Salmos 116

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਮੈਂ ਇਸ ਨੂੰ ਪਸੰਦ ਕਰਦਾ ਹਾਂ ਜਦੋਂ ਯਹੋਵਾਹ ਮੇਰੀਆਂ ਪ੍ਰਾਰਥਨਾ ਸੁਣਦਾ ਹੈ।"
1 Amo o Senhor , porque ele ouve a minha voz e as minhas súplicas.
2 ਮੈਂ ਇਸ ਨੂੰ ਪਸੰਦ ਕਰਦਾ ਹਾਂ ਜਦੋਂ ਸਹਾਇਤਾ ਲਈ ਉਹ ਮੇਰੀ ਪੁਕਾਰ ਨੂੰ ਸੁਣਦਾ ਹੈ।"
2 Porque inclinou para mim os seus ouvidos, invocá-lo-ei enquanto eu viver.
3 ਮੈਂ ਤਾਂ ਮਰ ਹੀ ਚੱਲਿਆ ਸਾਂ। ਮੌਤ ਦੇ ਰੱਸੇ ਮੇਰੇ ਦੁਆਲੇ ਤਣ ਗਏ ਸਨ। ਕਬਰ ਹੌਲੀ-ਹੌਲੀ ਮੇਰੇ ਨਜ਼ਦੀਕ ਆ ਰਹੀ ਸੀ। ਮੈਂ ਡਰਿਆ ਹੋਇਆ ਅਤੇ ਫ਼ਿਕਰਮੰਦ ਸਾਂ।"
3 Laços de morte me cercaram, e angústias do inferno se apoderaram de mim; caí em tribulação e tristeza.
4 ਫ਼ੇਰ ਮੈਂ ਯਹੋਵਾਹ ਦਾ ਨਾਮ ਪੁਕਾਰਿਆ। ਮੈਂ ਆਖਿਆ, “ਯਹੋਵਾਹ, ਮੈਨੂੰ ਬਚਾਉ!”"
4 Então, invoquei o nome do Senhor : ó
5 ਯਹੋਵਾਹ ਸ਼ੁਭ ਅਤੇ ਦਯਾਵਾਨ ਹੈ। ਪਰਮੇਸ਼ੁਰ ਮਿਹਰਬਾਨ ਹੈ।"
5 Compassivo e justo é o Senhor ; o nosso Deus é misericordioso.
6 ਯਹੋਵਾਹ ਬੇਸਹਾਰਿਆਂ ਦਾ ਧਿਆਨ ਰੱਖਦਾ ਹੈ। ਮੈਂ ਨਿਆਸਰਾ ਸਾਂ ਅਤੇ ਯਹੋਵਾਹ ਨੇ ਮੈਨੂੰ ਬਚਾ ਲਿਆ।"
6 O Senhor vela pelos simples; achava-me prostrado, e ele me salvou.
7 ਹੇ ਮੇਰੀ ਆਤਮਾ, ਸ਼ਾਂਤ ਹੋ ਜਾ! ਯਹੋਵਾਹ ਤੇਰਾ ਧਿਆਨ ਰੱਖ ਰਿਹਾ ਹੈ।"
7 Volta, minha alma, ao teu sossego, pois o
8 ਹੇ ਪਰਮੇਸ਼ੁਰ, ਤੁਸੀਂ ਮੇਰੀ ਆਤਮਾ ਨੂੰ ਮੌਤ ਕੋਲੋਂ ਬਚਾਇਆ। ਤੁਸੀਂ ਮੇਰੇ ਅਥਰੂ ਰੋਕੋ। ਤੁਸੀਂ ਮੈਨੂੰ ਡਿੱਗਣ ਤੋਂ ਬਚਾਇਆ।"
8 Pois livraste da morte a minha alma, das lágrimas, os meus olhos, da queda, os meus pés.
9 ਮੈਂ ਜਿਉਂਦਿਆ ਦੇ ਦੇਸ਼ ਵਿੱਚ ਯਹੋਵਾਹ ਦੀ ਸੇਵਾ ਕਰਦਾ ਰਹਾਂਗਾ।"
9 Andarei na presença do Senhor , na terra dos viventes.
10 ਮੈਂ ਉਦੋਂ ਵੀ ਵਿਸ਼ਵਾਸ ਕਰਦਾ ਰਿਹਾ ਜਦੋਂ ਮੈਂ ਇਹ ਵੀ ਆਖਿਆ ਸੀ, “ਮੈਂ ਤਬਾਹ ਹੋ ਗਿਆ ਹਾਂ!”"
