Salmos 108

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਦਾਊਦ ਦਾ ਇੱਕ ਉਸਤਤਿ ਗੀਤ। ਹੇ ਪਰਮੇਸ਼ੁਰ, ਮੈਂ ਤੁਹਾਡੀ ਉਸਤਤਿ ਦੇ ਗੀਤ ਗਾਉਣ ਲਈ ਦਿਲ ਅਤੇ ਰੂਹ ਨਾਲ ਤਿਆਰ ਹਾਂ।"
1 Preparado está o meu coração, ó Deus; cantarei e salmodiarei com toda a minha alma.
2 ਸਿਤਾਰ ਅਤੇ ਸਰੰਗੀ ਜਾਗੋ, ਆਉ ਆਪਾਂ ਪ੍ਰਭਾਤ ਨੂੰ ਜਗਾਈਏ।"
2 Despertai, saltério e harpa! Eu despertarei ao romper da alva.
3 ਯਹੋਵਾਹ, ਅਸੀਂ ਕੌਮਾਂ ਅੰਦਰ ਤੁਹਾਡੀ ਉਸਤਤਿ ਕਰਾਂਗੇ। ਅਸੀਂ ਹੋਰਾਂ ਲੋਕਾਂ ਵਿੱਚ ਤੁਹਾਡੀ ਉਸਤਤਿ ਕਰਾਂਗੇ।"
3 Louvar-te-ei entre os povos, Senhor , e a ti cantarei salmos entre as nações.
4 ਯਹੋਵਾਹ, ਤੁਹਾਡਾ ਪਿਆਰ ਆਕਾਸ਼ਾਂ ਨਾਲੋਂ ਉੱਚਾ ਹੈ। ਤੁਹਾਡੀ ਵਫ਼ਾ ਉੱਚੇ ਤੋਂ ਉੱਚੇ ਬੱਦਲ ਨਾਲੋਂ ਉਚੇਰੀ ਹੈ।"
4 Porque a tua benignidade se eleva acima dos céus, e a tua verdade ultrapassa as mais altas nuvens.
5 ਹੇ ਪਰਮੇਸ਼ੁਰ, ਸਵਰਗਾਂ ਦੇ ਸ਼ਿਖਰਾਂ ਤੱਕ ਉੱਠੋ ਸਾਰੀ ਦੁਨੀਆਂ ਨੂੰ ਤੁਹਾਡੀ ਮਹਿਮਾ ਦੇਖਣ ਦੇਵੋ।"
5 Exalta-te sobre os céus, ó Deus, e a tua glória sobre toda a terra,
6 ਹੇ ਪਰਮੇਸ਼ੁਰ, ਇਸ ਤਰ੍ਹਾਂ ਹੀ ਕਰੋ ਤਾਂ ਜੋ ਤੁਹਾਡੇ ਮਿੱਤਰਾਂ ਨੂੰ ਬਚਾਇਆ ਜਾ ਸੱਕੇ। ਮੇਰੀ ਪ੍ਰਾਰਥਨਾ ਮੰਨ ਲਵੋ, ਅਤੇ ਸਾਨੂੰ ਬਚਾਉਣ ਲਈ ਆਪਣੀ ਮਹਾ ਸ਼ਕਤੀ ਵਰਤੋਂ।"
6 para que sejam livres os teus amados; salva- nos com a tua destra e ouve-nos.
7 ਪਰਮੇਸ਼ੁਰ ਆਪਣੇ ਮੰਦਰ ਵਿੱਚ ਬੋਲਿਆ: “ਮੈਂ ਯੁੱਧ ਜਿੱਤਾਂਗਾ ਅਤੇ ਜਿੱਤ ਬਾਰੇ ਪ੍ਰਸੰਨ ਹੋਵਾਂਗਾ! ਮੈਂ ਇਹੀ ਧਰਤੀ ਆਪਣੇ ਲੋਕਾਂ ਦਰਮਿਆਨ ਵੰਡ ਦਿਆਂਗਾ। ਮੈਂ ਉਨ੍ਹਾਂ ਨੂੰ ਸ਼ਕਮ ਦੇ ਦੇਵਾਂਗਾ, ਮੈਂ ਉਨ੍ਹਾਂ ਨੂੰ ਸੁੱਕੋਥ ਦੀ ਵਾਦੀ ਦੇ ਦੇਵਾਂਗਾ।"
