia, e ele os livrou das suas dificuldades.
20 ਪਰਮੇਸ਼ੁਰ ਨੇ ਆਦੇਸ਼ ਕੀਤਾ ਅਤੇ ਉਨ੍ਹਾਂ ਨੂੰ ਆਰੋਗ ਕੀਤਾ ਇਸ ਲਈ ਉਹ ਲੋਕ ਕਬਰ ਕੋਲੋਂ ਬਚ ਗਏ।"
20 Enviou a sua palavra, e os sarou; e os livrou da sua destruição.
21 ਯਹੋਵਾਹ ਦਾ ਉਸ ਦੇ ਪਿਆਰ ਲਈ ਅਤੇ ਉਨ੍ਹਾਂ ਚਮਤਕਾਰਾਂ ਲਈ ਧੰਨਵਾਦ ਕਰੋ। ਜਿਹੜੇ ਉਹ ਲੋਕਾਂ ਲਈ ਕਰਦਾ ਹੈ।"
21 Louvem ao Senhor pela sua bondade, e pelas suas maravilhas para com os filhos dos homens.
22 ਯਹੋਵਾਹ ਦੇ ਕੀਤੇ ਸਮੂਹ ਕੰਮਾਂ ਦੇ ਧੰਨਵਾਦ ਵਜੋਂ ਉਸ ਅੱਗੇ ਬਲੀਆਂ ਚੜ੍ਹਾਵੋ। ਖੁਸ਼ੀ ਨਾਲ ਦੱਸੋ ਯਹੋਵਾਹ ਨੇ ਕੀ ਕੀਤਾ ਹੈ।"
22 E ofereçam os sacrifícios de louvor, e relatem as suas obras com regozijo.
23 ਕੁਝ ਲੋਕਾਂ ਨੇ ਸਮੁੰਦਰ ਵਿੱਚ ਕਿਸ਼ਤੀਆਂ ਰਾਹੀਂ ਸਫ਼ਰ ਕੀਤਾ। ਉਨ੍ਹਾਂ ਦਾ ਕੰਮ ਉਨ੍ਹਾਂ ਨੂੰ ਮਹਾਸਾਗਰ ਤੋਂ ਪਾਰ ਲੈ ਗਿਆ।"
23 Os que descem ao mar em navios, mercando nas grandes águas.
24 ਉਨ੍ਹਾਂ ਲੋਕਾਂ ਨੇ ਵੇਖ ਲਿਆ ਕਿ ਪਰਮੇਸ਼ੁਰ ਕੀ ਕੁਝ ਕਰ ਸੱਕਦਾ ਹੈ। ਉਨ੍ਹਾਂ ਨੇ ਉਸ ਦੇ ਚਮਤਕਾਰ ਵੇਖੇ ਜੋ ਉਸ ਨੇ ਸਮੁੰਦਰ ਉੱਤੇ ਕੀਤੇ ਸਨ।"
24 Esses vêem as obras do Senhor, e as suas maravilhas no profundo.
25 ਪਰਮੇਸ਼ੁਰ ਨੇ ਆਦੇਸ਼ ਦਿੱਤਾ, ਅਤੇ ਇੱਕ ਤੇਜ਼ ਹਵਾ ਵਗਣ ਲਗੀ। ਲਹਿਰਾਂ ਉੱਚੀਆਂ ਤੋਂ ਉੱਚੀਆਂ ਹੋ ਗਈਆਂ।"
25 Pois ele manda, e se levanta o vento tempestuoso que eleva as suas ondas.
26 ਲਹਿਰਾਂ ਨੇ ਉਨ੍ਹਾਂ ਨੂੰ ਉੱਪਰ ਅਕਾਸ਼ ਵਿੱਚ ਚੁੱਕ ਦਿੱਤਾ। ਅਤੇ ਉਨ੍ਹਾਂ ਨੂੰ ਡੂੰਘੇ ਸਮੁੰਦਰ ਵਿੱਚ ਸੁੱਟ ਦਿੱਤਾ। ਤੂਫ਼ਾਨ ਇੰਨਾ ਖਤਰਨਾਕ ਸੀ ਕਿ ਲੋਕਾਂ ਦੇ ਹੌਁਸਲੇ ਟੁੱਟ ਗਏ।"
26 Sobem aos céus; descem aos abismos, e a sua alma se derrete em angústias.
27 ਉਹ ਸ਼ਰਾਬੀਆਂ ਵਾਂਗ ਕੰਬਕੇ ਡਿੱਗ ਰਹੇ ਸਨ। ਉਨ੍ਹਾਂ ਦੀ ਜਹਾਜ਼ੀ ਕਲਾ ਬੇਕਾਰ ਹੋ ਗਈ ਸੀ।"
