Salmos 111

Punjabi Bible (GL_PUNJABI) vs NVT

Sair da comparação
NVT Nova Versão Transformadora
1 ਯਹੋਵਾਹ ਦੀ ਉਸਤਤਿ ਕਰੋ। ਮੈਂ ਸੱਚੇ ਦਿਲੋਂ ਯਹੋਵਾਹ ਦਾ ਉਸ ਸਭਾ ਵਿੱਚ, ਧੰਨਵਾਦ ਕਰਦਾ ਹਾਂ ਜਿੱਥੇ ਚੰਗੇ ਲੋਕ ਇਕੱਠਾ ਹੁੰਦੇ ਹਨ।"
1 Louvado seja o S enhor ! De todo o meu coração darei graças ao S quando me reunir com os justos.
2 ਯਹੋਵਾਹ ਮਹਾਨ ਗੱਲਾਂ ਕਰਦਾ ਹਾਂ। ਲੋਕੀਂ ਉਹ ਸ਼ੁਭ ਚੀਜ਼ਾਂ ਮੰਗਦੇ ਹਨ ਜਿਹੜੀਆਂ ਪਰਮੇਸ਼ੁਰ ਪਾਸੋਂ ਮਿਲਦੀਆਂ ਹਨ।"
2 Como são grandiosas as obras do S enhor ! Todos que têm prazer nele devem nelas meditar.
3 ਪਰਮੇਸ਼ੁਰ ਸੱਚਮੁੱਚ ਸ਼ਾਨਦਾਰ ਅਤੇ ਮਹਾਨ ਗੱਲਾਂ ਕਰਦਾ ਹੈ। ਉਸ ਦੀ ਨੇਕੀ ਸਦਾ ਲਈ ਜਾਰੀ ਰਹਿੰਦੀ ਹੈ।"
3 Tudo que ele faz revela sua glória e majestade; sua justiça permanece para sempre.
4 ਪਰਮੇਸ਼ੁਰ ਹੈਰਾਨੀ ਭਰੀਆਂ ਗੱਲਾਂ ਕਰਦਾ ਹੈ। ਤਾਂ ਜੋ ਅਸੀਂ ਚੇਤੇ ਰੱਖੀਏ ਕਿ ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ।"
4 Ele nos faz recordar suas maravilhas; o S
5 ਪਰਮੇਸ਼ੁਰ ਆਪਣੇ ਪੈਰੋਕਾਰਾਂ ਨੂੰ ਭੋਜਨ ਦਿੰਦਾ ਹੈ। ਪਰਮੇਸ਼ੁਰ ਸਦਾ ਲਈ ਆਪਣਾ ਕਰਾਰ ਚੇਤੇ ਰੱਖਦਾ ਹੈ।"
5 Dá alimento aos que o temem, lembra-se sempre de sua aliança.
6 ਉਨ੍ਹਾਂ ਸ਼ਕਤੀਸ਼ਾਲੀ ਗੱਲਾਂ ਨੇ, ਜੋ ਪਰਮੇਸ਼ੁਰ ਨੇ ਕੀਤੀਆਂ ਸਨ ਉਸ ਦੇ ਬੰਦਿਆਂ ਨੂੰ ਦਰਸਾ ਦਿੱਤਾ ਕਿ ਉਹ ਉਨ੍ਹਾਂ ਨੂੰ ਉਨ੍ਹਾਂ ਦੀ ਧਰਤੀ ਦੇ ਰਿਹਾ ਸੀ।"
6 Mostrou seu poder ao seu povo ao lhe dar as terras de outras nações.
7 ਉਹ ਸਭ ਕੁਝ ਜੋ ਪਮਰੇਸ਼ੁਰ ਕਰਦਾ, ਚੰਗਾ ਅਤੇ ਬੇਲਾਗ ਹੈ। ਉਸ ਦੇ ਹਰ ਹੁਕਮ ਵਿੱਚ ਯਕੀਨ ਰੱਖਿਆ ਜਾ ਸੱਕਦਾ ਹੈ।"
7 Tudo que ele faz é justo e bom; todos os seus mandamentos são confiáveis.
8 ਪਰਮੇਸ਼ੁਰ ਦੇ ਹੁਕਮ ਸਦਾ ਹੀ ਸਥਿਰ ਰਹਿਣਗੇ। ਉਨ੍ਹਾਂ ਹੁਕਮਾਂ ਨੂੰ ਜਾਰੀ ਕਰਨ ਦੇ ਕਾਰਣ, ਇਮਾਨਦਾਰ ਅਤੇ ਸ਼ੁੱਧ ਸਨ।"
8 São verdadeiros para sempre; devem ser obedecidos com fidelidade e retidão.
9 ਪਰਮੇਸ਼ੁਰ ਨੇ ਕਿਸੇ ਨੂੰ ਆਪਣੇ ਬੰਦਿਆਂ ਨੂੰ ਬਚਾਉਣ ਲਈ ਭੇਜਿਆ। ਪਰਮੇਸ਼ੁਰ ਨੇ ਉਨ੍ਹਾਂ ਨਾਲ ਇਕਰਾਰ ਕੀਤਾ ਸੀ ਜਿਹੜਾ ਸਦਾ ਲਈ ਜਾਰੀ ਰਹੇਗਾ। ਪਰਮੇਸ਼ੁਰ ਦਾ ਨਾਮ ਮਹਾਨ ਅਤੇ ਪਵਿੱਤਰ ਹੈ।"
9 Ele pagou o resgate por seu povo, garantiu para sempre sua aliança com eles; seu nome é santo e temível!
10 ਸਿਆਣਪਤਾ ਯਹੋਵਾਹ ਲਈ ਡਰ ਅਤੇ ਇੱਜ਼ਤ ਨਾਲ ਸ਼ੁਰੂ ਹੁੰਦੀ ਹੈ। ਉਹ ਲੋਕ ਜਿਹੜੇ ਪਰਮੇਸ਼ੁਰ ਦਾ ਹੁਕਮ ਮੰਨਦੇ ਹਨ ਬਹੁਤ ਸਿਆਣੇ ਹਨ। ਪਰਮੇਸ਼ੁਰ ਦੀ ਉਸਤਤਿ ਸਦਾ-ਸਦਾ ਲਈ ਗਾਈ ਜਾਵੇਗੀ।"
10 O temor do S enhor é o princípio do conhecimento; todos que obedecem a seus mandamentos mostram bom senso. Louvem-no para sempre!

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 111, comparar traduções ou montar um estudo — tudo direto pelo WhatsApp.