Salmos 109
Punjabi Bible (GL_PUNJABI) vs VC
VC Versão Católica
1 ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ। ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਲਈ ਆਪਣੇ ਕੰਨ ਬੰਦ ਨਾ ਕਰੋ।"
1 Ao mestre de canto. Salmo de Davi. Ó Deus de meu louvor, não fiqueis insensível,
2 ਬਦਕਾਰ ਲੋਕ ਮੇਰੇ ਬਾਰੇ ਝੂਠ ਬੋਲ ਰਹੇ ਹਨ। ਉਹ ਉਹੀ ਗੱਲਾਂ ਆਖ ਰਹੇ ਹਨ ਜਿਹੜੀਆਂ ਸੱਚ ਨਹੀਂ ਹਨ।"
2 porque contra mim se abriu boca ímpia e pérfida.
3 ਲੋਕੀ ਮੇਰੇ ਬਾਰੇ ਨਫ਼ਰਤ ਭਰੀਆਂ ਗੱਲਾਂ ਆਖ ਰਹੇ ਹਨ। ਲੋਕ ਮੇਰੇ ਉੱਤੇ ਬਿਨਾ ਕਾਰਣ ਹਮਲਾ ਕਰ ਰਹੇ ਹਨ।"
3 Falaram-me com palavras mentirosas, com discursos odiosos me envolveram; e sem motivo me atacaram.
4 ਮੈਂ ਉਨ੍ਹਾਂ ਨੂੰ ਪਿਆਰ ਕੀਤਾ ਸੀ। ਪਰ ਉਹ ਮੇਰੇ ਨਾਲ ਨਫ਼ਰਤ ਕਰਦੇ ਹਨ। ਇਸ ਲਈ ਹੁਣ ਮੈਂ ਤੁਹਾਡੇ ਅੱਗੇ ਪ੍ਰਾਰਥਨਾ ਕਰ ਰਿਹਾ ਹਾਂ, ਹੇ ਪਰਮੇਸ਼ੁਰ।"
4 Em resposta ao meu afeto me acusaram. Eu, porém, orava.
5 ਮੈਂ ਉਨ੍ਹਾਂ ਲੋਕਾਂ ਨਾਲ ਨੇਕੀ ਕੀਤੀ ਸੀ, ਪਰ ਉਹ ਮੇਰੇ ਨਾਲ ਬੁਰਾ ਕਰ ਰਹੇ ਹਨ। ਮੈਂ ਉਨ੍ਹਾਂ ਨੂੰ ਪਿਆਰ ਕੀਤਾ ਸੀ, ਪਰ ਉਨ੍ਹਾਂ ਨੇ ਮੈਨੂੰ ਨਫ਼ਰਤ ਕੀਤੀ।"
5 Pagaram-me o bem com o mal, e o amor com o ódio.
6 ਮੇਰੇ ਦੁਸ਼ਮਣਾਂ ਨੂੰ ਉਸ ਦੇ ਮੰਦੇ ਅਮਲਾਂ ਲਈ ਦੰਡ ਦਿਉ। ਉਸ ਨੂੰ ਗਲਤ ਸਾਬਤ ਕਰਨ ਲਈ ਕੋਈ ਬੰਦਾ ਲੱਭ ਲਵੋ।"
6 Suscitai contra ele um ímpio, levante-se à sua direita um acusador.
7 ਮੁਨਸਫ਼ ਨੂੰ ਨਿਆਂ ਕਰਨ ਦਿਉ ਕਿ ਮੇਰੇ ਦੁਸ਼ਮਣਾਂ ਨੇ ਮੰਦਾ ਕੰਮ ਕੀਤਾ ਸੀ ਅਤੇ ਉਹ ਦੋਸ਼ੀ ਹਨ। ਮੇਰੇ ਦੁਸ਼ਮਣ ਦੀ ਕਹੀ ਹਰ ਗੱਲ ਨੂੰ ਉਸ ਦਾ ਜੀਵਨ ਦੁਸ਼ਵਾਰ ਬਨਾਉਣ ਦਿਉ।"
