Salmos 10

Punjabi Bible (GL_PUNJABI) vs NVT

Sair da comparação
NVT Nova Versão Transformadora
1 ਹੇ ਯਹੋਵਾਹ, ਤੁਸੀਂ ਇੰਨੇ ਦੂਰ ਕਿਉਂ ਹੋ? ਮੁਸੀਬਤਾਂ ਵਿੱਚ ਘਿਰੇ ਲੋਕ ਤੈਨੂੰ ਵੇਖਣ ਯੋਗ ਨਹੀਂ ਹਨ।"
1 Ó S enhor , por que permaneces distante? Por que te escondes em tempos de aflição?
2 ਦੁਸ਼ਟ ਲੋਕ ਜਿਹੜੇ ਘਮੰਡੀ ਹਨ ਦੁਸ਼ਟ ਵਿਉਂਤਾ ਬਣਾਉਂਦੇ ਹਨ ਅਤੇ ਨਿਮ੍ਰ ਲੋਕਾਂ ਨੂੰ ਦੁੱਖ ਪਹੁੰਚਾਉਂਦੇ ਹਨ।"
2 O perverso, em sua arrogância, persegue o pobre; que seja pego em suas próprias tramas.
3 ਦੁਸ਼ਟ ਲੋਕੀਂ ਉਨ੍ਹਾਂ ਚੀਜ਼ਾਂ ਬਾਰੇ ਸ਼ੇਖੀ ਮਾਰਦੇ ਨੇ ਜਿਨ੍ਹਾਂ ਦੀ ਉਹ ਇੱਛਾ ਕਰਦੇ ਨੇ ਅਤੇ ਉਹ ਲੋਭੀ ਲੋਕੀਂ ਪਰਮੇਸ਼ੁਰ ਦੀ ਬੁਰਾਈ ਕਰਦੇ ਹਨ। ਇਸ ਤੋਂ ਇਲਾਵਾ ਇਸ ਤਰ੍ਹਾਂ ਉਹ ਬੁਰੇ ਲੋਕ ਦਰਸ਼ਾਉਂਦੇ ਹਨ ਕਿ ਉਹ ਯਹੋਵਾਹ ਨੂੰ ਵੀ ਨਫ਼ਰਤ ਕਰਦੇ ਹਨ।"
3 Pois conta vantagem de seus desejos maus; elogia os gananciosos e amaldiçoa o S
4 ਬੁਰੇ ਲੋਕ ਪਰਮੇਸ਼ੁਰ ਦਾ ਅਨੁਸਰਣ ਕਰਨ ਤੋਂ ਇਨਕਾਰ ਕਰ ਦਿੰਦੇ ਹਨ, ਜਿਵੇਂ ਕਿ ਉਹ ਬਹੁਤ ਅਭਿਮਾਨੀ ਹਨ। ਉਹ ਆਪਣੀਆਂ ਮੰਦੀਆਂ ਯੋਜਨਾਵਾਂ ਬਣਾਉਂਦੇ ਨੇ ਅਤੇ ਇਸ ਤਰ੍ਹਾਂ ਵਿਹਾਰ ਕਰਦੇ ਨੇ, ਜਿਵੇਂ ਪਰਮੇਸ਼ੁਰ ਮੌਜੁਦ ਹੀ ਨਹੀਂ ਹੁੰਦਾ।"
4 O perverso é orgulhoso demais para buscá-lo; seus planos não levam em conta que Deus existe.
5 ਬੁਰੇ ਲੋਕ ਹਮੇਸ਼ਾ ਵਿੰਗੀਆਂ ਗੱਲਾਂ ਕਰਦੇ ਹਨ। ਉਹ ਪਰਮੇਸ਼ੁਰ ਦੇ ਨੇਮਾਂ ਅਤੇ ਉਸ ਦੇ ਸਿਆਣੇ ਉਪਦੇਸ਼ਾਂ ਦਾ ਨਿਰੀਖਣ ਕਰਦੇ ਹਨ। ਪਰਮੇਸ਼ੁਰ ਦੇ ਦੁਸ਼ਮਣ ਉਸ ਦੇ ਉਪਦੇਸ਼ਾਂ ਦੀ ਅਣਗਹਿਲੀ ਕਰਦੇ ਹਨ।"
