Salmos 110

Punjabi Bible (GL_PUNJABI) vs BKJ

Sair da comparação
1 ਦਾਊਦ ਦਾ ਇੱਕ ਉਸਤਤਿ ਗੀਤ। ਯਹੋਵਾਹ ਨੇ ਮੇਰੇ ਮਾਲਕ ਨੂੰ ਆਖਿਆ, “ਮੇਰੇ ਕੋਲ ਮੇਰੇ ਸੱਜੇ ਪਾਸੇ ਬੈਠੋ, ਜਦੋਂ ਕਿ ਮੈਂ ਤੁਹਾਡੇ ਦੁਸ਼ਮਣਾਂ ਨੂੰ ਤੁਹਾਡੇ ਅਧੀਨ ਕਰਦਾ ਹਾਂ।”"
1 Salmo de Davi. O SENHOR disse ao meu Senhor: Assenta tu à minha destra, até que eu faça teus inimigos o teu escabelo.
2 ਯਹੋਵਾਹ ਤੁਹਾਡੇ ਰਾਜ ਨੂੰ ਵੱਧਣ ਫ਼ੁੱਲਣ ਵਿੱਚ ਸਹਾਇਤਾ ਕਰੇਗਾ। ਸੀਯੋਨ, ਵਿੱਚ ਤੁਹਾਡਾ ਰਾਜ ਸ਼ੁਭ ਹੋਵੇਗਾ। ਅਤੇ ਉਹ ਉਦੋਂ ਤੱਕ ਵੱਧੇਗਾ ਜਦੋਂ ਤੱਕ ਕਿ ਤੁਸੀਂ ਆਪਣੇ ਦਸ਼ਮਣਾਂ ਦੇ ਦੇਸ਼ਾਂ ਵਿੱਚ ਵੀ ਰਾਜ ਕਰੋਂਗੇ।"
2 O SENHOR enviará a vara da tua força para fora de Sião; governe tu no meio dos teus inimigos.
3 ਤੁਹਾਡੇ ਲੋਕ ਸ੍ਵੈਂ-ਇੱਛਾ ਨਾਲ ਤੁਹਾਡਾ ਸੰਗ ਕਰਨਗੇ ਜਦੋਂ ਤੁਸੀਂ ਆਪਣੀ ਸੈਨਾ ਇੱਕ ਸਾਥ ਇਕੱਠੀ ਕਰੋਂਗੇ। ਉਹ ਖਾਸ ਵਸਤਰ ਪਾਉਣਗੇ ਅਤੇ ਅਮ੍ਰਿਤ ਵੇਲੇ ਆ ਮਿਲਣਗੇ ਉਹ ਨੌਜਵਾਨ ਲੋਕ ਤੁਹਾਡੇ ਚਾਰ-ਚੁਫ਼ੇਰੇ ਹੋਣਗੇ। ਜਿਵੇਂ ਧਰਤੀ ਉੱਤੇ ਤ੍ਰੇਲ ਹੁੰਦੀ ਹੈ।"
3 Teu povo estará se voluntariando no dia do teu poder, nas belezas da santidade desde o útero da manhã; tu tens o orvalho da tua juventude.
4 ਯਹੋਵਾਹ ਨੇ ਇਕਰਾਰ ਕੀਤਾ ਸੀ ਅਤੇ ਉਹ ਆਪਣਾ ਮਨ ਨਹੀਂ ਬਦਲੇਗਾ, “ਤੁਸੀਂ ਸਦਾ ਲਈ ਜਾਜਕ ਹੋ – ਜਿਸ ਤਰ੍ਹਾਂ ਦਾ ਜਾਜਕ ਮਲਕਿ-ਸਿਦਕ ਸੀ।”"
4 O SENHOR jurou, e não se arrependerá: Tu és sacerdote para sempre segundo a ordem de Melquisedeque.
5 ਮੇਰਾ ਮਾਲਕ ਤੁਹਾਡੇ ਸੱਜੇ ਪਾਸੇ ਖਲੋਤਾ ਹੈ। ਉਹ ਹੋਰਾਂ ਰਾਜਿਆਂ ਨੂੰ ਹਰਾ ਦੇਵੇਗਾ, ਜਦੋਂ ਉਹ ਕ੍ਰੋਧਵਾਨ ਹੋਵੇਗਾ।"
5 O Senhor, à tua mão direita, atingirá os reis no dia da sua ira.
6 ਪਰਮੇਸ਼ੁਰ ਕੌਮਾਂ ਬਾਰੇ ਨਿਆਂ ਕਰੇਗਾ। ਮੁਰਦਾ ਲਾਸ਼ਾਂ ਜ਼ਮੀਨ ਉੱਤੇ ਵਿਛ ਜਾਣਗੀਆਂ। ਅਤੇ ਪਰਮੇਸ਼ੁਰ ਸ਼ਕਤੀਸ਼ਾਲੀ ਕੌਮਾਂ ਦੇ ਆਗੂਆਂ ਨੂੰ ਦੰਡ ਦੇਵੇਗਾ।"
6 Ele julgará entre os pagãos, ele encherá os lugares com cadáveres; ele ferirá as cabeças através de muitos países.
7 ਰਾਜਾ ਰਸਤੇ ਵਿੱਚ ਇੱਕ ਨਦੀ ਤੋਂ ਪਾਣੀ ਪੀਵੇਗਾ। ਫ਼ੇਰ ਉਹ ਆਪਣਾ ਸਿਰ ਚੁੱਕੇਗਾ ਅਤੇ ਬਲਵਾਨ ਹੋ ਜਾਵੇਗਾ।"
7 Ele beberá do ribeiro no caminho; portanto ele levantará a cabeça.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 110, comparar traduções ou montar um estudo — tudo direto pelo WhatsApp.