Salmos 115

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਯਹੋਵਾਹ, ਸਾਨੂੰ ਕੋਈ ਇੱਜ਼ਤ ਨਹੀਂ ਮਿਲਣੀ ਚਾਹੀਦੀ। ਇੱਜ਼ਤ ਤਾਂ ਤੁਹਾਡੀ ਮਲਕੀਅਤ ਹੈ। ਤੁਹਾਡੀ ਇੱਜ਼ਤ ਤੁਹਾਡੇ ਪਿਆਰ ਕਾਰਣ ਅਤੇ ਇਸ ਕਾਰਣ ਹੈ ਕਿ ਅਸੀਂ ਤੁਹਾਡੇ ਉੱਤੇ ਵਿਸ਼ਵਾਸ ਕਰ ਸੱਕਦੇ ਸਾਂ।"
1 Não a nós, Senhor , não a nós, mas ao teu nome dá glória, por amor da tua misericórdia e da tua fidelidade.
2 ਕੌਮਾਂ ਹੈਰਾਨ ਕਿਉਂ ਹੋਣ ਕਿ ਸਾਡਾ ਪਰਮੇਸ਼ੁਰ ਕਿੱਥੇ ਹੈ।"
2 Por que diriam as nações: “Onde está o Deus deles?”
3 ਪਰਮੇਸ਼ੁਰ ਸਵਰਗ ਵਿੱਚ ਹੈ, ਅਤੇ ਉਹ ਉਹੀ ਸਭ ਕੁਝ ਕਰਦਾ ਹੈ ਜੋ ਉਸ ਨੂੰ ਪਸੰਦ ਹੈ।"
3 O nosso Deus está no céu e faz tudo como lhe agrada.
4 ਪਰਾਈਆਂ ਕੌਮਾਂ ਦੇ ਦੇਵਤੇ ਸੋਨੇ ਚਾਂਦੀ ਨਾਲ ਬਣੇ ਹੋਏ ਸਿਰਫ਼ ਬੁੱਤ ਹਨ। ਉਹ ਇਨਸਾਨੀ ਹੱਥਾਂ ਦੁਆਰਾ ਬਣਾਏ ਗਏ ਹਨ।"
4 Os ídolos das nações são prata e ouro, obra de mãos humanas.
5 ਉਨ੍ਹਾਂ ਬੁੱਤਾਂ ਦੇ ਮੂੰਹ ਤਾਂ ਹਨ, ਪਰ ਬੋਲ ਨਹੀਂ ਸੱਕਦੇ। ਉਨ੍ਹਾਂ ਦੀਆਂ ਅੱਖਾਂ ਤਾਂ ਹਨ, ਪਰ ਦੇਖ ਨਹੀਂ ਸੱਕਦੀਆਂ।"
5 Têm boca e não falam; têm olhos e não veem;
6 ਉਨ੍ਹਾਂ ਦੇ ਕੰਨ ਤਾਂ ਹਨ, ਪਰ ਸੁਣ ਨਹੀਂ ਸੱਕਦੇ। ਉਨ੍ਹਾਂ ਦੇ ਨੱਕ ਤਾਂ ਹਨ, ਪਰ ਸੁੰਘ ਨਹੀਂ ਸੱਕਦੇ।"
6 têm ouvidos e não ouvem; têm nariz e não cheiram;
7 ਉਨ੍ਹਾਂ ਦੇ ਹੱਥ ਤਾਂ ਹਨ, ਪਰ ਮਹਿਸੂਸ ਨਹੀਂ ਕਰ ਸੱਕਦੇ। ਉਨ੍ਹਾਂ ਦੀਆਂ ਲੱਤਾਂ ਤਾਂ ਹਨ, ਪਰ ਚੱਲ ਨਹੀਂ ਸੱਕਦੀਆਂ ਅਤੇ ਉਨ੍ਹਾ ਦੇ ਗਲੇ ਵਿੱਚੋਂ ਕੋਈ ਆਵਾਜ਼ ਨਹੀਂ ਨਿਕਲ ਸੱਕਦੀ।"
7 têm mãos e não apalpam; têm pés e não andam; som nenhum lhes sai da garganta.
8 ਜਿਹੜੇ ਲੋਕ ਬਣਾਉਂਦੇ ਹਨ ਅਤੇ ਉਨ੍ਹਾਂ ਬੁੱਤਾਂ ਵਿੱਚ ਵਿਸ਼ਵਾਸ ਕਰਦੇ ਹਨ ਉਹ ਵੀ ਉਨ੍ਹਾਂ ਵਰਗੇ ਹੋ ਜਾਣਗੇ।"
8 Tornem-se semelhantes a eles os que os fazem e todos os que neles confiam.
9 ਇਸਰਾਏਲ ਦੇ ਲੋਕੋ, ਯਹੋਵਾਹ ਉੱਤੇ ਵਿਸ਼ਵਾਸ ਕਰੋ। ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਅਤੇ ਢਾਲ ਹੈ।"
9 Ó Israel, confie no Senhor ! Ele é o seu amparo e o seu escudo.
