Salmos 122

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ। ਮੈਂ ਬਹੁਤ ਖੁਸ਼ ਸਾਂ, ਜਦੋਂ ਲੋਕਾਂ ਨੇ ਆਖਿਆ, “ਆਉ ਅਸੀਂ ਯਹੋਵਾਹ ਦੇ ਮੰਦਰ ਵਿੱਚ ਚੱਲੀਏ।”"
1 Alegrei-me quando me disseram: Vamos à Casa do Senhor !
2 ਅਸੀਂ ਇੱਥੇ ਹਾਂ, ਯਰੂਸ਼ਲਮ ਦੇ ਦਰਾਂ ਉੱਤੇ ਖਲੋਤੇ ਹੋਏ।"
2 Os nossos pés estão dentro das tuas portas, ó Jerusalém.
3 ਇਹ ਨਵਾਂ ਯਰੂਸ਼ਲਮ ਹੈ! ਸ਼ਹਿਰ ਨੂੰ ਸਾਂਝੇ ਸ਼ਹਿਰ ਵਜੋਂ ਦੁਬਾਰਾ ਉਸਾਰਿਆ ਗਿਆ ਹੈ।"
3 Jerusalém está edificada como uma cidade bem sólida,
4 ਇੱਥੇ ਹੀ ਪਰਿਵਾਰਾਂ ਦੇ ਸਮੂਹ ਜਾਂਦੇ ਹਨ। ਇੱਥੇ ਇਸਰਾਏਲ ਦੇ ਲੋਕ ਯਹੋਵਾਹ ਦੇ ਨਾਮ ਦੀ ਉਸਤਤਿ ਕਰਨ ਲਈ ਜਾਂਦੇ ਹਨ। ਉਹ ਪਰਿਵਾਰ ਸਮੂਹ ਉਹੀ ਹਨ ਜਿਹੜੇ ਯਹੋਵਾਹ ਦੇ ਹਨ।"
4 aonde sobem as tribos, as tribos do Senhor , como testemunho de Israel, para darem graças ao nome do Senhor ,
5 ਉੱਥੇ ਦਾਊਦ ਦੇ ਪਰਿਵਾਰ ਦੇ ਰਾਜੇ ਆਪਣੇ ਤਖਤ ਸਥਾਪਿਤ ਕਰਦੇ ਹਨ। ਉੱਥੇ ਉਹ ਲੋਕਾਂ ਦਾ ਨਿਆਂ ਕਰਨ ਲਈ ਤਖਤ ਸਥਾਪਿਤ ਕਰਦੇ ਹਨ।"
5 pois ali estão os tronos do juízo, os tronos da casa de Davi.
6 ਸ਼ਾਂਤੀ ਲਈ ਯਰੂਸ਼ਲਮ ਵਿੱਚ ਪ੍ਰਾਰਥਨਾ ਕਰੋ, “ਮੈਨੂੰ ਆਸ ਹੈ ਕਿ ਉਨ੍ਹਾਂ ਲੋਕਾਂ ਨੂੰ ਜਿਹੜੇ ਤੁਹਾਨੂੰ ਪਿਆਰ ਕਰਦੇ ਹਨ, ਇੱਥੇ ਸ਼ਾਂਤੀ ਮਿਲੇਗੀ।"
6 Orai pela paz de Jerusalém! Prosperarão aqueles que te amam.
7 ਮੈਨੂੰ ਆਸ ਹੈ ਕਿ ਤੁਹਾਡੀਆਂ ਕੰਧਾ ਅੰਦਰ ਸ਼ਾਂਤੀ ਹੋਵੇਗੀ। ਮੈਨੂੰ ਆਸ ਹੈ ਕਿ ਤੁਹਾਨੂੰ ਤੁਹਾਡੇ ਮਹਿਲਾ ਅੰਦਰ ਸੁਰੱਖਿਆ ਮਿਲੇਗੀ।”"
7 Haja paz dentro de teus muros e prosperidade dentro dos teus palácios.
8 ਆਪਣੇ ਭਰਾਵਾ ਅਤੇ ਗੁਆਂਢੀਆਂ ਦੇ ਭਲੇ ਲਈ, ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇੱਥੇ ਸ਼ਾਂਤੀ ਮਿਲੇਗੀ।"
8 Por causa dos meus irmãos e amigos, direi: haja paz em ti!
9 ਯਹੋਵਾਹ ਦੇ ਅਤੇ ਸਾਡੇ ਪਰਮੇਸ਼ੁਰ ਦੇ ਮੰਦਰ ਦੇ ਭਲੇ ਲਈ, ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਸ ਸ਼ਹਿਰ ਦਾ ਭਲਾ ਹੋਵੇ।"
9 Por causa da Casa do Senhor , nosso Deus, buscarei o teu bem.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 122, comparar traduções ou montar um estudo — tudo direto pelo WhatsApp.