7 Quando o julgarem, saia condenado, e sem efeito o seu recurso.
8 ਮੇਰੇ ਦੁਸ਼ਮਣ ਨੂੰ ਛੇਤੀ ਮਰ ਜਾਣ ਦਿਉ। ਕਿਸੇ ਹੋਰ ਨੂੰ ਉਸਦਾ ਕੰਮ ਮਿਲਣ ਦਿਉ।"
8 Sejam abreviados os seus dias, tome outro o seu encargo.
9 ਮੇਰੇ ਦੁਸ਼ਮਣ ਦੇ ਬੱਚਿਆਂ ਨੂੰ ਯਤੀਮ ਬਣਾ ਦਿਉ। ਅਤੇ ਉਸਦੀ ਪਤਨੀ ਨੂੰ ਵਿਧਵਾ ਬਣਾ ਦਿਉ।"
9 Fiquem órfãos os seus filhos, e viúva a sua esposa.
10 ਉਨ੍ਹਾਂ ਦਾ ਘਰ ਖੁਸ ਜਾਵੇ। ਅਤੇ ਉਹ ਮੰਗਤੇ ਬਣ ਜਾਣ।"
10 Andem errantes e mendigos os seus filhos, expulsos de suas casas devastadas.
11 ਮੇਰੇ ਦੁਸ਼ਮਣ ਦੇ ਲੈਣਦਾਰਾਂ ਨੂੰ ਉਸਦਾ ਉਹ ਸਭ ਲੈ ਲੈਣ, ਜਿਸਦਾ ਉਹ ਕਬਜ਼ੇ ਦਾਰ ਹੈ। ਅਜਨਬੀ ਉਸਦੀ ਕਮਾਈ ਹੋਈ ਹਰ ਸ਼ੈਅ ਲੈ ਜਾਣ।"
11 Arrebate o credor todos os seus bens, estrangeiros pilhem o fruto de seu trabalho.
12 ਮੈਨੂੰ ਉਮੀਦ ਹੈ ਕਿ ਕੋਈ ਵੀ ਬੰਦਾ ਮੇਰੇ ਦੁਸ਼ਮਣਾਂ ਉੱਤੇ ਮਿਹਰਬਾਨ ਨਹੀਂ ਹੈ। ਮੈਨੂੰ ਆਸ ਹੈ ਕਿ ਕੋਈ ਵੀ ਬੰਦਾ ਉਸ ਦੇ ਬੱਚਿਆਂ ਉੱਤੇ ਤਰਸ ਨਹੀਂ ਕਰੇਗਾ।"
12 Ninguém lhes tenha misericórdia, nem haja quem se condoa de seus órfãos.
13 ਮੇਰੇ ਦੁਸ਼ਮਣ ਨੂੰ ਪੂਰੀ ਤਰ੍ਹਾਂ ਤਬਾਹ ਕਰ ਦਿਉ। ਅਗਲੀ ਪੀੜੀ ਨੂੰ ਉਨ੍ਹਾਂ ਦਾ ਨਾਮ ਹਰ ਸ਼ੈਅ ਉੱਤੋਂ ਮਿਟਾ ਲੈਣ ਦਿਉ।"
13 Exterminada seja a sua descendência, extinga-se o seu nome desde a segunda geração.
14 ਮੈਨੂੰ ਆਸ ਹੈ ਕਿ ਯਹੋਵਾਹ ਨੂੰ ਮੇਰੇ ਦੁਸ਼ਮਣ ਦੇ ਪਿਤਾ ਦੇ ਗੁਨਾਹ ਯਾਦ ਹਨ। ਅਤੇ ਮੈਨੂੰ ਉਮੀਦ ਹੈ ਕਿ ਉਸਦੀ ਮਾਂ ਦੇ ਗੁਨਾਹ ਵੀ ਕਦੇ ਨਹੀਂ ਮਿਟੇ।"