10 ਹਾਰੂਨ ਦੇ ਪਰਿਵਾਰ, ਯਹੋਵਾਹ ਉੱਤੇ ਵਿਸ਼ਵਾਸ ਕਰ। ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਅਤੇ ਢਾਲ ਹੈ।"
10 Casa de Arão, confie no Senhor ! Ele é o seu amparo e o seu escudo.
11 ਯਹੋਵਾਹ ਦੇ ਚੇਲਿਉ, ਯਹੋਵਾਹ ਉੱਤੇ ਵਿਸ਼ਵਾਸ ਕਰੋ। ਯਹੋਵਾਹ ਹੀ ਉਨ੍ਹਾਂ ਦੀ ਸ਼ਕਤੀ ਅਤੇ ਢਾਲ ਹੈ।"
11 Vocês que temem o Senhor , confiem no Ele é o seu amparo e o seu escudo.
12 ਯਹੋਵਾਹ ਅਸਾਂ ਨੂੰ ਚੇਤੇ ਕਰਦਾ ਹੈ। ਯਹੋਵਾਹ ਅਸਾਂ ਨੂੰ ਅਸੀਸ ਦੇਵੇਗਾ। ਯਹੋਵਾਹ ਇਸਰਾਏਲ ਨੂੰ ਅਸੀਸ ਦੇਵੇਗਾ। ਯਹੋਵਾਹ ਹਾਰੂਨ ਦੇ ਪਰਿਵਾਰ ਨੂੰ ਅਸੀਸ ਦੇਵੇਗਾ।"
12 O Senhor lembrou-se de nós; ele nos abençoará; abençoará a casa de Israel, abençoará a casa de Arão.
13 ਯਹੋਵਾਹ ਆਪਣੇ ਚੇਲਿਆਂ ਨੂੰ ਛੋਟੇ ਅਤੇ ਵੱਡਿਆਂ ਨੂੰ ਅਸੀਸ ਦੇਵੇਗਾ।"
13 Ele abençoa os que temem o tanto pequenos como grandes.
14 ਮੈਨੂੰ ਆਸ ਹੈ ਕਿ ਯਹੋਵਾਹ ਤੁਹਾਨੂੰ ਅਤੇ ਤੁਹਾਡੇ ਬੱਚਿਆਂ ਨੂੰ ਹੋਰ ਵੱਧੇਰੇ ਦੇਵੇਗਾ।"
14 O Senhor os abençoe mais e mais, a vocês e aos seus filhos.
15 ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਬਣਾਇਆ ਅਤੇ ਯਹੋਵਾਹ ਤੁਹਾਨੂੰ ਜੀ ਆਇਆ ਆਖਦਾ ਹੈ।"
15 Que vocês sejam abençoados pelo que fez os céus e a terra.
16 ਸਵਰਗ ਯਹੋਵਾਹ ਦਾ ਹੈ। ਪਰ ਉਸ ਨੇ ਲੋਕਾਂ ਨੂੰ ਧਰਤੀ ਦਿੱਤੀ।"
16 Os céus são os céus do Senhor , mas a terra ele deu aos filhos dos homens.
17 ਮੁਰਦਾ ਲੋਕ ਯਹੋਵਾਹ ਦੀ ਉਸਤਤਿ ਨਹੀਂ ਕਰਦੇ। ਕਬਰਾਂ ਵਿੱਚ ਦਫ਼ਨ ਹੋਏ ਲੋਕ, ਯਹੋਵਾਹ ਦੀ ਉਸਤਤਿ ਨਹੀਂ ਕਰਦੇ।"
17 Os mortos não louvam o Senhor , nem os que descem à região do silêncio podem fazer isso.
18 ਪਰ ਹੁਣ ਅਸੀਂ ਯਹੋਵਾਹ ਨੂੰ ਅਸੀਸ ਦਿੰਦੇ ਹਾਂ। ਅਤੇ ਅਸੀਂ ਉਸ ਨੂੰ ਸਦਾ ਹੋਰ ਵੱਧੇਰੇ ਅਸੀਸ ਦੇਵਾਂਗੇ। ਯਹੋਵਾਹ ਦੀ ਉਸਤਤਿ ਕਰੋ!"
18 Nós, porém, bendiremos o desde agora e para sempre. Aleluia!

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 115, comparar traduções ou montar um estudo — tudo direto pelo WhatsApp.