Salmos 112

Punjabi Bible (GL_PUNJABI) vs NVT

Sair da comparação
NVT Nova Versão Transformadora
1 ਯਹੋਵਾਹ ਦੀ ਉਸਤਤਿ ਕਰੋ! ਉਹ ਬੰਦਾ ਜਿਹੜਾ ਡਰਦਾ ਅਤੇ ਯਹੋਵਾਹ ਦਾ ਆਦਰ ਕਰਦਾ ਹੈ ਬਹੁਤ ਪ੍ਰਸੰਨ ਹੋਵੇਗਾ। ਉਹ ਬੰਦਾ ਪਰਮੇਸ਼ੁਰ ਦੇ ਆਦੇਸ਼ਾਂ ਨੂੰ ਪਿਆਰ ਕਰਦਾ ਹੈ।"
1 Louvado seja o S enhor ! Como é feliz aquele que teme o S e tem prazer em obedecer a seus mandamentos!
2 ਉਸਦੀ ਔਲਾਦ ਧਰਤੀ ਅਤੇ ਮਹਾਨ ਹੋਵੇਗੀ। ਚੰਗੇ ਲੋਕਾਂ ਦੀ ਔਲਾਦ ਸੱਚਮੁੱਚ ਸੁਭਾਗੀ ਹੋਵੇਗੀ।"
2 Seus filhos serão bem-sucedidos em toda a terra; uma geração inteira de justos será abençoada.
3 ਉਸ ਬੰਦੇ ਦਾ ਪਰਿਵਾਰ ਬਹੁਤ ਅਮੀਰ ਹੋਵੇਗਾ ਅਤੇ ਉਸਦੀ ਚੰਗਿਆਈ ਸਦਾ ਰਹੇਗੀ।"
3 Em sua casa, haverá riqueza e prosperidade, e suas boas ações permanecerão para sempre.
4 ਚੰਗੇ ਲੋਕਾਂ ਲਈ, ਪਰਮੇਸ਼ੁਰ ਹਨੇਰੇ ਵਿੱਚ ਚਮਕਦੀ ਹੋਈ ਰੌਸ਼ਨੀ ਵਾਂਗ ਹੈ। ਪਰਮੇਸ਼ੁਰ ਸ਼ੁਭ, ਮਿਹਰਬਾਨ ਅਤੇ ਦਿਆਲੂ ਹੈ।"
4 A luz brilha na escuridão para o justo; ele é compassivo, misericordioso e íntegro.
5 ਕਿਸੇ ਬੰਦੇ ਲਈ ਮਿਹਰਬਾਨ ਅਤੇ ਫ਼ਰਾਖ ਹੋਣਾ ਚੰਗਾ ਹੈ। ਕਿਸੇ ਇੱਕ ਬੰਦੇ ਲਈ ਆਪਣੇ ਕੰਮ ਵਿੱਚ ਬੇਲਾਗ ਹੋਣਾ ਚੰਗਾ ਹੈ।"
5 Feliz é o que empresta com generosidade e conduz seus negócios honestamente.
6 ਉਸ ਬੰਦੇ ਦਾ ਕਦੀ ਵੀ ਪਤਨ ਨਹੀਂ ਹੋਵੇਗਾ। ਇੱਕ ਚੰਗਾ ਵਿਅਕਤੀ ਹਮੇਸ਼ਾ ਲਈ ਯਾਦ ਕੀਤਾ ਜਾਵੇਗਾ।"
6 Ele não será abalado; sua lembrança durará por muito tempo.
7 ਉਹ ਮਾੜੇ ਸਮਾਚਾਰਾ ਤੋਂ ਯਾਦ ਨਹੀਂ ਰਹੇਗਾ। ਉਹ ਬੰਦਾ ਦ੍ਰਿੜ ਵਿਸ਼ਵਾਸੀ ਹੈ ਕਿਉਂਕਿ ਉਹ ਯਹੋਵਾਹ ਉੱਤੇ ਯਕੀਨ ਰੱਖਦਾ ਹੈ।"
7 Não teme más notícias; confia plenamente no cuidado do S
8 ਉਹ ਬੰਦਾ ਦ੍ਰਿੜ ਵਿਸ਼ਵਾਸੀ ਹੈ ਉਹ ਡਰੇਗਾ ਨਹੀਂ। ਉਹ ਆਪਣੇ ਦੁਸ਼ਮਣਾਂ ਨੂੰ ਹਰਾ ਦੇਵੇਗਾ।"
8 É confiante e destemido; olha com triunfo para seus inimigos.
9 ਉਹ ਬੰਦਾ ਖੁਲ੍ਹਦਿਲੀ ਨਾਲ ਗਰੀਬਾਂ ਨੂੰ ਦਾਨ ਕਰਦਾ ਹੈ। ਅਤੇ ਉਸਦੀ ਨੇਕੀ ਸਦਾ ਰਹੇਗੀ।"
9 Compartilha generosamente com os pobres, e seus atos de justiça serão lembrados para sempre; ele terá influência e honra.
10 ਬਦਚਲਣ ਬੰਦੇ ਇਸ ਨੂੰ ਦੇਖਦੇ ਹਨ ਅਤੇ ਕ੍ਰੋਧਵਾਨ ਹੋ ਜਾਂਦੇ ਹਨ। ਉਹ ਗੁੱਸੇ ਨਾਲ ਆਪਣੇ ਦੰਦ ਕਰੀਚਣਗੇ, ਪਰ ਫ਼ੇਰ ਉਹ ਅਲੋਪ ਹੋ ਜਾਣਗੇ। ਬਦਚਲਣ ਲੋਕਾਂ ਨੂੰ ਕਦੀ ਵੀ ਉਹ ਨਹੀਂ ਮਿਲੇਗਾ ਜਿਸਦੀ ਇੱਛਾ ਉਹ ਬੁਰੀ ਤਰ੍ਹਾਂ ਕਰਦੇ ਹਨ।"
10 O perverso verá isso e ficará furioso, rangerá os dentes de raiva e desaparecerá; seus desejos serão frustrados.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 112, comparar traduções ou montar um estudo — tudo direto pelo WhatsApp.