27 Andam e cambaleiam como ébrios, e perderam todo o tino.
28 ਉਹ ਮੁਸੀਬਤ ਵਿੱਚ ਸਨ, ਇਸ ਲਈ ਉਨ੍ਹਾਂ ਨੇ ਪਰਮੇਸ਼ੁਰ ਨੂੰ ਸਹਾਇਤਾ ਲਈ ਪੁਕਾਰ ਕੀਤੀ। ਅਤੇ ਉਸ ਨੇ ਉਨ੍ਹਾਂ ਨੂੰ ਮੁਸੀਬਤਾਂ ਤੋਂ ਬਚਾ ਲਿਆ।"
28 Então clamam ao Senhor na sua angústia; e ele os livra das suas dificuldades.
29 ਪਰਮੇਸ਼ੁਰ ਨੇ ਤੂਫ਼ਾਨ ਰੋਕ ਦਿੱਤਾ, ਉਸ ਨੇ ਲਹਿਰਾਂ ਨੂੰ ਸ਼ਾਂਤ ਕਰ ਦਿੱਤਾ।"
29 Faz cessar a tormenta, e acalmam-se as suas ondas.
30 ਜਹਾਜ਼ੀ ਬਹੁਤ ਪ੍ਰਸੰਨ ਸਨ ਕਿ ਸਮੁੰਦਰ ਸ਼ਾਂਤ ਸੀ। ਅਤੇ ਪਰਮੇਸ਼ੁਰ ਨੇ ਸੁਰੱਖਿਆ ਨਾਲ ਉਸ ਥਾਂ ਤੱਕ ਉਨ੍ਹਾਂ ਦੀ ਅਗਵਾਈ ਕੀਤੀ ਜਿੱਥੇ ਉਹ ਜਾਣਾ ਚਾਹੁੰਦੇ ਸਨ।"
30 Então se alegram, porque se aquietaram; assim os leva ao seu porto desejado.
31 ਯਹੋਵਾਹ ਦਾ ਉਸ ਦੇ ਪਿਆਰ ਲਈ ਅਤੇ ਉਨ੍ਹਾਂ ਚਮਤਕਾਰਾਂ ਲਈ ਧੰਨਵਾਦ ਕਰੋ। ਜਿਹੜੇ ਉਸ ਨੇ ਲੋਕਾਂ ਲਈ ਕੀਤੇ।"
31 Louvem ao Senhor pela sua bondade, e pelas suas maravilhas para com os filhos dos homens.
32 ਮਹਾ ਸਭਾ ਵਿੱਚ ਪਰਮੇਸ਼ੁਰ ਦੀ ਉਸਤਤਿ ਕਰੋ। ਉਦੋਂ ਉਸਦੀ ਉਸਤਤਿ ਕਰੋ ਜਦੋਂ ਬਜ਼ੁਰਗ ਆਗੂ ਮਿਲ ਬੈਠਦੇ ਹਨ।"
32 Exaltem-no na congregação do povo, e glorifiquem-no na assembléia dos anciãos.
33 ਪਰਮੇਸ਼ੁਰ ਨੇ ਨਦੀਆਂ ਨੂੰ ਮਾਰੂਥਲ ਵਿੱਚ ਬਦਲ ਦਿੱਤਾ ਸੀ। ਪਰਮੇਸ਼ੁਰ ਨੇ ਚਸ਼ਮਿਆਂ ਨੂੰ ਵਗਣ ਤੋਂ ਰੋਕ ਦਿੱਤਾ ਸੀ।"
33 Ele converte os rios em um deserto, e as fontes em terra sedenta;
34 ਪਰਮੇਸ਼ੁਰ ਨੇ ਉਪਜਾਊ ਧਰਤੀ ਨੂੰ ਬਦਲ ਦਿੱਤਾ ਸੀ ਅਤੇ ਇਹ ਕਲਰੀ ਵਿਰਾਨ ਧਰਤੀ ਹੋ ਗਈ ਸੀ। ਕਿਉਂ? ਉਨ੍ਹਾਂ ਮੰਦੇ ਲੋਕਾਂ ਦੇ ਕਾਰਣ ਜਿਹੜੇ ਉਸ ਥਾਵੇਂ ਰਹਿੰਦੇ ਸਨ।"
34 A terra frutífera em estéril, pela maldade dos que nela habitam.
35 ਪਰਮੇਸ਼ੁਰ ਨੇ ਮਾਰੂਥਲ ਦੀ ਧਰਤੀ ਨੂੰ ਬਦਲ ਦਿੱਤਾ ਅਤੇ ਇਹ ਪਾਣੀ ਦੇ ਤਲਾਵਾਂ ਵਾਲੀ ਧਰਤੀ ਬਣ ਗਈ। ਪਰਮੇਸ਼ੁਰ ਨੇ ਖੁਸ਼ਕ ਧਰਤੀ ਵਿੱਚੋਂ ਪਾਣੀ ਦੇ ਚਸ਼ਮੇ ਵਗਾ ਦਿੱਤੇ।"