7 Deus falou no seu santuário: Eu me regozijarei; repartirei a Siquém e medirei o vale de Sucote.
8 ਗਿਲਆਦ ਅਤੇ ਮਨੱਸ਼ਹ ਮੇਰੇ ਹੋਣਗੇ। ਇਫ਼ਰਾਈਮ ਮੇਰੇ ਸਿਰ ਦੀ ਢਾਲ ਹੋਵੇਗਾ। ਯਹੂਦਾਹ ਮੇਰਾ ਸ਼ਾਹੀ ਡੰਡਾ ਹੋਵੇਗਾ।"
8 Meu é Galaade, meu é Manassés; Efraim é a força da minha cabeça; Judá, o meu legislador.
9 ਮੋਆਬ ਮੇਰੇ ਚਰਨ ਧੋਣ ਲਈ ਪਿਆਲਾ ਹੋਣਗੇ। ਅਦੋਮ ਮੇਰੀ ਜੁੱਤੀ ਚੁੱਕਣ ਲਈ ਮੇਰਾ ਸੇਵਕ ਹੋਵੇਗਾ। ਮੈਂ ਫ਼ਲਿਸਤ ਨੂੰ ਹਰਾ ਦਿਆਂਗਾ ਅਤੇ ਜਿੱਤ ਦੇ ਨਾਅਰੇ ਮਾਰਾਂਗਾ।”"
9 Moabe, a minha bacia de lavar; sobre Edom lançarei o meu sapato; sobre a Filístia jubilarei.
10 ਦੁਸ਼ਮਣ ਦੇ ਕਿਲ੍ਹੇ ਅੰਦਰ, ਮੇਰੀ ਅਗਵਾਈ ਕੌਣ ਕਰੇਗਾ? ਅਦੋਮ ਦੇ ਖਿਲਾਫ਼ ਲੜਨ ਵਿੱਚ ਮੇਰੀ ਅਗਵਾਈ ਕੌਣ ਕਰੇਗਾ? ਹੇ ਪਰਮੇਸ਼ੁਰ, ਕਿਰਪਾ ਕਰਕੇ ਦੁਸ਼ਮਣ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕਰੋ! ਪਰ ਤੁਸੀਂ ਅਸਾਂ ਨੂੰ ਤਿਆਗ ਦਿੱਤਾ! ਤੁਸੀਂ ਸਾਡੀ ਫ਼ੌਜ ਦੇ ਨਾਲ ਨਹੀਂ ਗਏ।"
10 Quem me levará à cidade forte? Quem me guiará até Edom?
11 ਹੇ ਪਰਮੇਸ਼ੁਰ, ਕਿਰਪਾ ਕਰਕੇ ਦੁਸ਼ਮਣ ਦੀ ਫ਼ੌਜ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕਰੋ! ਲੋਕ ਸਾਡੀ ਸਹਾਇਤਾ ਨਹੀਂ ਕਰ ਸੱਕਦੇ!"
11 Porventura, não serás tu, ó Deus, que nos rejeitaste? E não sairás, ó Deus, com os nossos exércitos?
12 ਸਿਰਫ਼ ਪਰਮੇਸ਼ੁਰ ਹੀ ਸਾਨੂੰ ਬਲਵਾਨ ਬਣਾ ਸੱਕਦਾ ਹੈ। ਪਰਮੇਸ਼ੁਰ ਹੀ ਸਾਡੇ ਦੁਸ਼ਮਣਾਂ ਨੂੰ ਹਰਾ ਸੱਕਦਾ ਹੈ!"
12 Dá-nos auxílio para sairmos da angústia, porque vão é o socorro da parte do homem.
13 — ausente —
13 Em Deus faremos proezas, pois ele calcará aos pés os nossos inimigos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 108, comparar traduções ou montar um estudo — tudo direto pelo WhatsApp.