Salmos 11
Punjabi Bible (GL_PUNJABI) vs NVT
NVT Nova Versão Transformadora
1 ਨਿਰਦੇਸ਼ਕ ਲਈ। ਦਾਊਦ ਦਾ ਇੱਕ ਗੀਤ। ਮੈਂ ਯਹੋਵਾਹ ਵਿੱਚ ਯਕੀਨ ਰੱਖਦਾ ਹਾਂ। ਫ਼ਿਰ ਤੁਸੀਂ ਕਿਉਂ ਆਖਦੇ ਹੋ ਕਿ ਮੈਨੂੰ ਭੱਜਕੇ ਲੁਕ ਜਾਣਾ ਚਾਹੀਦਾ ਹੈ। ਤੁਸੀਂ ਮੈਨੂੰ ਕਿਹਾ ਸੀ, “ਪੰਛੀ ਵਾਂਗ ਉੱਡਕੇ ਆਪਣੇ ਪਰਬਤ ਤੇ ਪਹੁੰਚੋ।”"
1 No S enhor eu me refugio. Por que, então, vocês me dizem: “Voe para os montes, como um pássaro!
2 ਮੰਦੇ ਆਦਮੀ ਸ਼ਿਕਾਰੀ ਵਾਂਗ ਹਨ, ਜਿਹੜੇ ਆਪਣੇ-ਆਪ ਨੂੰ ਹਨੇਰੇ ਦੀ ਚਾਦਰ ਹੇਠਾਂ ਲੁਕੋ ਲੈਂਦੇ ਹਨ ਅਤੇ ਹਮਲਾ ਕਰਨ ਲਈ ਵਾਪਸ ਮੁੜਦੇ ਹਨ। ਉਹ ਆਪਣੀ ਕਮਾਣ ਉੱਤੇ ਝੁਕ ਕੇ ਤੀਰਾਂ ਦਾ ਨਿਸ਼ਾਨਾਂ ਸਿੱਧਾ ਨੇਕ ਇਨਸਾਨਾਂ, ਅਤੇ ਇਮਾਨਦਾਰ ਲੋਕਾਂ ਦੇ ਦਿਲਾਂ ਤੇ ਸਾਧਦੇ ਹਨ।"
2 Os perversos preparam seus arcos e colocam as flechas nas cordas. Das sombras eles atiram contra os que têm coração íntegro.
3 ਕੀ ਹੋਵੇਗਾ ਜੇਕਰ ਉਹ ਸਭ ਕੁਝ ਤਬਾਹ ਕਰ ਦੇਣ ਜੋ ਚੰਗਾ ਹੈ? ਤਦ ਚੰਗੇ ਲੋਕ ਕੀ ਕਰਨਗੇ?"
3 Os alicerces ruíram; o que pode fazer o justo?”.
4 ਯਹੋਵਾਹ ਆਪਣੇ ਪਵਿੱਤਰ ਮਹਿਲ ਵਿੱਚ ਹਾਜਰ ਹੈ। ਉਹ ਸਵਰਗ ਅੰਦਰ ਆਪਣੇ ਤਖਤ ਉੱਤੇ ਬੈਠਾ ਹੈ ਅਤੇ ਜੋ ਕੁਝ ਵੀ ਵਾਪਰੇ ਉਹ ਵੇਖਦਾ ਹੈ। ਉਹ ਲੋਕਾਂ ਦਾ ਨਿਆਂ ਕਰਨ ਲਈ, ਤੱਕਦਾ ਹੈ ਕਿ ਉਹ ਚੰਗੇ ਹਨ ਜਾਂ ਬੁਰੇ।"
4 O S enhor , porém, está em seu santo templo; o S Observa a todos com atenção, examina cada pessoa na terra.
5 ਪਰਮੇਸ਼ੁਰ ਚੰਗੇ ਲੋਕਾਂ ਨੂੰ ਤਲਾਸ਼ਦਾ ਹੈ, ਪਰ ਜ਼ਾਲਮ ਅਤੇ ਦੁਸ਼ਟ ਲੋਕਾਂ ਨੂੰ ਨਾਮੰਜ਼ੂਰ ਕਰਦਾ ਹੈ।"
5 O S enhor põe à prova tanto o justo como o perverso; ele odeia quem ama a violência.
6 ਉਹ ਭਖਦੇ ਹੋਏ ਕੋਲਿਆਂ ਅਤੇ ਬਲਦੀ ਹੋਈ ਗੰਧਕ ਦੀ ਵਰੱਖਾ ਬਦ ਰੂਹਾਂ ਉੱਤੇ ਕਰੇਗਾ। ਇਸ ਲਈ ਇਨ੍ਹਾਂ ਬਦ ਰੂਹਾਂ ਨੂੰ ਤਪਦੀਆਂ ਸੜਦੀਆਂ ਲਹਿਰਾਂ ਬਾਝੋਂ ਕੁਝ ਨਹੀਂ ਮਿਲੇਗਾ।"
6 Fará chover brasas vivas e enxofre sobre os perversos e com ventos abrasadores os castigará.
7 ਪਰਮੇਸ਼ੁਰ ਚੰਗਾ ਹੈ। ਅਤੇ ਉਹ ਉਨ੍ਹਾਂ ਨੂੰ ਪਿਆਰ ਕਰਦਾ ਹੈ ਜਿਹੜੇ ਨੇਕ ਕਰਨੀਆਂ ਕਰਦੇ ਹਨ। ਇਹ ਨੇਕ ਰੂਹਾਂ ਹਮੇਸ਼ਾ ਪਰਮੇਸ਼ੁਰ ਦੇ ਨਾਲ ਰਹਿਣਗੀਆਂ ਅਤੇ ਪਰਮੇਸ਼ੁਰ ਦੇ ਮੁੱਖ ਨੂੰ ਵੇਖਣਗੀਆਂ।"
7 Pois o S enhor é justo e ama a justiça; os íntegros verão sua face.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Salmos 11, comparar traduções ou montar um estudo — tudo direto pelo WhatsApp.