Salmos 130

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਮੰਦਰ ਜਾਣ ਵੇਲੇ ਦਾ ਇੱਕ ਗੀਤ। ਯਹੋਵਾਹ, ਮੈਂ ਡੂੰਘੀਆਂ ਮੁਸੀਬਤਾਂ ਵਿੱਚ ਹਾਂ, ਇਸੇ ਲਈ ਮੈਂ ਤੁਹਾਨੂੰ ਮਦਦ ਲਈ ਪੁਕਾਰ ਰਿਹਾ ਹਾਂ।"
1 Das profundezas clamo a ti, Senhor .
2 ਮੇਰੇ ਮਾਲਕ, ਮੇਰੀ ਪੁਕਾਰ ਸੁਣੋ। ਮੇਰੀ ਪੁਕਾਰ ਨੂੰ ਮਦਦ ਲਈ ਸੁਣੋ।"
2 Escuta, Senhor, a minha voz; estejam alertas os teus ouvidos às minhas súplicas.
3 ਯਹੋਵਾਹ, ਜੇ ਤੁਸੀਂ ਲੋਕਾਂ ਨੂੰ ਉਨ੍ਹਾਂ ਦੇ ਗੁਨਾਹਾ ਦਾ ਸੱਚਮੁੱਚ ਦੰਡ ਦਿੰਦੇ। ਕੋਈ ਵੀ ਬੰਦਾ ਜਿਉਂਦਾ ਨਹੀਂ ਬਚਣਾ ਸੀ।"
3 Se observares, Senhor , iniquidades, quem, Senhor, subsistirá?
4 ਯਹੋਵਾਹ, ਆਪਣੇ ਬੰਦਿਆ ਨੂੰ ਬਖਸ਼ ਦਿਉ। ਫ਼ੇਰ ਲੋਕ ਤੁਹਾਡੀ ਉਪਾਸਨਾ ਕਰਨ ਵਾਲੇ ਹੋਣਗੇ।"
4 Contigo, porém, está o perdão, para que te temam.
5 ਮੈਂ ਯਹੋਵਾਹ ਦੀ ਮਦਦ ਲਈ ਇੰਤਜ਼ਾਰ ਕਰ ਰਿਹਾ ਹਾਂ। ਮੇਰੀ ਰੂਹ ਉਸਦਾ ਇੰਤਜ਼ਾਰ ਕਰਦੀ ਹੈ। ਮੈਨੂੰ ਯਹੋਵਾਹ ਦੇ ਆਖੇ ਉੱਤੇ ਵਿਸ਼ਵਾਸ ਹੈ।"
5 Aguardo o Senhor , a minha alma o aguarda; eu espero na sua palavra.
6 ਮੈਂ ਆਪਣੇ ਮਾਲਕ ਦਾ ਇੰਤਜ਼ਾਰ ਕਰ ਰਿਹਾ ਹਾਂ। ਮੈਂ ਉਨ੍ਹਾਂ ਚੌਕੀਦਾਰਾ ਵਰਗਾ ਹਾਂ। ਜਿਹੜੇ ਸਵੇਰ ਹੋਣ ਦਾ ਇੰਤਜ਼ਾਰ ਹੀ ਇੰਤਜ਼ਾਰ ਕਰਦੇ ਰਹਿੰਦੇ ਹਨ।"
6 A minha alma anseia pelo Senhor mais do que os guardas pelo romper da manhã. Mais do que os guardas pelo romper da manhã,
7 ਇਸਰਾਏਲ, ਯਹੋਵਾਹ ਉੱਤੇ ਵਿਸ਼ਵਾਸ ਕਰ। ਸੱਚਾ ਪਿਆਰ ਸਿਰਫ਼ ਯਹੋਵਾਹ ਪਾਸੋਂ ਹੀ ਮਿਲਦਾ ਹੈ। ਯਹੋਵਾਹ ਸਾਨੂੰ ਬਾਰ-ਬਾਰ ਬਚਾਉਂਦਾ ਹੈ।"
7 espere Israel no Senhor , pois no nele, copiosa redenção.
8 ਅਤੇ ਯਹੋਵਾਹ ਇਸਰਾਏਲ ਦੇ ਸਾਰੇ ਗੁਨਾਹ ਮੁਆਫ਼ ਕਰ ਦੇਵੇਗਾ।"
8 É ele quem redime a Israel de todas as suas iniquidades.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 130, comparar traduções ou montar um estudo — tudo direto pelo WhatsApp.