5 No entanto, é bem-sucedido em tudo que faz; não vê que teu castigo o aguarda e despreza todos os seus inimigos.
6 ਉਹ ਮਹਿਸੂਸ ਕਰਦੇ ਹਨ ਉਨ੍ਹਾਂ ਲਈ ਕੁਝ ਵੀ ਬੁਰਾ ਨਹੀਂ ਵਾਪਰਨ ਵਾਲਾ। ਉਹ ਆਖਦੇ ਹਨ, “ਅਸੀਂ ਹਮੇਸ਼ਾ ਖੁਸ਼ ਹੋਵਾਂਗੇ ਤੇ ਸਾਡੇ ਲਈ ਕਦੀ ਵੀ ਕੋਈ ਸਜ਼ਾ ਨਹੀਂ ਆਵੇਗੀ।”"
6 Pensa: “Nenhum mal nos atingirá; nunca teremos problemas!”.
7 ਉਹ ਹਮੇਸ਼ਾ ਸਰਾਪਦੇ ਹਨ। ਉਹ ਹਮੇਸ਼ਾ ਦੂਸਰਿਆਂ ਬਾਰੇ ਮੰਦੀਆਂ ਗੱਲਾਂ ਆਖਦੇ ਹਨ। ਇਸਤੋਂ ਇਲਾਵਾ ਉਹ ਮੰਦੀਆਂ ਗੱਲਾਂ ਦੀਆਂ ਯੋਜਨਾਵਾਂ ਬਣਾਉਂਦੇ ਰਹਿੰਦੇ ਹਨ।"
7 Sua boca é cheia de maldições, mentiras e ameaças; em sua língua há violência e maldade.
8 ਉਹ ਆਪਣੇ ਆਪ ਨੂੰ ਲੁਕੋ ਲੈਂਦੇ ਹਨ ਅਤੇ ਪਰਤੱਖ ਥਾਵਾਂ ਤੇ ਦਿਖਾਈ ਨਹੀਂ ਦਿੰਦੇ। ਉਹ ਬੇਕਸੂਰ ਲੋਕਾਂ ਨੂੰ ਫ਼ੜਕੇ ਮਾਰਨ ਲਈ ਇੰਤਜ਼ਾਰ ਕਰਦੇ ਹਨ।"
8 Fica de tocaia nos povoados, à espera para matar inocentes; está sempre à procura de vítimas indefesas.
9 ਉਹ ਬੁਰੇ ਬੰਦੇ ਉਨ੍ਹਾਂ ਤਕੜੇ ਸ਼ੇਰਾਂ ਵਰਗੇ ਹਨ ਜਿਹੜੇ ਜਾਨਵਰਾਂ ਦੇ ਸ਼ਿਕਾਰ ਲਈ ਇੰਤਜ਼ਾਰ ਕਰਦੇ ਰਹਿੰਦੇ ਹਨ। ਉਹ ਮਸੱਕੀਨ ਲੋਕਾਂ ਦੇ ਇੰਤਜ਼ਾਰ ਵਿੱਚ ਲਿਟ ਜਾਂਦੇ ਹਨ ਅਤੇ ਉਹ ਉਨ੍ਹਾਂ ਦੇ ਜਾਲ ਵਿੱਚ ਫ਼ਸ ਜਾਂਦੇ ਹਨ।"
9 Como o leão à espreita em seu esconderijo, aguarda para atacar os desamparados. Como o caçador, ele os apanha e os arrasta dali.
10 ਉਹ ਮਸੱਕੀਨ ਲੋਕਾਂ ਨੂੰ ਦੁੱਖੀ ਕਰਦੇ ਰਹਿੰਦੇ ਹਨ। ਉਹ ਬੁਰੇ ਲੋਕ ਇਨਸਾਨੀਅਤ ਨੂੰ ਉਦਾਸ ਬਣਾਉਂਦੇ ਹਨ।"
10 As vítimas indefesas são esmagadas; caem sob a força do perverso.
11 ਇਸੇ ਲਈ, ਬੇਬਸ ਲੋਕ ਸੋਚਣ ਲੱਗੇ ਹਨ, “ਕਿ ਪਰਮੇਸ਼ੁਰ ਸਾਨੂੰ ਸਦਾ ਲਈ ਭੁੱਲ ਗਿਆ ਹੈ, ਉਹ ਸਾਥੋਂ ਬੇਮੁੱਖ ਹੋ ਗਿਆ ਹੈ, ਉਹ ਇਹ ਵੀ ਨਹੀਂ ਵੇਖਦਾ ਕਿ ਸਾਡੇ ਨਾਲ ਕੀ ਵਾਪਰਦਾ ਹੈ।”"
11 O perverso diz consigo: “Deus não se importa! Fechou os olhos e não vê o que faço!”.
12 ਯਹੋਵਾਹ ਉੱਠੋ, ਕੁਝ ਤਾਂ ਕਰੋ। ਹੇ ਪਰਮੇਸ਼ੁਰ, ਉਨ੍ਹਾਂ ਦੁਸ਼ਟ ਲੋਕਾਂ ਨੂੰ ਦੰਡ ਦੇਵੋ ਅਤੇ ਗਰੀਬ ਲੋਕਾਂ ਨੂੰ ਨਾ ਭੁੱਲੋ।"
