Salmos 113

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਯਹੋਵਾਹ ਦੀ ਉਸਤਤਿ ਕਰੋ! ਯਹੋਵਾਹ ਦੇ ਸੇਵਕੋ, ਉਸਦੀ ਉਸਤਤਿ ਕਰੋ! ਯਹੋਵਾਹ ਦੇ ਨਾਮ ਦੀ ਉਸਤਤਿ ਕਰੋ।"
1 Aleluia !
2 ਯਹੋਵਾਹ ਦਾ ਨਾਮ ਹੁਣ ਅਤੇ ਸਦਾ ਲਈ ਸੁਭਾਗਾ ਹੋਵੇਗਾ।"
2 Que o nome do Senhor seja louvado agora e para sempre!
3 ਯਹੋਵਾਹ ਦੇ ਨਾਮ ਦੀ ਉਸਤਤਿ ਪੂਰਬ ਵਿੱਚ ਉੱਗਦੇ ਸੂਰਜ ਵੱਲੋਂ ਪਰਮੇਸ਼ੁਰ ਦੇ ਨਾਮ ਨੂੰ ਉਸ ਥਾਂ ਤੱਕ ਅਸੀਸ ਮਿਲੇ ਜਿੱਥੇ ਸੂਰਜ ਜਾ ਛਿਪਦਾ ਹੈ।"
3 Desde o nascer até o pôr do sol, que o nome do
4 ਯਹੋਵਾਹ ਸਭ ਕੌਮਾਂ ਨਾਲੋਂ ਉਚੇਰਾ ਹੈ। ਉਸਦੀ ਮਹਿਮਾ ਅਕਾਸ਼ ਵੱਲ ਉੱਠਦੀ ਹੈ।"
4 O Senhor governa todas as nações; a sua
5 ਕੋਈ ਬੰਦਾ ਯਹੋਵਾਹ ਸਾਡੇ ਪਰਮੇਸ਼ੁਰ ਵਰਗਾ ਨਹੀਂ ਹੈ, ਪਰਮੇਸ਼ੁਰ ਉੱਚੇ ਸਵਰਗ ਵਿੱਚ ਬੈਠਾ ਹੈ।"
5 Não há ninguém como o Senhor , nosso Deus, que tem o seu trono nas alturas,
6 ਪਰਮੇਸ਼ੁਰ ਸਾਡੇ ਕੋਲੋਂ ਇੰਨਾ ਉੱਚਾ ਹੈ ਕਿ ਉਸ ਨੂੰ ਧਰਤੀ ਅਤੇ ਅਕਾਸ਼ ਵੇਖਣ ਲਈ ਹੇਠਾਂ ਦੇਖਣਾ ਪੈਂਦਾ ਹੈ।"
6 mas se inclina para ver o que há no céu e na terra.
7 ਪਰਮੇਸ਼ੁਰ ਮਸੱਕੀਨ ਲੋਕਾਂ ਨੂੰ ਖਾਕ ਵਿੱਚੋਂ ਚੁੱਕਦਾ ਹੈ। ਪਰਮੇਸ਼ੁਰ ਮੰਗਤਿਆਂ ਨੂੰ ਕੂੜੇ ਦੇ ਢੇਰ ਵਿੱਚੋਂ ਚੁੱਕਦਾ ਹੈ।"
7 Ele livra da humilhação os pobres e tira da miséria os necessitados;
8 ਅਤੇ ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਮਹੱਤਵਪੂਰਣ ਬਣਾ ਦਿੰਦਾ ਹੈ। ਪਰਮੇਸ਼ੁਰ ਉਨ੍ਹਾਂ ਨੂੰ ਮਹਤਵਪੂਰਣ ਆਗੂ ਬਣਾ ਦਿੰਦਾ ਹੈ।"
8 ele faz com que eles sejam companheiros de governantes, dos governantes do seu povo.
9 ਭਾਵੇਂ ਕਿਸੇ ਔਰਤ ਦੇ ਔਲਾਦ ਨਾ ਹੋਵੇ। ਪਰ ਪਰਮੇਸ਼ੁਰ ਉਸ ਨੂੰ ਬੱਚੇ ਦੇ ਦੇਵੇਗਾ। ਅਤੇ ਉਸ ਨੂੰ ਖੁਸ਼ੀ ਪ੍ਰਦਾਨ ਕਰੇਗਾ। ਯਹੋਵਾਹ ਦੀ ਉਸਤਤਿ ਕਰੋ।"
9 Ele faz com que a mulher que não tem filhos seja respeitada no seu lar e a torna feliz, dando-lhe filhos. Aleluia!

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 113, comparar traduções ou montar um estudo — tudo direto pelo WhatsApp.