Salmos 121

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਮੰਦਰ ਵਿੱਚ ਜਾਣ ਵਾਲਿਆ ਲਈ ਇੱਕ ਗੀਤ। ਮੈਂ ਮਦਦ ਲਈ ਪਹਾੜੀਆਂ ਵੱਲ ਵੇਖਿਆ, ਪਰ ਅਸਲ ਵਿੱਚ ਮੇਰੇ ਲਈ ਮਦਦ ਕਿੱਥੋਂ ਆਵੇਗੀ।"
1 Elevo os olhos para os montes: de onde me virá o socorro?
2 ਮੇਰੇ ਲਈ ਮਦਦ ਯਹੋਵਾਹ ਵਲੋਂ ਧਰਤੀ ਅਤੇ ਅਕਾਸ਼ ਦੇ ਸਿਰਜਣਹਾਰੇ ਵੱਲੋਂ ਆਵੇਗੀ।"
2 O meu socorro vem do Senhor , que fez o céu e a terra.
3 ਪਰਮੇਸ਼ੁਰ ਤੁਹਾਨੂੰ ਡਿੱਗਣ ਨਹੀਂ ਦੇਵੇਗਾ। ਤੁਹਾਡਾ ਰੱਖਿਅਕ ਸੌਵੇਗਾ ਨਹੀਂ।"
3 Não deixará vacilar o teu pé; aquele que te guarda não tosquenejará.
4 ਇਸਰਾਏਲ ਦੇ ਰੱਖਿਅਕ ਨੂੰ ਨੀਂਦ ਨਹੀਂ ਆਉਂਦੀ ਪਰਮੇਸ਼ੁਰ ਕਦੇ ਸੌਦਾ ਨਹੀਂ।"
4 Eis que não tosquenejará nem dormirá o guarda de Israel.
5 ਯਹੋਵਾਹ ਤੁਹਾਡਾ ਰੱਖਿਅਕ ਹੈ। ਉਹ ਆਪਣੀ ਮਹਾਨ ਸ਼ਕਤੀ ਨਾਲ ਤੁਹਾਡੀ ਰੱਖਿਆ ਕਰਦਾ ਹੈ।"
5 O Senhor é quem te guarda; o Senhor é a tua sombra à tua direita.
6 ਦਿਨ ਵੇਲੇ ਸੂਰਜ ਤੁਹਾਨੂੰ ਦੁੱਖ ਨਹੀਂ ਦੇ ਸੱਕਦਾ। ਅਤੇ ਚੰਨ ਤੁਹਾਨੂੰ ਰਾਤ ਵੇਲੇ ਦੁੱਖ ਨਹੀਂ ਦੇ ਸੱਕਦਾ।"
6 O sol não te molestará de dia, nem a lua, de noite.
7 ਯਹੋਵਾਹ ਤੁਹਾਨੂੰ ਹਰ ਖਤਰੇ ਕੋਲੋਂ ਬਚਾਵੇਗਾ। ਯਹੋਵਾਹ ਤੁਹਾਡੀ ਆਤਮਾ ਨੂੰ ਬਚਾਵੇਗਾ।"
7 O Senhor te guardará de todo mal; ele guardará a tua alma.
8 ਆਉਣ ਜਾਣ ਵੇਲੇ ਯਹੋਵਾਹ ਤੁਹਾਡੀ ਮਦਦ ਕਰੇਗਾ। ਯਹੋਵਾਹ ਹੁਣ ਅਤੇ ਸਦਾ ਹੀ ਤੁਹਾਡੀ ਮਦਦ ਕਰੇਗਾ।"
8 O Senhor guardará a tua entrada e a tua saída, desde agora e para sempre.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 121, comparar traduções ou montar um estudo — tudo direto pelo WhatsApp.