35 Converte o deserto em lagoa, e a terra seca em fontes.
36 ਪਰਮੇਸ਼ੁਰ ਨੇ ਭੁੱਖੇ ਲੋਕਾਂ ਦੀ ਉਸ ਚੰਗੀ ਧਰਤੀ ਵੱਲ ਅਗਵਾਈ ਕੀਤੀ ਅਤੇ ਉਨ੍ਹਾਂ ਨੇ ਰਹਿਣ ਲਈ ਸ਼ਹਿਰ ਬਣਾ ਲਿਆ।"
36 E faz habitar ali os famintos, para que edifiquem cidade para habitação;
37 ਉਨ੍ਹਾਂ ਲੋਕਾਂ ਨੇ ਆਪਣੇ ਖੇਤਾਂ ਵਿੱਚ ਬੀਜ ਬੀਜੇ। ਉਨ੍ਹਾਂ ਨੇ ਖੇਤਾਂ ਵਿੱਚ ਅੰਗੂਰ ਦੇ ਪੌਦੇ ਲਾਏ ਅਤੇ ਉਨ੍ਹਾਂ ਨੇ ਚੰਗੀ ਫ਼ਸਲ ਪ੍ਰਾਪਤ ਕੀਤੀ।"
37 E semeiam os campos e plantam vinhas, que produzem fruto abundante.
38 ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਅਸੀਸ ਦਿੱਤੀ ਉਨ੍ਹਾਂ ਦੇ ਪਰਿਵਾਰ ਵੱਧਣ ਫ਼ੁਲਣ। ਉਨ੍ਹਾਂ ਕੋਲ ਬਹੁਤ ਸਾਰੇ ਪਸ਼ੂ ਸਨ।"
38 Também os abençoa, de modo que se multiplicam muito; e o seu gado não diminui.
39 ਹਾਦਸਿਆਂ ਅਤੇ ਮੁਸੀਬਤਾਂ ਕਾਰਣ ਉਨ੍ਹਾਂ ਦੇ ਪਰਿਵਾਰ ਛੋਟੇ ਅਤੇ ਕਮਜ਼ੋਰ ਸਨ।"
39 Depois se diminuem e se abatem, pela opressão, e aflição e tristeza.
40 ਪਰਮੇਸ਼ੁਰ ਨੇ ਉਨ੍ਹਾਂ ਦੇ ਆਗੂਆਂ ਨੂੰ ਸ਼ਰਮਸਾਰ ਕੀਤਾ ਅਤੇ ਨਮੋਸ਼ੀ ਦਿੱਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਮਾਰੂਥਲ ਵਿੱਚ ਅਵਾਰਾ ਭਟਕਣ ਦਿੱਤਾ ਜਿੱਥੇ ਕੋਈ ਰਾਹ ਨਹੀਂ ਸਨ।"
40 Derrama o desprezo sobre os príncipes, e os faz andar desgarrados pelo deserto, onde não há caminho.
41 ਪਰ ਪਰਮੇਸ਼ੁਰ ਨੇ ਉਨ੍ਹਾਂ ਗਰੀਬ ਲੋਕਾਂ ਨੂੰ ਫ਼ੇਰ ਉਨ੍ਹਾਂ ਦੇ ਦੁੱਖਾਂ ਵਿੱਚੋਂ ਕੱਢ ਲਿਆ। ਅਤੇ ਹੁਣ ਉਨ੍ਹਾਂ ਦੇ ਪਰਿਵਾਰ ਭੇਡਾਂ ਦੇ ਵੱਡੇ ਇੱਜੜ ਵਾਂਗ ਹਨ।"
41 Porém livra ao necessitado da opressão, em um lugar alto, e multiplica as famílias como rebanhos.
42 ਨੇਕ ਆਦਮੀ ਇਹ ਗੱਲ ਵੇਖਦੇ ਹਨ ਅਤੇ ਉਹ ਪ੍ਰਸੰਨ ਹਨ। ਪਰ ਮੰਦੇ ਲੋਕੀ ਵੀ ਇਸ ਨੂੰ ਦੇਖਦੇ ਹਨ ਅਤੇ ਉਨ੍ਹਾਂ ਨੂੰ ਨਹੀਂ ਪਤਾ ਕਿ ਉਹ ਕੀ ਆਖਣ।"
42 Os retos o verão, e se alegrarão, e toda a iniqüidade tapará a boca.
43 — ausente —
43 Quem é sábio observará estas coisas, e eles compreenderão as benignidades do Senhor.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 107, comparar traduções ou montar um estudo — tudo direto pelo WhatsApp.