14 Conserve o Senhor a lembrança da culpa de seus pais, jamais se apague o pecado de sua mãe.
15 ਮੈਨੂੰ ਆਸ ਹੈ ਕਿ ਯਹੋਵਾਹ ਉਨ੍ਹਾਂ ਗੁਨਾਹਾਂ ਨੂੰ ਸਦਾ ਲਈ ਯਾਦ ਰੱਖੇਗਾ। ਅਤੇ ਮੈਨੂੰ ਆਸ ਹੈ ਕਿ ਉਹ ਲੋਕਾਂ ਨੂੰ ਮੇਰੇ ਦੁਸ਼ਮਣਾਂ ਨੂੰ ਪੂਰੀ ਤਰ੍ਹਾਂ ਭੁੱਲਾਉਣ ਲਈ ਮਜ਼ਬੂਰ ਕਰੇਗਾ।"
15 Deus os tenha sempre presentes na memória, e risque-se da terra a sua lembrança,
16 ਕਿਉਂ? ਕਿਉਂ ਕਿ ਉਸ ਬਦਕਾਰ ਬੰਦੇ ਨੇ ਕਦੀ ਵੀ ਕੋਈ ਸ਼ੁਭ ਕੰਮ ਨਹੀਂ ਕੀਤਾ। ਉਸ ਨੇ ਕਦੇ ਵੀ ਕਿਸੇ ਨੂੰ ਪਿਆਰ ਨਹੀਂ ਕੀਤਾ। ਉਸ ਨੇ ਗਰੀਬ ਨਿਮਾਣੇ ਲੋਕਾਂ ਲਈ ਮੁਸੀਬਤਾਂ ਖੜੀਆਂ ਕੀਤੀਆਂ।"
16 porque jamais pensou em ter misericórdia, mas perseguiu o pobre e desvalido e teve ódio mortal ao homem de coração abatido.
17 ਉਸ ਬਦਕਾਰ ਬੰਦੇ ਨੂੰ ਹੋਰਾਂ ਦਾ ਬੁਰਾ ਮੰਗਣ ਵਿੱਚ ਖੁਸ਼ੀ ਮਿਲਦੀ ਸੀ। ਇਸ ਲਈ ਉਸ ਨਾਲ ਉਹੀ ਮੰਦਾ ਹੋਣ ਦਿਉ। ਉਸ ਬਦਕਾਰ ਵਿਅਕਤੀ ਨੇ ਕਦੇ ਵੀ ਲੋਕਾਂ ਨਾਲ ਚੰਗਾ ਨਾ ਵਾਪਰੇ, ਮੰਗਿਆ। ਇਸ ਲਈ ਉਸਦਾ ਭਲਾ ਨਾ ਹੋਣ ਦਿਉ।"
17 Amou a maldição: que ela caia sobre ele! Recusou a bênção: que ela o abandone!
18 ਸਰਾਪ ਹੀ ਉਸ ਦੇ ਕੱਪੜੇ ਹੋਣ। ਜਿਹੜਾ ਪਾਣੀ ਉਹ ਪੀਂਦਾ ਹੈ ਇੱਕ ਸਰਾਪ ਹੋਵੇ। ਉਸ ਦੇ ਪਿੰਡੇ ਉਤਲਾ ਤੇਲ ਉਸ ਉੱਪਰ ਇੱਕ ਸਰਾਪ ਹੋਵੇ।"
18 Seja coberto de maldição como de um manto, que ela penetre em suas entranhas como água e se infiltre em seus ossos como óleo.
