Salmos 124

Punjabi Bible (GL_PUNJABI) vs NVT

Sair da comparação
NVT Nova Versão Transformadora
1 ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ। ਸਾਡੇ ਨਾਲ ਕੀ ਵਾਪਰਦਾ ਜੇ ਯਹੋਵਾਹ ਸਾਡੇ ਵੱਲ ਨਾ ਹੁੰਦਾ? ਇਸਰਾਏਲ, ਜਵਾਬ ਦਿਉ।"
1 E se o S enhor não estivesse ao nosso lado? Que todo o Israel diga:
2 ਸਾਡੇ ਨਾਲ ਕੀ ਵਾਪਰਦਾ, ਜੇ ਉਦੋਂ ਯਹੋਵਾਹ ਸਾਡੇ ਵੱਲ ਨਾ ਹੁੰਦਾ ਜਦੋਂ ਲੋਕ ਸਾਡੇ ਉੱਤੇ ਹਮਲਾ ਕਰਦੇ ਹਨ?"
2 E se o S enhor não estivesse ao nosso lado quando os inimigos nos atacaram?
3 ਸਾਡੇ ਦੁਸ਼ਮਣ ਸਾਡੇ ਉੱਤੇ ਕ੍ਰੋਧਵਾਨ ਹੁੰਦੇ ਸਾਨੂੰ ਜਿਉਂਦਿਆ ਨੂੰ ਨਿਗਲ ਜਾਂਦੇ।"
3 Eles nos teriam engolido vivos com sua ira ardente contra nós.
4 ਸਾਡੇ ਦੁਸ਼ਮਣਾ ਦੀਆਂ ਫ਼ੌਜਾਂ ਸਾਨੂੰ ਹੜ੍ਹ ਵਾਂਗ ਰੋੜ੍ਹ ਦਿੰਦੀਆਂ, ਸਾਨੂੰ ਦਰਿਆ ਵਾਂਗ ਡੋਬ ਦਿੰਦੀਆਂ।"
4 As águas nos teriam encoberto, a correnteza nos teria afogado.
5 ਉਹ ਲੋਕ ਸਾਡੀ ਧੌਣ ਤੱਕ ਚੜ੍ਹਦੇ ਪਾਣੀ ਵਾਂਗ ਹੁੰਦੇ ਅਤੇ ਸਾਨੂੰ ਡੋਬ ਦਿੰਦੇ।"
5 Sim, as águas violentas de sua fúria nos teriam afogado.
6 ਯਹੋਵਾਹ ਦੀ ਉਸਤਤਿ ਕਰੋ! ਯਹੋਵਾਹ ਨੇ ਸਾਨੂੰ ਸਾਡੇ ਦੁਸ਼ਮਣਾ ਹੱਥੋਂ ਫ਼ੜੇ ਜਾਣ ਅਤੇ ਸਾਨੂੰ ਮਾਰਨ ਨਹੀਂ ਦਿੱਤਾ।"
6 Louvado seja o S enhor , que não permitiu que nos despedaçassem com seus dentes!
7 ਅਸੀਂ ਉਸ ਪੰਛੀ ਵਾਂਗ ਹਾਂ ਜਿਹੜਾ ਜਾਲ ਵਿੱਚ ਫ਼ਸ ਗਿਆ ਅਤੇ ਫ਼ੇਰ ਛੁੱਟ ਗਿਆ। ਜਾਲ ਟੁੱਟ ਗਿਆ ਅਤੇ ਅਸੀਂ ਛੁੱਟ ਗਏ।"
7 Escapamos como um pássaro que foge da armadilha do caçador; a armadilha se quebrou, e estamos livres!
8 ਸਾਨੂੰ ਯਹੋਵਾਹ ਕੋਲੋਂ ਮਦਦ ਮਿਲੀ। ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ।"
8 Nosso socorro vem do S enhor , que fez os céus e a terra.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 124, comparar traduções ou montar um estudo — tudo direto pelo WhatsApp.