Salmos 118
Punjabi Bible (GL_PUNJABI) vs NAA
NAA Nova Almeida Atualizada 2017
1 ਯਹੋਵਾਹ ਦਾ ਮਾਨ ਕਰੋ ਕਿਉਂਕਿ ਉਹ ਪਰਮੇਸ਼ੁਰ ਹੈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
1 Deem graças ao Senhor , porque ele é bom, porque a sua misericórdia dura para sempre.
2 ਇਸਰਾਏਲ ਆਖ, “ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ!”"
2 Diga, pois, Israel: “Sim, a sua misericórdia dura para sempre.”
3 ਜਾਜਕੋ ਆਖੋ, “ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ!”"
3 Diga, pois, a casa de Arão: “Sim, a sua misericórdia dura para sempre.”
4 ਯਹੋਵਾਹ ਦੀ ਉਪਾਸਨਾ ਕਰਨ ਵਾਲੇ ਤੁਸੀਂ ਸਮੂਹ ਲੋਕੋਂ ਆਖੋ, “ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ!”"
4 Digam, pois, os que temem o “Sim, a sua misericórdia dura para sempre.”
5 ਮੈਂ ਮੁਸੀਬਤ ਵਿੱਚ ਸਾਂ ਇਸ ਲਈ ਮੈਂ ਸਹਾਇਤਾ ਲਈ ਯਹੋਵਾਹ ਅੱਗੇ ਪੁਕਾਰ ਕੀਤੀ। ਯਹੋਵਾਹ ਨੇ ਮੈਨੂੰ ਉੱਤਰ ਦਿੱਤਾ ਅਤੇ ਮੈਨੂੰ ਮੁਕਤ ਕਰ ਦਿੱਤਾ।"
5 Na angústia, invoquei o Senhor ; e o e me pôs a salvo.
6 ਯਹੋਵਾਹ ਮੇਰੇ ਨਾਲ ਹੈ, ਇਸ ਲਈ ਮੈਂ ਨਹੀਂ ਡਰਾਂਗਾ। ਲੋਕ ਮੇਰਾ ਕੋਈ ਨੁਕਸਾਨ ਨਹੀਂ ਕਰ ਸੱਕਦੇ।"
6 O Senhor está comigo; não temerei. O que é que alguém pode me fazer?
7 ਯਹੋਵਾਹ ਮੇਰਾ ਮਦਦਗਾਰ ਹੈ। ਮੈਂ ਆਪਣੇ ਦੁਸ਼ਮਣਾਂ ਨੂੰ ਹਾਰਦਿਆਂ ਵੇਖਾਂਗਾ।"
7 O Senhor está comigo, para me ajudar; por isso, verei a derrota dos meus inimigos.
8 ਲੋਕਾਂ ਵਿੱਚ ਯਕੀਨ ਰੱਖਣ ਨਾਲੋਂ ਯਹੋਵਾਹ ਵਿੱਚ ਯਕੀਨ ਰੱਖਣਾ ਬਿਹਤਰ ਹੈ।"
8 Melhor é buscar refúgio no do que confiar nos seres humanos.
9 ਤੁਹਾਡੇ ਸਾਰੇ ਆਗੂਆਂ ਉੱਤੇ ਵਿਸ਼ਵਾਸ ਕਰਨ ਨਾਲੋਂ ਯਹੋਵਾਹ ਵਿੱਚ ਯਕੀਨ ਰੱਖਣਾ ਬਿਹਤਰ ਹੈ।"