10 Eu cria, ainda que disse: estive sobremodo aflito.
11 ਹਾਂ, ਉਦੋਂ ਵੀ ਜਦੋਂ ਮੈਂ ਡਰਿਆ ਹੋਇਆ ਸਾਂ ਅਤੇ ਆਖਿਆ ਸੀ, “ਸਾਰੇ ਬੰਦੇ ਝੂਠੇ ਹਨ!”"
11 Eu disse na minha perturbação: todo homem é mentiroso.
12 ਮੈਂ ਯਹੋਵਾਹ ਨੂੰ ਕੀ ਅਰਪਣ ਕਰ ਸੱਕਦਾ ਹਾਂ? ਯਹੋਵਾਹ ਨੇ ਮੈਨੂੰ ਹਰ ਸ਼ੈਅ ਜੋ ਵੀ ਮੇਰੇ ਕੋਲ ਹੈ ਦਿੱਤੀ ਹੈ।"
12 Que darei ao Senhor por todos os seus benefícios para comigo?
13 ਉਸ ਨੇ ਮੈਨੂੰ ਬਚਾਇਆ, ਇਸ ਲਈ ਮੈਂ ਉਸ ਅੱਗੇ ਪਿਆਲਾ ਭੇਟ ਕਰਾਂਗਾ। ਅਤੇ ਮੈਂ ਯਹੋਵਾਹ ਦਾ ਨਾਮ ਪੁਕਾਰਾਂਗਾ।"
13 Tomarei o cálice da salvação e invocarei o nome do
14 ਮੈਂ ਉਹ ਚੀਜ਼ਾਂ ਦੇਵਾਂਗਾ ਜਿਨ੍ਹਾਂ ਦਾ ਯਹੋਵਾਹ ਨਾਲ ਇਕਰਾਰ ਕੀਤਾ ਸੀ। ਹੁਣ ਮੈਂ ਉਸ ਦੇ ਸਮੂਹ ਬੰਦਿਆ ਦੇ ਸਾਹਮਣੇ ਜਾਵਾਂਗਾ।"
14 Cumprirei os meus votos ao Senhor , na presença de todo o seu povo.
15 ਯਹੋਵਾਹ ਵਾਸਤੇ ਉਸ ਦੇ ਕਿਸੇ ਵੀ ਚੇਲੇ ਦੀ ਮੌਤ ਯਹੋਵਾਹ ਵਾਸਤੇ ਬਹੁਤ ਮਹੱਤਵਪੂਰਣ ਹੈ। ਹੇ ਯਹੋਵਾਹ, ਮੈਂ ਤੁਹਾਡੇ ਸੇਵਕਾਂ ਵਿੱਚੋਂ ਹਾਂ।"
15 Preciosa é aos olhos do Senhor a morte dos seus santos.
16 ਮੈਂ ਤੁਹਾਡਾ ਸੇਵਕ ਹਾਂ, ਤੁਹਾਡੀ ਇੱਕ ਸੇਵਾਦਾਰ ਔਰਤ ਦਾ ਬੱਚਾ। ਯਹੋਵਾਹ, ਤੁਸੀਂ ਹੀ ਮੇਰੇ ਪਹਿਲੇ ਗੁਰੂ ਸੀ।"
16 Senhor , deveras sou teu servo, teu servo, filho da tua serva; quebraste as minhas cadeias.
17 ਮੈਂ ਤੁਹਾਡੇ ਅੱਗੇ ਧੰਨਵਾਦ ਭੇਟ ਕਰਾਂਗਾ। ਮੈਂ ਯਹੋਵਾਹ ਦਾ ਨਾਮ ਲਵਾਂਗਾ।"
17 Oferecer-te-ei sacrifícios de ações de graças e invocarei o nome do
18 ਮੈਂ ਯਹੋਵਾਹ ਨੂੰ ਉਹ ਚੀਜ਼ਾਂ ਦੇਵਾਂਗਾ ਜਿਨ੍ਹਾਂ ਦਾ ਮੈਂ ਇਕਰਾਰ ਕੀਤਾ ਸੀ। ਹੁਣ ਮੈਂ ਉਸ ਦੇ ਸਮੂਹ ਬੰਦਿਆਂ ਦੇ ਸਾਹਮਣੇ ਜਾਵਾਂਗਾ।"
18 Cumprirei os meus votos ao Senhor , na presença de todo o seu povo,
19 ਮੈਂ ਯਰੂਸ਼ਲਮ ਦੇ ਮੰਦਰ ਵਿੱਚ ਜਾਵਾਂਗਾ। ਯਹੋਵਾਹ ਦੀ ਉਸਤਤਿ ਕਰੋ।"
19 nos átrios da Casa do Senhor , no meio de ti, ó Jerusalém. Aleluia!

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 116, comparar traduções ou montar um estudo — tudo direto pelo WhatsApp.