Salmos 125

Punjabi Bible (GL_PUNJABI)

1 ਮੰਦਰ ਜਾਣ ਵੇਲੇ ਦਾ ਇੱਕ ਗੀਤ। ਜਿਹੜੇ ਯਹੋਵਾਹ ਵਿੱਚ ਵਿਸ਼ਵਾਸ ਕਰਦੇ ਹਨ, ਉਹ ਸੀਯੋਨ ਪਰਬਤ ਵਾਂਗ ਹੋਣਗੇ। ਉਹ ਕਦੇ ਵੀ ਨਹੀਂ ਹਿਲਾਏ ਜਾਣਗੇ, ਉਹ ਸਦਾ ਹੀ ਰਹਿਣਗੇ।"

2 ਯਰੂਸ਼ਲਮ ਦੇ ਚਾਰ-ਚੁਫ਼ੇਰੇ ਪਰਬਤ ਹਨ। ਅਤੇ ਯਹੋਵਾਹ ਆਪਣੇ ਲੋਕਾਂ ਦੇ ਆਲੇ-ਦੁਆਲੇ ਹੈ। ਉਹ ਸਦਾ-ਸਦਾ ਲਈ ਆਪਣੇ ਲੋਕਾਂ ਨੂੰ ਬਚਾਵੇਗਾ।"

3 ਬੁਰੇ ਬੰਦੇ ਨੇਕ ਬੰਦਿਆ ਦੀ ਧਰਤੀ ਨੂੰ ਧਰਤੀ ਨੂੰ ਸਦਾ ਵਾਸਤੇ ਕਾਬੂ ਵਿੱਚ ਨਹੀਂ ਰੱਖਣਗੇ। ਜੇ ਇਸ ਤਰ੍ਹਾਂ ਹੋਵੇਗਾ, ਤਾਂ ਨੇਕ ਬੰਦੇ ਵੀ ਮੰਦੇ ਅਮਲ ਕਰਨੇ ਸ਼ੁਰੂ ਕਰ ਦੇਣਗੇ।"

4 ਯਹੋਵਾਹ, ਨੇਕ ਬੰਦਿਆ ਨਾਲ ਨੇਕੀ ਕਰੋ। ਉਨ੍ਹਾਂ ਲੋਕਾਂ ਨਾਲ ਨੇਕੀ ਕਰੋ ਜਿਹੜੇ ਪਵਿੱਤਰ ਦਿਲ ਦੇ ਹਨ।"

5 ਮੰਦੇ ਆਦਮੀ ਮੰਦੀਆਂ ਗੱਲਾਂ ਕਰਦੇ ਹਨ। ਯਹੋਵਾਹ ਉਨ੍ਹਾਂ ਮੰਦੇ ਲੋਕਾਂ ਨੂੰ ਦੰਡ ਦੇਵੇਗਾ ਇਸਰਾਏਲ ਵਿੱਚ ਸ਼ਾਂਤੀ ਹੋਵੇ।"

Ler em outra tradução

Comparar lado a lado

Estude este capítulo no WhatsApp

Peça à IA da Bíblia Fala para explicar Salmos 125, comparar traduções ou montar um estudo — tudo direto pelo WhatsApp.