Salmos 123
Punjabi Bible (GL_PUNJABI) vs NTLH
NTLH Nova Tradução na Linguagem de Hoje 2000
1 ਮੰਦਰ ਜਾਣ ਵੇਲੇ ਦਾ ਇੱਕ ਗੀਤ। ਹੇ ਪਰਮੇਸ਼ੁਰ, ਮੈਂ ਉੱਪਰ ਤੱਕਦਾ ਹਾਂ ਅਤੇ ਤੁਹਾਡੇ ਅੱਗੇ ਪ੍ਰਾਰਥਨਾ ਕਰਦਾ ਹਾਂ। ਤੁਸੀਂ ਸਵਰਗ ਵਿੱਚ ਵੱਡੇ ਰਾਜੇ ਵਾਂਗ ਬੈਠੋ।"
1 Ó Senhor Deus, levanto os olhos a ti, que tens o trono no céu.
2 ਗੁਲਾਮ ਆਪਣੀਆਂ ਲੋੜਾਂ ਲਈ ਆਪਣੇ ਮਾਲਕ ਉੱਤੇ ਨਿਰਭਰ ਕਰਦੇ ਹਨ। ਇਸੇ ਤਰ੍ਹਾਂ, ਅਸੀਂ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਾਂ, ਅਸੀਂ ਪਰਮੇਸ਼ੁਰ ਦਾ ਸਾਡੇ ਉੱਤੇ ਮਿਹਰ ਕਰਨ ਲਈ ਇੰਤਜ਼ਾਰ ਕਰਦੇ ਹਾਂ।"
2 Como o escravo depende do seu dono e como as escravas dependem das suas donas, assim olhamos para ti, ó nosso Deus, esperando que tenhas compaixão de nós.
3 ਯਹੋਵਾਹ, ਸਾਡੇ ਉੱਪਰ ਮਿਹਰ ਕਰੋ; ਕਿਉਂਕਿ ਅਸੀਂ ਬਹੁਤ ਚਿਰ ਤੱਕ ਬੇਇੱਜ਼ਤ ਹੋਏ ਹਾਂ।"
3 Tem compaixão de nós, ó Senhor ! Tem compaixão, pois somos tratados com muito desprezo.
4 ਅਸੀਂ ਉਨ੍ਹਾਂ ਸੁਸਤ ਗੁਮਾਨੀ ਲੋਕਾਂ ਵੱਲੋਂ ਬਹੁਤ ਬੇਇੱਜ਼ਤੀਆ ਅਤੇ ਤੁਹਮਤਾਂ ਸਹਾਰੀਆਂ ਹਨ।"
4 Somos sempre desprezados pelos ricos, e os orgulhosos zombam de nós.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Salmos 123, comparar traduções ou montar um estudo — tudo direto pelo WhatsApp.