9 Melhor é buscar refúgio no do que confiar em príncipes.
10 ਅਨੇਕਾਂ ਦੁਸ਼ਮਣਾਂ ਨੇ ਮੈਨੂੰ ਘੇਰ ਲਿਆ ਸੀ। ਪਰ ਯਹੋਵਾਹ ਦੀ ਸ਼ਕਤੀ ਨਾਲ ਮੈਂ ਆਪਣੇ ਦੁਸ਼ਮਣਾਂ ਨੂੰ ਹਰਾ ਦਿੱਤਾ।"
10 Todas as nações me cercaram, mas em nome do
11 ਦੁਸ਼ਮਣਾਂ ਨੇ ਮੈਨੂੰ ਬਾਰ-ਬਾਰ ਘੇਰਿਆ, ਮੈਂ ਉਨ੍ਹਾਂ ਨੂੰ ਯਹੋਵਾਹ ਦੀ ਸ਼ਕਤੀ ਨਾਲ ਹਰਾਇਆ।"
11 Elas me cercaram, sim, me cercaram de todos os lados; mas em nome do
12 ਮੈਨੂੰ ਦੁਸ਼ਮਣਾਂ ਨੇ ਮਧੂ ਮੱਖੀਆਂ ਵਾਂਗ ਘੇਰਿਆ। ਪਰ ਛੇਤੀ ਹੀ ਲਟ-ਲਟ ਬਲਦੀ ਝਾੜੀ ਵਾਂਗ ਉਹ ਭਸਮ ਹੋ ਗਏ। ਮੈਂ ਉਨ੍ਹਾਂ ਨੂੰ ਯਹੋਵਾਹ ਦੀ ਸ਼ਕਤੀ ਨਾਲ ਹਰਾਇਆ।"
12 Como abelhas me cercaram, porém como fogo em espinhos foram queimados; em nome do
13 ਮੇਰੇ ਦੁਸ਼ਮਣਾਂ ਮੇਰੇ ਉੱਤੇ ਹਮਲਾ ਕੀਤਾ, ਅਤੇ ਲਗਭਗ ਮੈਨੂੰ ਤਬਾਹ ਕਰ ਦਿੱਤਾ। ਯਹੋਵਾਹ ਨੇ ਮੇਰੀ ਸਹਾਇਤਾ ਕੀਤੀ।"
13 Empurraram-me violentamente para me fazer cair, porém o
14 ਯਹੋਵਾਹ ਹੀ ਮੇਰੀ ਸ਼ਕਤੀ ਅਤੇ ਜਿੱਤ ਦਾ ਗੀਤ ਹੈ। ਯਹੋਵਾਹ ਮੈਨੂੰ ਬਚਾਉਂਦਾ ਹੈ।"
14 O Senhor é a minha força e o meu cântico, porque ele me salvou.
15 ਤੁਸੀਂ ਨੇਕ ਲੋਕਾਂ ਦੇ ਘਰੀਂ ਫ਼ਤਿਹ ਦਾ ਜਸ਼ਨ ਸੁਣ ਸੱਕਦੇ ਹੋ। ਯਹੋਵਾਹ ਨੇ ਆਪਣੀ ਮਹਾਨ ਸ਼ਕਤੀ ਫ਼ੇਰ ਦਰਸਾਈ ਹੈ।"
15 Nas tendas dos justos há voz de júbilo e de salvação; a mão do
16 ਯਹੋਵਾਹ ਦੇ ਹੱਥ ਜਿੱਤ ਵਿੱਚ ਉੱਠੇ ਹੋਏ ਹਨ, ਯਹੋਵਾਹ ਨੇ ਫ਼ੇਰ ਆਪਣੀ ਮਹਾਨ ਸ਼ਕਤੀ ਦਰਸਾਈ ਹੈ।"
16 A mão do Senhor se eleva, a mão do
17 ਮੈਂ ਜੀਵਾਂਗਾ, ਮਰਾਂਗਾ ਨਹੀਂ ਅਤੇ ਮੈਂ ਯਹੋਵਾਹ ਦੀ ਕਰਨੀ ਦੱਸਾਂਗਾ।"
17 Não morrerei; pelo contrário, viverei e contarei as obras do
18 ਯਹੋਵਾਹ ਨੇ ਮੈਨੂੰ ਦੰਡ ਦਿੱਤਾ ਸੀ। ਪਰ ਉਸ ਨੇ ਮੈਨੂੰ ਮਰਨ ਨਹੀਂ ਦਿੱਤਾ ਸੀ।"
18 O Senhor me castigou severamente, mas não me entregou à morte.
19 ਸ਼ੁਭ ਦਰਵਾਜਿਉ, ਮੇਰੇ ਲਈ ਖੁਲ੍ਹ ਜਾਵੋ, ਅਤੇ ਮੈਂ ਆਵਾਂਗਾ ਅਤੇ ਮੈਂ ਯਹੋਵਾਹ ਦੀ ਉਪਾਸਨਾ ਕਰਾਂਗਾ।"
19 Abram as portas da justiça para mim; entrarei por elas e darei graças ao
20 ਉਹ ਦਰਵਾਜੇ ਯਹੋਵਾਹ ਦੇ ਹਨ। ਇਨ੍ਹਾਂ ਵਿੱਚੋਂ ਦੀ ਸਿਰਫ਼ ਨੇਕ ਬੰਦੇ ਹੀ ਜਾ ਸੱਕਦੇ ਹਨ।"
