Salmos 120

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਮੰਦਰ ਜਾਣ ਵਾਲਿਆ ਲਈ ਇੱਕ ਗੀਤ। ਮੈਂ ਮੁਸੀਬਤ ਵਿੱਚ ਸਾਂ। ਮੈਂ ਮਦਦ ਲਈ ਯਹੋਵਾਹ ਨੂੰ ਪੁਕਾਰਿਆ। ਅਤੇ ਉਸ ਨੇ ਮੈਨੂੰ ਬਚਾਇਆ!"
1 Na minha angústia, clamo ao e ele me ouve.
2 ਯਹੋਵਾਹ, ਮੈਨੂੰ ਉਨ੍ਹਾਂ ਲੋਕਾਂ ਕੋਲੋਂ ਬਚਾਉ, ਜਿਨ੍ਹਾਂ ਨੇ ਮੇਰੇ ਬਾਰੇ ਕੂੜ ਬੋਲਿਆ ਹੈ। ਉਨ੍ਹਾਂ ਨੇ ਉਹ ਆਖੀਆਂ ਜਿਹੜੀਆਂ ਸੱਚ ਨਹੀਂ ਹਨ।"
2 Senhor , livra-me dos lábios mentirosos, da língua enganadora.
3 ਝੂਠਿਉ, ਤੁਸੀਂ ਜਾਣਦੇ ਹੋ ਕਿ ਤੁਹਾਨੂੰ ਕੀ ਮਿਲੇਗਾ? ਤੁਸੀਂ ਜਾਣਦੇ ਹੋ ਤੁਹਾਡਾ ਕੀ ਲਾਭ ਹੋਵੇਗਾ?"
3 O que lhe será dado ou o que lhe será acrescentado, ó língua enganadora?
4 ਸਜ਼ਾ ਵਜੋਂ ਤੁਹਾਨੂੰ ਫ਼ੌਜੀ ਦਾ ਇੱਕ ਤਿੱਖਾ ਤੀਰ ਅਤੇ ਗਰਮ ਕੋਲੇ ਮਿਲਣਗੇ।"
4 Flechas afiadas de guerreiro e brasas vivas de zimbro.
5 ਕਿੰਨਾ ਭਿਆਨਕ, ਤੁਹਾਡੇ ਨਜ਼ਦੀਕ ਰਹਿਣਾ ਮਸ਼ਕ ਵਿੱਚ ਰਹਿਣ ਵਰਗਾ ਹੈ। ਇਹ ਕੇਦਾਰ ਦੇ ਤੰਬੂਆਂ ਵਿੱਚ ਰਹਿਣ ਵਰਗਾ ਹੈ।"
5 Ai de mim, que peregrino em Meseque e habito nas tendas de Quedar.
6 ਮੈਂ ਬਹੁਤ ਚਿਰ ਉਨ੍ਹਾਂ ਲੋਕਾਂ ਨਾਲ ਰਹਿ ਚੁੱਕਿਆ ਹਾਂ, ਜਿਹੜੇ ਅਮਨ ਨੂੰ ਨਫ਼ਰਤ ਕਰਦੇ ਹਨ।"
6 Já há tempo demais que habito com aqueles que odeiam a paz.
7 ਮੈਂ ਆਖਿਆ ਕਿ ਮੈਂ ਅਮਨ ਦੀ ਇੱਛਾ ਕਰਦਾ ਹਾਂ। ਫ਼ੇਰ ਵੀ ਉਹ ਯੁੱਧ ਚਾਹੁੰਦੇ ਹਨ।"
7 Sou pela paz; quando, porém, eu falo, eles teimam pela guerra.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 120, comparar traduções ou montar um estudo — tudo direto pelo WhatsApp.