Salmos 131

Punjabi Bible (GL_PUNJABI) vs ARC

Sair da comparação
ARC Almeida Revista e Corrigida 2009
1 ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ। ਯਹੋਵਾਹ, ਮੈਂ ਗੁਮਾਨੀ ਨਹੀਂ ਹਾਂ। ਮੈਂ ਮਹੱਤਵਪੂਰਣ ਹੋਂਣ ਦਾ ਦਿਖਾਵਾ ਨਹੀਂ ਕਰਦਾ। ਮੈਂ ਮਹਾਨ ਕੰਮ ਕਰਨ ਦੀ ਕੋਸ਼ਿਸ਼ ਨਹੀਂ ਕਰਦਾ। ਮੈਂ ਉਨ੍ਹਾਂ ਗੱਲਾਂ ਬਾਰੇ ਫ਼ਿਕਰ ਨਹੀਂ ਕਰਦਾ ਜਿਹੜੀਆਂ ਮੇਰੇ ਵਾਸਤੇ ਮੁਸ਼ਕਿਲ ਹਨ।"
1 Senhor , o meu coração não se elevou, nem os meus olhos se levantaram; não me exercito em grandes assuntos, nem em coisas muito elevadas para mim.
2 ਮੈਂ ਸ਼ਾਂਤ ਹਾਂ। ਮੇਰੀ ਰੂਹ ਸ਼ਾਂਤ ਹੈ। ਮੇਰੀ ਰੂਹ ਸ਼ਾਂਤ ਅਤੇ ਚੁੱਪ ਹੈ। ਜਿਵੇਂ ਕੋਈ ਬੱਚਾ ਆਪਣੀ ਮਾਂ ਦੀ ਗੋਦ ਵਿੱਚ ਸੰਤੁਸ਼ਟ ਹੋਵੇ।"
2 Decerto, fiz calar e sossegar a minha alma; qual criança desmamada para com sua mãe, tal é a minha alma para comigo.
3 ਇਸਰਾਏਲ, ਯਹੋਵਾਹ ਉੱਤੇ ਵਿਸ਼ਵਾਸ ਕਰ। ਹੁਣ ਉਸ ਉੱਤੇ ਵਿਸ਼ਵਾਸ ਕਰ ਅਤੇ ਸਦਾ ਲਈ ਵਿਸ਼ਵਾਸ ਕਰ।"
3 Espere Israel no Senhor , desde agora e para sempre.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 131, comparar traduções ou montar um estudo — tudo direto pelo WhatsApp.