Salmos 114

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਇਸਰਾਏਲ ਨੇ ਮਿਸਰ ਛੱਡ ਦਿੱਤਾ। ਯਾਕੂਬ ਨੇ ਉਸ ਪਰਦੇਸ ਨੂੰ ਛੱਡ ਦਿੱਤਾ।"
1 Quando Israel saiu do Egito, e a casa de Jacó, do meio de um povo de língua estranha,
2 ਯਹੂਦਾਹ ਪਰਮੇਸ਼ੁਰ ਦਾ ਖਾਸ ਬੰਦਾ ਬਣ ਗਿਆ। ਇਸਰਾਏਲ ਉਸ ਦੀ ਸਲਤਨਤ ਬਣ ਗਈ।"
2 Judá se tornou o santuário do Senhor, e Israel, o seu domínio.
3 ਲਾਲ ਸਾਗਰ ਨੇ ਇਸ ਨੂੰ ਦੇਖਿਆ ਅਤੇ ਉਹ ਦੌੜ ਗਿਆ। ਯਰਦਨ ਨਦੀ ਮੁੜੀ ਅਤੇ ਨੱਸ ਪਈ।"
3 O mar viu isso e fugiu; o Jordão recuou.
4 ਪਰਬਤ ਭੇਡੂਆਂ ਵਾਂਗ ਨੱਚਣ ਲੱਗ ਪਏ, ਪਹਾੜੀਆਂ ਲੇਲਿਆਂ ਵਾਂਗ ਨੱਚਣ ਲੱਗੀਆਂ।"
4 Os montes saltaram como carneiros, e as colinas, como cordeiros do rebanho.
5 ਹੇ ਲਾਲ ਸਾਗਰ, ਤੂੰ ਕਿਉਂ ਨੱਸਿਆ ਸੀ? ਯਰਦਨ ਨਦੀਏ, ਤੂੰ ਕਿਉਂ ਮੁੜੀ ਅਤੇ ਕਿਉਂ ਨੱਸੀ ਸੀ?"
5 O que lhe aconteceu, ó mar, para que você fugisse assim? E você, Jordão, por que recuou?
6 ਪਹਾੜੋ, ਤੁਸੀਂ ਭੇਡੂਆਂ ਵਾਂਗ ਕਿਉਂ ਨੱਚੇ ਸੀ? ਅਤੇ ਪਹਾੜੀਓ, ਤੁਸੀਂ ਲੇਲਿਆਂ ਵਾਂਗ ਕਿਉਂ ਨੱਚੀਆਂ ਸੀ?"
6 Montes, por que estão saltando como carneiros? E vocês, colinas, como cordeiros do rebanho?
7 ਮਾਲਕ, ਯਾਕੂਬ ਦੇ ਯਹੋਵਾਹ ਪਰਮੇਸ਼ੁਰ ਸਾਹਮਣੇ ਧਰਤੀ ਹਿੱਲ ਗਈ ਸੀ।"
7 Trema, ó terra, na presença do Senhor, na presença do Deus de Jacó!
8 ਪਰਮੇਸ਼ੁਰ ਹੀ ਹੈ ਜਿਹੜਾ ਪਾਣੀ ਨੂੰ ਚੱਟਾਨ ਵਿੱਚੋਂ ਵਗਾਉਂਦਾ ਹੈ। ਪਰਮੇਸ਼ੁਰ ਨੇ ਸਖਤ ਚੱਟਾਨ ਤੋਂ ਵਗਦੇ ਹੋਏ ਪਾਣੀ ਦਾ ਇੱਕ ਚਸ਼ਮਾ ਬਣਾਇਆ।"
8 Ele transformou a rocha em lençol de água e o rochedo, em manancial.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 114, comparar traduções ou montar um estudo — tudo direto pelo WhatsApp.