Salmos 12

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਨਿਰਦੇਸ਼ਕ ਲਈ: ਸੇਮਿਨਿਥ ਦੀ ਸੰਗਤ ਨਾਲ ਦਾਊਦ ਦਾ ਇੱਕ ਗੀਤ। ਯਹੋਵਾਹ, ਮੈਨੂੰ ਬਚਾਉ। ਸਾਰੇ ਚੰਗੇ ਲੋਕ ਚੱਲੇ ਗਏ ਹਨ। ਧਰਤੀ ਉਤਲੀ ਮਾਨਵਤਾ ਵਿੱਚ ਕੋਈ ਵੀ ਸੱਚਾ ਆਸਥਾਵਾਨ ਨਹੀਂ ਬਚਿਆ।"
1 Salva-nos, SENHOR, porque faltam os homens bons; porque são poucos os fiéis entre os filhos dos homens.
2 ਲੋਕੀਂ ਆਪਣੇ ਗੁਆਂਢੀਆਂ ਨੂੰ ਝੂਠ ਬੋਲਦੇ ਹਨ, ਉਹ ਆਪਣੇ ਗੁਆਂਢੀਆਂ ਨੂੰ ਝੂਠ ਬੋਲਦੇ ਹਨ ਅਤੇ ਚਾਪਲੂਸੀ ਕਰਦੇ ਹਨ।"
2 Cada um fala com falsidade ao seu próximo; falam com lábios lisonjeiros e coração dobrado.
3 ਯਹੋਵਾਹ, ਉਨ੍ਹਾਂ ਚਾਪਲੂਸੀ ਭਰੇ ਬੁਲ੍ਹਾਂ ਅਤੇ ਸ਼ੇਖੀ ਮਾਰਦੀਆਂ ਜੀਭਾਂ ਵਾਲੇ ਲੋਕਾਂ ਨੂੰ ਤੜੀਪਾਰ ਕਰ ਦੇਵੇ।"
3 O Senhor cortará todos os lábios lisonjeiros e a língua que fala soberbamente.
4 ਉਹ ਲੋਕ ਆਖਦੇ ਹਨ, “ਅਸੀਂ ਢੁਕਵੇਂ ਝੂਠ ਬੋਲਾਂਗੇ ਅਤੇ ਬਹੁਤ ਮਹੱਤਵਪੂਰਣ ਬਣ ਜਾਵਾਂਗੇ। ਅਸੀਂ ਜਾਣਦੇ ਹਾਂ ਕਿ ਕੀ ਆਖਣਾ ਹੈ, ਇਸ ਲਈ ਕੋਈ ਵੀ ਸਾਡਾ ਮਾਲਕ ਨਹੀਂ ਹੋਵੇਗਾ।”"
4 Pois dizem: Com a nossa língua prevaleceremos; são nossos os lábios; quem é senhor sobre nós?
5 ਪਰ ਯਹੋਵਾਹ ਆਖਦਾ, “ਬੁਰੇ ਵਿਅਕਤੀ ਗਰੀਬੜਿਆਂ ਦੀ ਚੋਰੀ ਕਰ ਰਹੇ ਹਨ, ਉਹ ਬੇਸਹਾਰਿਆਂ ਦਾ ਮਾਲ ਲੁੱਟ ਰਹੇ ਹਨ। ਪਰ ਹੁਣ ਉਨ੍ਹਾਂ ਥੱਕਿਆਂ ਅਤੇ ਹਾਰਿਆਂ ਹੋਇਆਂ ਨਾਲ ਮੈਂ ਖਲੋਵਾਂਗਾ।”"
5 Pela opressão dos pobres, pelo gemido dos necessitados me levantarei agora, diz o Senhor; porei a salvo aquele para quem eles assopram.
6 ਯਹੋਵਾਹ ਦੇ ਸ਼ਬਦ ਸੱਚੇ ਅਤੇ ਪਵਿੱਤਰ ਹਨ, ਜਿਵੇਂ ਸੱਚਮੁੱਚ ਚਾਂਦੀ ਸੱਤ ਵੇਰਾਂ ਤਪਾਈ ਗਈ ਹੋਵੇ।"
6 As palavras do Senhor são palavras puras, como prata refinada em fornalha de barro, purificada sete vezes.
7 ਯਹੋਵਾਹ, ਲਾਚਾਰ ਲੋਕਾਂ ਦਾ ਧਿਆਨ ਕਰ। ਉਨ੍ਹਾਂ ਦੀ ਹੁਣ ਅਤੇ ਹਮੇਸ਼ਾ ਰੱਖਿਆ ਕਰ।"
7 Tu os guardarás, Senhor; desta geração os livrarás para sempre.
8 ਉਹ ਮੰਦੇ ਲੋਕ ਇੰਝ ਵਿਖਾਵਾ ਕਰਦੇ ਹਨ ਜਿਵੇਂ ਕਿ ਉਹ ਮਹੱਤਵਪੂਰਣ ਹਨ। ਪਰ ਅਸਲ ਵਿੱਚ ਉਹ ਨਕਲੀ ਮੋਤੀ ਹਨ। ਉਹ ਬਹੁਤ ਮਹਿੰਗੇ ਮੁੱਲ ਦੇ ਲੱਗਦੇ ਹਨ ਪਰ ਅਸਲ ਵਿੱਚ ਕੌੜੀਉਂ ਵੀ ਸਸਤੇ ਹਨ।"
8 Os ímpios andam por toda parte, quando os mais vis dos filhos dos homens são exaltados.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 12, comparar traduções ou montar um estudo — tudo direto pelo WhatsApp.