12 Levanta-te, S enhor ! Castiga o perverso, ó Deus! Não te esqueças dos indefesos!
13 ਬੁਰੇ ਲੋਕ ਪਰਮੇਸ਼ੁਰ ਦੇ ਖਿਲਾਫ਼ ਕਿਉਂ ਹੋ ਜਾਂਦੇ ਹਨ? ਕਿਉਂਕਿ ਉਹ ਸੋਚਦੇ ਹਨ ਕਿ ਪਰਮੇਸ਼ੁਰ ਉਨ੍ਹਾਂ ਨੂੰ ਦੰਡ ਨਹੀਂ ਦੇਵੇਗਾ।"
13 Por que o perverso continua a desprezar a Deus? Ele pensa: “Deus jamais me pedirá contas”.
14 ਯਹੋਵਾਹ, ਅਵੱਸ਼ ਹੀ ਤੁਸੀਂ ਉਸ ਜੁਲਮ ਅਤੇ ਬਦੀ ਨੂੰ ਵੇਖਦੇ ਹੋ ਜਿਹੜੀ ਬੁਰੇ ਲੋਕਾਂ ਦੁਆਰਾ ਕੀਤੀ ਜਾਂਦੀ ਹੈ। ਇਨ੍ਹਾਂ ਮਸਲਿਆਂ ਵੱਲ ਤੱਕੋ ਅਤੇ ਕੁਝ ਕਰੋ। ਮੁਸੀਬਤਾਂ ਦੇ ਮਾਰੇ ਅਨੇਕਾਂ ਬੰਦੇ ਤੁਹਾਡੀ ਸਹਾਇਤਾ ਲਈ ਇੰਤਜ਼ਾਰ ਕਰਦੇ ਹਨ। ਯਹੋਵਾਹ ਇਹ ਤੂੰ ਹੀ ਹੈਂ ਜਿਹੜਾ ਯਤੀਮਾਂ ਦੀ ਸਹਾਇਤਾ ਕਰਦਾਂ। ਇਸ ਲਈ ਉਨ੍ਹਾਂ ਦਾ ਧਿਆਨ ਰੱਖੋ।"
14 Tu, porém, vês o sofrimento e a angústia que ele causa; observa-o e castiga-o. O indefeso confia em ti; tu amparas o órfão.
15 ਯਹੋਵਾਹ ਬਦ ਲੋਕਾਂ ਨੂੰ ਨਸ਼ਟ ਕਰ ਦੇਵੋ।"
15 Quebra os braços dessa gente má e perversa; pede contas de sua maldade até nada mais restar.
16 ਉਨ੍ਹਾਂ ਨੂੰ ਆਪਣੀ ਧਰਤੀ ਤੋਂ ਲਾਹ ਦਿਉ।"
16 O S enhor é rei para todo o sempre! As nações desaparecerão de sua terra.
17 ਪਰਮੇਸ਼ੁਰ, ਤੁਸੀਂ ਸੁਣਿਆ ਹੈ ਕਿ ਉਹ ਮਸੱਕੀਨ ਲੋਕ ਕੀ ਚਾਹੁੰਦੇ ਹਨ। ਉਨ੍ਹਾਂ ਦੀਆਂ ਪ੍ਰਾਰਥਨਾ ਸੁਣ ਤੇ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰੋ।"
17 Tu, S enhor , conheces o desejo dos humildes; ouvirás seu clamor e os confortarás.
18 ਯਹੋਵਾਹ, ਉਨ੍ਹਾਂ ਦੀ ਰੱਖਿਆ ਕਰੋ ਜਿਨ੍ਹਾਂ ਦੇ ਮਾਪੇ ਨਹੀਂ ਹਨ ਅਤੇ ਜਿਹੜੇ ਸਤਾਏ ਹੋਏ ਹਨ। ਉਦਾਸ ਲੋਕਾਂ ਨੂੰ ਹੋਰ ਵੱਧੇਰੇ ਮੁਸੀਬਤਾਂ ਤੋਂ ਬਚਾ, ਤਾਂ ਕਿ ਤਾਕਤਵਰ ਲੋਕ ਉਨ੍ਹਾਂ ਨੂੰ ਜ਼ਮੀਨ ਵਿੱਚੋਂ ਜ਼ਬਰਦਸਤੀ ਕੱਢਣ ਲਈ ਜ਼ੁਲਮ ਨਾ ਕਰ ਸੱਕਣ।"
18 Farás justiça ao órfão e ao oprimido, para que nenhum simples mortal volte a lhes causar terror.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 10, comparar traduções ou montar um estudo — tudo direto pelo WhatsApp.