Salmos 126

Punjabi Bible (GL_PUNJABI) vs BKJ

Sair da comparação
1 ਮੰਦਰ ਜਾਣ ਵੇਲੇ ਦਾ ਇੱਕ ਗੀਤ। ਜਦੋਂ ਇੱਕ ਵਾਰ ਫ਼ੇਰ ਯਹੋਵਾਹ ਸਾਨੂੰ ਮੁਕਤ ਕਰੇਗਾ ਇਹ ਗੱਲ ਸੁਪਨੇ ਵਰਗੀ ਹੋਵੇਗੀ।"
1 Canção gradual. Quando o SENHOR trouxe do cativeiro os que voltaram a Sião, estávamos como aqueles que sonham.
2 ਅਸੀਂ ਹੱਸ ਰਹੇ ਹੋਵਾਂਗੇ ਅਤੇ ਖੁਸ਼ੀ ਦੇ ਗੀਤ ਗਾ ਰਹੇ ਹੋਵਾਂਗੇ। ਹੋਰਾਂ ਕੌਮਾਂ ਦੇ ਲੋਕ ਆਖਣਗੇ, “ਪਰਮੇਸ਼ੁਰ ਨੇ ਇਸਰਾਏਲ ਦੇ ਲੋਕਾਂ ਲਈ ਚਮਤਕਾਰ ਕੀਤਾ।”"
2 Então a nossa boca se encheu de riso e a nossa língua de cântico; então disseram entre os pagãos: O SENHOR fez grandes coisas por eles.
3 ਹਾਂ, ਜੇ ਯਹੋਵਾਹ ਨੇ ਸਾਡੇ ਲਈ ਇਹੋ ਜਿਹਾ ਚਮਤਕਾਰ ਕੀਤਾ ਅਸੀਂ ਬਹੁਤ ਖੁਸ਼ ਹੋਵਾਂਗੇ।"
3 O SENHOR fez grandes coisas por nós, pelas quais estamos alegres.
4 ਯਹੋਵਾਹ, ਸਾਨੂੰ ਇੱਕ ਵਾਰ ਫ਼ੇਰ ਮੁਕਤ ਕਰੋ। ਜਦੋਂ ਉਹ ਬੀਜ ਬੀਜਦਾ ਹੈ, ਪਰ ਉਹ ਖੁਸ਼ ਹੋਵੇਗਾ ਜਦੋਂ ਉਹ ਫ਼ਸਲਾਂ ਨੂੰ ਕੱਟੇਗਾ।"
4 Traze-nos outra vez do nosso cativeiro, ó SENHOR, como os córregos do sul.
5 ਕੋਈ ਬੰਦਾ, ਜਦੋਂ ਉਹ ਬੀਜ ਬੀਜਦਾ ਹੈ ਉਦਾਸ ਹੋ ਸੱਕਦਾ ਹੈ। ਪਰ ਉਹ ਉਦੋਂ ਖੁਸ਼ ਹੋਵੇਗਾ ਜਦੋਂ ਉਹ ਫ਼ਸਲਾ ਨੂੰ ਕੱਟੇਗਾ।"
5 Aqueles que semeiam em lágrimas colherão com alegria.
6 ਹੋ ਸੱਕਦਾ ਜਦੋਂ ਉਹ ਖੇਤਾ ਵੱਲ ਬੀਜ ਲੈ ਕੇ ਜਾਂਦਾ ਰੋਦਾ ਹੋਵੇ। ਪਰ ਉਹ ਉਦੋਂ ਪ੍ਰਸੰਨ ਹੋਵੇਗਾ ਜਦੋਂ ਉਹ ਆਪਣੇ ਘਰ ਫ਼ਸਲ ਲੈ ਕੇ ਆਉਂਦਾ ਹੋਵੇ।"
6 Aquele que vai adiante e chora, carregando sementes preciosas, voltará sem dúvida com regozijo, trazendo seus molhos consigo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 126, comparar traduções ou montar um estudo — tudo direto pelo WhatsApp.