Salmos 128

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਮੰਦਰ ਜਾਣ ਵੇਲੇ ਦਾ ਇੱਕ ਗੀਤ। ਯਹੋਵਾਹ ਦੇ ਸਾਰੇ ਚੇਲੇ ਹੀ ਖੁਸ਼ ਹਨ। ਉਹ ਲੋਕ ਉਸੇ ਢੰਗ ਨਾਲ ਰਹਿੰਦੇ ਹਨ ਜਿਵੇਂ ਪਰਮੇਸ਼ੁਰ ਚਾਹੁੰਦਾ ਕਿ ਉਹ ਰਹਿਣ।"
1 Bem-aventurado aquele que teme ao SENHOR e anda nos seus caminhos.
2 ਜਿਨ੍ਹਾਂ ਚੀਜ਼ਾਂ ਲਈ ਤੁਸੀਂ ਮਿਹਨਤ ਕੀਤੀ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਮਾਣੋਗੇ। ਤੁਸੀਂ ਖੁਸ਼ ਹੋਵੋਗੇ ਅਤੇ ਤੁਹਾਡੇ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ।"
2 Pois comerás do trabalho das tuas mãos; feliz serás, e te irá bem.
3 ਘਰ ਵਿੱਚ, ਤੁਹਾਡੀ ਪਤਨੀ ਫ਼ਲਦਾਰ ਅੰਗੂਰੀ ਵੇਲ ਵਰਗੀ ਹੋਵੇਗੀ। ਤੁਹਾਡੇ ਬੱਚੇ ਜਿਹੜੇ ਮੇਜ਼ ਦੇ ਦੁਆਲੇ ਬਿਠਾਏ ਗਏ ਹਨ, ਤੁਹਾਡੇ ਲਈ ਹੋਏ ਜੈਤੂਨ ਦੇ ਰੁੱਖਾਂ ਵਰਗੇ ਹੋਣਗੇ।"
3 A tua mulher será como a videira frutífera aos lados da tua casa; os teus filhos como plantas de oliveira à roda da tua mesa.
4 ਯਹੋਵਾਹ ਸੱਚਮੁੱਚ ਇਸ ਤਰ੍ਹਾਂ ਆਪਣੇ ਪੈਰੋਕਾਰਾਂ ਨੂੰ ਅਸੀਸ ਦੇਵੇਗਾ।"
4 Eis que assim será abençoado o homem que teme ao Senhor.
5 ਯਹੋਵਾਹ ਤੁਹਾਨੂੰ ਸੀਯੋਨ ਉੱਤੋਂ ਅਸੀਸ ਦੇਵੇ। ਮੈਨੂੰ ਆਸ ਹੈ ਕਿ ਤੁਸੀਂ ਆਪਣੀ ਸਾਰੀ ਉਮਰ ਯਰੂਸ਼ਲਮ ਵਿੱਚ ਅਸੀਸ ਮਾਣੋਗੇ।"
5 O Senhor te abençoará desde Sião, e tu verás o bem de Jerusalém em todos os dias da tua vida.
6 ਅਤੇ ਮੈਨੂੰ ਆਸ ਹੈ ਕਿ ਤੁਸੀਂ ਆਪਣੇ ਪੋਤੇ-ਪੋਤੀਆਂ ਨੂੰ ਵੇਖਣ ਤੱਕ ਜਿਉਂਦੇ ਰਹੋਗੇ। ਇਸਰਾਏਲ ਵਿੱਚ ਸ਼ਾਂਤੀ ਹੋਵੇ।"
6 E verás os filhos de teus filhos, e a paz sobre Israel.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 128, comparar traduções ou montar um estudo — tudo direto pelo WhatsApp.