20 Esta é a porta do Senhor ; por ela entrarão os justos.
21 ਹੇ ਯਹੋਵਾਹ, ਮੇਰੀ ਪ੍ਰਾਰਥਨਾ ਦਾ ਉੱਤਰ ਦੇਣ ਲਈ ਮੈਂ ਤੁਹਾਨੂੰ ਧੰਨਵਾਦ ਕਰਦਾ ਹਾਂ। ਮੈਨੂੰ ਬਚਾਉਣ ਲਈ ਮੈਂ ਤੁਹਾਡਾ ਧੰਨਵਾਦ ਕਰਦਾ ਹਾਂ।"
21 Graças te dou porque me escutaste e foste a minha salvação.
22 ਉਹ ਪੱਥਰ ਜਿਸਦੀ ਉਸਾਰੀਆਂ ਨੂੰ ਲੋੜ ਨਹੀਂ ਸੀ, ਨੀਂਹ ਦਾ ਪੱਥਰ ਬਣ ਗਿਆ ਸੀ।"
22 A pedra que os construtores rejeitaram, essa veio a ser a pedra angular.
23 ਯਹੋਵਾਹ ਨੇ ਇਹ ਕੀਤਾ ਅਤੇ ਅਸੀਂ ਸੋਚਦੇ ਹਾਂ ਕਿ ਇਹ ਗੱਲ ਵਿਸਮਾਦ ਭਰੀ ਹੈ।"
23 Isto procede do Senhor e é maravilhoso aos nossos olhos.
24 ਅੱਜ ਦਾ ਦਿਨ, ਪਰਮੇਸ਼ੁਰ ਦੁਆਰਾ ਬਣਾਇਆ ਹੋਇਆ ਦਿਨ ਹੈ। ਆਉ ਅੱਜ ਹੀ ਖੁਸ਼ੀ ਮਨਾਈਏ ਅਤੇ ਪ੍ਰਸੰਨ ਹੋਈਏ!"
24 Este é o dia que o Senhor fez; exultemos e alegremo-nos nele.
25 ਲੋਕਾਂ ਆਖਿਆ, “ਯਹੋਵਾਹ ਦੀ ਉਸਤਤਿ ਕਰੋ! ਯਹੋਵਾਹ ਨੇ ਅਸਾਂ ਨੂੰ ਬਚਾਇਆ!"
25 Oh! Salva-nos, Senhor , nós te pedimos; oh! prosperidade!
26 ਯਹੋਵਾਹ ਦਾ ਨਾਮ ਲੈ ਕੇ ਆਉਣ ਵਾਲੇ ਬੰਦੇ ਦਾ ਸਵਾਗਤ ਕਰੋ।” ਜਾਜਕਾਂ ਨੇ ਜਵਾਬ ਦਿੱਤਾ, “ਅਸੀਂ ਯਹੋਵਾਹ ਦੇ ਘਰ ਅੰਦਰ ਤੁਹਾਡਾ ਸਵਾਗਤ ਕਰਦੇ ਹਾਂ।"
26 Bendito o que vem em nome do Da Casa do nós os abençoamos.
27 ਯਹੋਵਾਹ ਹੀ ਪਰਮੇਸ਼ੁਰ ਹੈ। ਅਤੇ ਉਹ ਅਸਾਂ ਨੂੰ ਪ੍ਰਵਾਨ ਕਰਦਾ ਹੈ। ਬਲੀ ਲਈ ਲੇਲਾ ਬੰਨ੍ਹ ਦਿਉ, ਅਤੇ ਇਸ ਨੂੰ ਚੁੱਕ ਕੇ ਜਗਵੇਦੀ ਦੇ ਸਿੰਗਾਂ ਉੱਤੇ ਲੈ ਚੱਲੋ।”"
27 O Senhor é Deus, ele é a nossa luz; adornem a festa com ramos até as pontas do altar.
28 ਯਹੋਵਾਹ, ਤੁਸੀਂ ਮੇਰੇ ਪਰਮੇਸ਼ੁਰ ਹੋ ਅਤੇ ਮੈਂ ਤੁਹਾਡਾ ਧੰਨਵਾਦ ਕਰਦਾ ਹਾਂ। ਮੈਂ ਤੁਹਾਡੀ ਉਸਤਤਿ ਕਰਦਾ ਹਾਂ।"
28 Tu és o meu Deus, e eu te louvarei; tu és o meu Deus, eu te exaltarei.
29 ਯਹੋਵਾਹ ਦੀ ਉਸਤਤਿ ਕਰੋ ਕਿਉਂ ਕਿ ਉਹ ਭਲਾ ਹੈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
29 Deem graças ao Senhor , porque ele é bom, porque a sua misericórdia dura para sempre.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Salmos 118, comparar traduções ou montar um estudo — tudo direto pelo WhatsApp.