Salmos 129

Punjabi Bible (GL_PUNJABI) vs VC

Sair da comparação
VC Versão Católica
1 ਮੰਦਰ ਜਾਣ ਵੇਲੇ ਦਾ ਇੱਕ ਗੀਤ। ਮੇਰੀ ਸਾਰੀ ਉਮਰ ਵਿੱਚ ਮੇਰੇ ਬਹੁਤ ਸਾਰੇ ਦੁਸ਼ਮਣ ਸਨ। ਸਾਨੂੰ ਉਨ੍ਹਾਂ ਦੁਸ਼ਮਣਾ ਬਾਰੇ ਦੱਸ, ਓ ਇਸਰਾਏਲ।"
1 Cântico das peregrinações. Ah, como me perseguiram desde a minha juventude! Que o diga Israel.
2 ਮੇਰੀ ਸਾਰੀ ਉਮਰ ਵਿੱਚ ਮੇਰੇ ਬਹੁਤ ਸਾਰੇ ਦੁਸ਼ਮਣ ਸਨ, ਪਰ ਉਹ ਕਦੇ ਵੀ ਨਹੀਂ ਜਿੱਤ ਸੱਕਦੇ।"
2 Como me perseguiram desde a minha juventude! Mas não me puderam vencer.
3 ਉਨ੍ਹਾਂ ਨੇ ਮੈਨੂੰ ਉਦੋਂ ਤੱਕ ਮਾਰਿਆ ਜਦੋਂ ਤੱਕ ਕਿ ਮੇਰੀ ਪਿੱਠ ਉੱਤੇ ਗਹਿਰੇ ਜ਼ਖਮ ਨਹੀਂ ਹੋ ਗਏ। ਮੇਰੇ ਸ਼ਰੀਰ ਉੱਤੇ ਗਹਿਰੇ ਜ਼ਖਮ ਹੋ ਗਏ ਸਨ।"
3 Lavraram sobre o meu dorso os lavradores, nele abriram longos sulcos.
4 ਪਰ ਚੰਗੇ ਯਹੋਵਾਹ ਨੇ ਮੇਰੇ ਫ਼ੰਦੇ ਕੱਟ ਦਿੱਤੇ, ਅਤੇ ਮੈਨੂੰ ਉਨ੍ਹਾਂ ਮੰਦੇ ਲੋਕਾਂ ਤੋਂ ਅਜ਼ਾਦ ਕਰ ਦਿੱਤਾ।"
4 Mas o Senhor é justo, ele cortou as correias com que me afligiram os maus.
5 ਉਹ ਲੋਕ, ਜਿਨ੍ਹਾਂ ਨੇ ਸੀਯੋਨ ਨੂੰ ਨਫ਼ਰਤ ਕੀਤੀ ਸੀ, ਹਾਰ ਗਏ ਸਨ। ਉਨ੍ਹਾਂ ਨੇ ਲੜਨਾ ਛੱਡ ਦਿੱਤਾ ਸੀ ਅਤੇ ਉਹ ਨੱਸ ਗਏ ਸਨ।"
5 Sejam confundidos e recuem todos os que odeiam Sião.
6 ਉਹ ਲੋਕ ਛੱਤ ਉਤਲੇ ਘਾਹ ਵਰਗੇ ਸਨ। ਇਹ ਘਾਹ ਵੱਧਣ ਤੋਂ ਪਹਿਲਾ ਹੀ ਮਰ ਜਾਂਦਾ ਹੈ।"
6 Que eles se tornem como a erva do telhado, que seca antes de ser arrancada.
7 ਕੋਈ ਕਾਮਾ ਉਸ ਘਾਹ ਨੂੰ ਮੁੱਠੀ ਭਰ ਨਹੀਂ ਲੈ ਸੱਕਦਾ। ਇਹ ਇੱਕ ਢੇਰੀ ਲਈ ਵੀ ਕਾਫ਼ੀ ਨਹੀਂ ਹੈ।"
7 Com ela não enche as mãos o ceifador, nem seu regaço quem recolhe os feixes.
8 ਜਿਹੜੇ ਲੋਕੀ ਕੋਲੋਂ ਦੀ ਲੰਘਦੇ ਹਨ, ਨਹੀਂ ਆਖਣਗੇ, “ਯਹੋਵਾਹ ਤੁਹਾਨੂੰ ਅਸੀਸ ਦੇਵੇ। ਲੋਕ ਉਨ੍ਹਾਂ ਦਾ ਸਵਾਗਤ ਨਹੀਂ ਕਰਨਗੇ ਅਤੇ ਨਹੀਂ ਆਖਣਗੇ, ‘ਅਸੀਂ ਤੁਹਾਨੂੰ ਯਹੋਵਾਹ ਦੇ ਨਾਮ ਉੱਤੇ ਅਸੀਸ ਦਿੰਦੇ ਹਾਂ।’”"
8 Os que passam não lhes dirão: Desça sobre vós a bênção do Senhor! Nem: Nós vos abençoamos em nome do Senhor.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 129, comparar traduções ou montar um estudo — tudo direto pelo WhatsApp.