19 ਸਰਾਪ ਨੂੰ ਉਸ ਦੇ ਕੱਪੜੇ ਹੋਣ ਦਿਉ ਜਿਹੜੇ ਉਹ ਦੁਸ਼ਟ ਵਿਅਕਤੀ ਦੁਆਲੇ ਲਵੇਟਣ ਲਈ ਵਰਤਦਾ। ਸਰਾਪਾਂ ਨੂੰ ਉਸ ਦੇ ਲੱਕ ਦੇ ਦੁਆਲੇ ਦੀ ਪੇਟੀ ਹੋਣ ਦਿਉ।"
19 Seja-lhe como a veste que o cobre, como um cinto que o cinja para sempre.
20 ਮੈਨੂੰ ਆਸ ਹੈ ਕਿ ਯਹੋਵਾਹ ਮੇਰੇ ਦੁਸ਼ਮਣ ਨਾਲ ਇਹ ਸਾਰੀਆਂ ਗੱਲਾਂ ਕਰੇਗਾ। ਮੈਨੂੰ ਆਸ ਹੈ ਕਿ ਯਹੋਵਾਹ ਉਨ੍ਹਾਂ ਨਾਲ ਇਹੋ ਗੱਲਾਂ ਕਰੇਗਾ ਜੋ ਮੈਨੂੰ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।"
20 Esta, a paga do Senhor àqueles que me acusam e que só dizem mal de mim.
21 ਯਹੋਵਾਹ, ਤੁਸੀਂ ਮੇਰੇ ਮਾਲਕ ਹੋ, ਇਸ ਲਈ ਮੇਰੇ ਨਾਲ ਅਜਿਹਾ ਵਿਹਾਰ ਕਰੋ ਜਿਸ ਨਾਲ ਤੁਹਾਡੇ ਨਾਮ ਦੀ ਸ਼ੋਭਾ ਹੋਵੇ। ਤੁਹਾਡੇ ਅੰਦਰ ਕਿੰਨਾ ਜ਼ਿਆਦਾ ਪਿਆਰ ਹੈ, ਇਸ ਲਈ ਮੈਨੂੰ ਬਚਾਉ।"
21 Mas vós, Senhor Deus, tratai-me segundo a honra de vosso nome. Salvai-me em nome de vossa benigna misericórdia,
22 ਮੈਂ ਇੱਕ ਗਰੀਬ ਨਿਤਾਣਾ ਆਦਮੀ ਹਾਂ, ਮੈਂ ਸੱਚਮੁੱਚ ਉਦਾਸ ਹਾਂ, ਮੇਰਾ ਦਿਲ ਟੁੱਟਿਆ ਹੋਇਆ ਹੈ।"
22 porque sou pobre e miserável; trago, dentro de mim, um coração ferido.
23 ਮੈਨੂੰ ਲੱਗਦਾ ਹੈ ਜਿਵੇਂ ਮੇਰੀ ਜ਼ਿੰਦਗੀ ਮੁੱਕ ਗਈ ਹੈ, ਜਿਵੇਂ ਸ਼ਾਮ ਵੇਲੇ ਪਰਛਾਵੇਂ ਹੁੰਦੇ ਹਨ। ਮੈਂ ਉਸ ਪਿੱਸੂ ਵਰਗਾ ਮਹਿਸੂਸ ਕਰਦਾ ਹਾਂ ਜਿਸ ਨੂੰ ਕਿਸੇ ਨੇ ਝਾੜਕੇ ਸੁੱਟ ਦਿੱਤਾ ਹੋਵੇ।"
23 Vou-me extinguindo como a sombra da tarde que declina, sou levado para longe como o gafanhoto.
24 ਮੇਰੇ ਗੋਡੇ ਕਮਜ਼ੋਰ ਹਨ ਕਿਉਂਕਿ ਮੈਂ ਭੁੱਖਾ ਹਾਂ। ਮੇਰਾ ਭਾਰ ਘਟ ਰਿਹਾ ਹੈ ਅਤੇ ਮੈਂ ਪਤਲਾ ਹੋ ਰਿਹਾ ਹਾਂ।"
24 Vacilam-me os joelhos à força de jejuar, e meu corpo se definha de magreza.
25 ਬੁਰੇ ਆਦਮੀ ਮੇਰਾ ਅਪਮਾਨ ਕਰ ਰਹੇ ਹਨ। ਉਹ ਮੇਰੇ ਵੱਲ ਵੇਖਦੇ ਹਨ ਅਤੇ ਸਿਰ ਹਿਲਾਉਂਦੇ ਹਨ।"
