Salmos 127

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਮੰਦਰ ਜਾਣ ਵੇਲੇ ਸੁਲੇਮਾਨ ਦਾ ਇੱਕ ਗੀਤ। ਜੇ ਘਰ ਉਸਾਰਨ ਵਾਲਾ ਯਹੋਵਾਹ ਨਹੀਂ ਤਾਂ ਉਸਾਰੀਆਂ ਆਪਣਾ ਵਕਤ ਬਰਬਾਦ ਕਰ ਰਿਹਾ ਹੈ। ਜੇਕਰ ਯਹੋਵਾਹ ਇੱਕ ਸ਼ਹਿਰ ਦਾ ਧਿਆਨ ਨਹੀਂ ਰੱਖ ਰਿਹਾ, ਤਾਂ ਚੌਕੀਦਾਰ ਆਪਣਾ ਵਕਤ ਜਾਇਆ ਕਰ ਰਹੇ ਸਨ।"
1 Se o Senhor Deus não edificar a casa, não adianta nada trabalhar para construí-la. Se o não adianta nada os guardas ficarem vigiando.
2 ਇਹ ਸਵੇਰੇ ਉੱਠਣਾ ਅਤੇ ਰੋਜੀ ਕੁਮਾਉਣ ਲਈ ਦੇਰ ਰਾਤ ਤੱਕ ਜਾਗਦੇ ਰਹਿਣਾ ਵਕਤ ਜਾਇਆ ਕਰਨਾ ਹੀ ਹੈ। ਯਹੋਵਾਹ ਉਨ੍ਹਾਂ ਲੋਕਾਂ ਦੀ ਪਾਲਣਾ ਕਰਦਾ ਹੈ ਜਿਨ੍ਹਾਂ ਨੂੰ ਉਹ ਉਦੋਂ ਵੀ ਪਿਆਰ ਕਰਦਾ ਹੈ ਜਦੋਂ ਉਹ ਸੁੱਤੇ ਪਏ ਹੁੰਦੇ ਹਨ।"
2 Não adianta trabalhar demais para ganhar o pão, levantando cedo e deitando tarde, pois é Deus quem dá o sustento aos que ele ama, mesmo quando estão dormindo.
3 ਬੱਚੇ ਯਹੋਵਾਹ ਵੱਲੋਂ ਸੁਗਾਤ ਹਨ, ਉਹ ਮਾਂ ਦੇ ਸ਼ਰੀਰ ਵੱਲੋਂ ਇਨਾਮ ਹਨ।"
3 Os filhos são um presente do Senhor ; eles são uma verdadeira bênção.
4 ਜਵਾਨ ਆਦਮੀ ਦੇ ਪੁੱਤਰ ਇੱਕ ਫ਼ੌਜੀ ਦੇ ਤਰਕਸ਼ ਵਿੱਚਲੇ ਤੀਰਾਂ ਵਰਗੇ ਹਨ।"
4 Os filhos que o homem tem na sua mocidade são como flechas nas mãos de um soldado.
5 ਉਹ ਆਦਮੀ ਜਿਹੜਾ ਆਪਣੇ ਤਸ਼ਕਰ ਨੂੰ ਪੁੱਤਰਾਂ ਨਾਲ ਭਰ ਲੈਂਦਾ ਹੈ, ਉਹ ਬਹੁਤ ਖੁਸ਼ ਹੋਵੇਗਾ। ਉਹ ਬੰਦਾ ਕਦੇ ਵੀ ਨਹੀਂ ਹਾਰੇਗਾ। ਉਸ ਦੇ ਪੁੱਤਰ ਆਮ ਰਸਤਿਆ ਉੱਤੇ ਉਸ ਦੇ ਦੁਸ਼ਮਣਾ ਕੋਲੋਂ ਉਸਦੀ ਰੱਖਿਆ ਕਰਨਗੇ।"
5 Feliz o homem que tem muitas dessas flechas! Ele não será derrotado quando enfrentar os seus inimigos no tribunal.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 127, comparar traduções ou montar um estudo — tudo direto pelo WhatsApp.