25 Fizeram-me objeto de escárnio, abanam a cabeça ao me ver.
26 ਯਹੋਵਾਹ ਮੇਰੇ ਪਰਮੇਸ਼ੁਰ, ਮੇਰੀ ਸਹਾਇਤਾ ਕਰੋ। ਆਪਣਾ ਸੱਚਾ ਪਿਆਰ ਦਰਸਾਉ ਅਤੇ ਮੈਨੂੰ ਬਚਾਉ।"
26 Ajudai-me, Senhor, meu Deus. Salvai-me segundo a vossa misericórdia.
27 ਉਹ ਲੋਕ ਜਾਣ ਲੈਣਗੇ ਕਿ ਤੁਸੀਂ ਮੇਰੀ ਸਹਾਇਤਾ ਕੀਤੀ ਸੀ। ਫ਼ੇਰ ਉਹ ਜਾਣ ਲੈਣਗੇ ਕਿ ਇਹ ਤੁਹਾਡੀ ਹੀ ਸ਼ਕਤੀ ਸੀ ਜਿਸਨੇ ਮੇਰੀ ਸਹਾਇਤਾ ਕੀਤੀ ਸੀ।"
27 Que reconheçam aqui a vossa mão, e saibam que fostes vós que assim fizestes.
28 ਉਹ ਬੁਰੇ ਆਦਮੀ ਮੈਨੂੰ ਸਰਾਪ ਦਿੰਦੇ ਹਨ, ਪਰ ਤੁਸੀਂ ਮੈਨੂੰ ਅਸੀਸ ਦੇ ਸੱਕਦੇ ਹੋ। ਯਹੋਵਾਹ, ਉਨ੍ਹਾਂ ਨੇ ਮੇਰੇ ਉੱਪਰ ਹਮਲਾ ਕੀਤਾ ਇਸ ਲਈ ਉਨ੍ਹਾਂ ਨੂੰ ਹਰਾਉ। ਫ਼ੇਰ, ਮੈਂ ਤੁਹਾਡਾ ਸੇਵਕ, ਪ੍ਰਸੰਨ ਹੋਵਾਂਗਾ।"
28 Enquanto amaldiçoam, abençoai-me. Sejam confundidos os que se insurgem contra mim, e que vosso servo seja cumulado de alegria.
29 ਮੇਰੇ ਦੁਸ਼ਮਣਾਂ ਨੂੰ ਨਮੋਸ਼ੀ ਦਿਉ! ਉਨ੍ਹਾਂ ਨੂੰ ਸ਼ਰਮਿੰਦਗੀ ਕੁੜਤੇ ਵਾਂਗ ਪਹਿਨਣ ਦਿਉ।"
29 Cubram-se de ignomínia meus detratores, e envolvam-se de vergonha como de um manto.
30 ਮੈਂ ਯਹੋਵਾਹ ਦਾ ਧੰਨਵਾਦ ਕਰਦਾ ਹਾਂ। ਮੈਂ ਬਹੁਤ ਲੋਕਾਂ ਅੱਗੇ ਉਸਦੀ ਉਸਤਤਿ ਕਰਦਾ ਹਾਂ।"
30 Celebrarei altamente o Senhor, e o louvarei em meio à multidão,
31 ਪਰਮੇਸ਼ੁਰ ਗਰੀਬਾਂ ਲਈ ਸੱਜੇ ਹੱਥ ਦੇ ਤੌਰ ਤੇ ਖਲੋਂਦਾ ਹੈ। ਉਹ ਨਿਸ਼ਚਿਤ ਕਰਦਾ ਹੈ ਕਿ ਗਰੀਬ ਆਦਮੀ ਨੂੰ ਨਿਆਂ ਮਿਲੇ।"
31 porque ele se pôs à direita do pobre, para o salvar dos que o condenam.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Salmos 109, comparar traduções ou montar um estudo — tudo direto pelo WhatsApp.