Salmos 132

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਮੰਦਰ ਜਾਣ ਵੇਲੇ ਦਾ ਇੱਕ ਗੀਤ। ਯਹੋਵਾਹ, ਯਾਦ ਕਰੋ ਕਿ ਦਾਊਦ ਨੇ ਕਿਵੇਂ ਦੁੱਖ ਭੋਗਿਆ ਸੀ।"
1 Lembra-te, Senhor , a favor de Davi, de todas as suas provações;
2 ਦਾਊਦ ਨੇ ਯਹੋਵਾਹ ਨਾਲ ਇਕਰਾਰ ਕੀਤਾ ਸੀ। ਦਾਊਦ ਨੇ ਯਾਕੂਬ ਦੇ ਪਰਮੇਸ਼ੁਰ ਨਾਲ ਖਾਸ ਇਕਰਾਰ ਕੀਤਾ ਸੀ।"
2 de como jurou ao Senhor e fez votos ao Poderoso de Jacó:
3 ਦਾਊਦ ਨੇ ਆਖਿਆ, “ਮੈਂ ਆਪਣੇ ਘਰ ਅੰਦਰ ਨਹੀਂ ਜਾਵਾਂਗਾ, ਮੈਂ ਆਪਣੇ ਬਿਸਤਰ ਉੱਤੇ ਨਹੀਂ ਲੇਟਾਗਾ।"
3 Não entrarei na tenda em que moro, nem subirei ao leito em que repouso,
4 ਮੈਂ ਸੌਵਾਂਗਾ ਨਹੀਂ ਮੈਂ ਆਪਣੀਆਂ ਅੱਖਾਂ ਨੂੰ ਅਰਾਮ ਨਹੀਂ ਦੇਵਾਂਗਾ।"
4 não darei sono aos meus olhos, nem repouso às minhas pálpebras,
5 ਮੈਂ ਉਨ੍ਹਾਂ ਵਿੱਚੋਂ ਕੋਈ ਵੀ ਗੱਲ ਨਹੀਂ ਕਰਾਂਗਾ ਜਦੋਂ ਤੀਕ ਮੈਂ ਯਹੋਵਾਹ ਲਈ ਘਰ ਨਹੀਂ ਲੱਭਦਾ। ਯਾਕੂਬ ਦੇ ਪਰਮੇਸ਼ੁਰ ਲਈ ਇੱਕ ਸ਼ਕਤੀਸ਼ਾਲੀ ਘਰ!”"
5 até que eu encontre lugar para o Senhor , morada para o Poderoso de Jacó.
6 ਅਸੀਂ ਇਸ ਬਾਰੇ ਅਫ਼ਰਾਥਾਹ ਵਿੱਚ ਸੁਣਿਆ। ਅਸੀਂ ਕਰਾਰ ਦੇ ਪਵਿੱਤਰ ਸੰਦੂਕ ਨੂੰ ਕਿਰਯਥ-ਯਾਅਰ ਦੇ ਪਹਾੜੀ ਖੇਤਾਂ ਵਿੱਚ ਲੱਭ ਲਿਆ।"
6 Ouvimos dizer que a arca se achava em Efrata e a encontramos no campo de Jaar.
7 ਆਓ ਅਸੀਂ ਪਵਿੱਤਰ ਤੰਬੂ ਅੰਦਰ ਚੱਲੀਏ। ਅਸੀਂ ਉਸ ਚੌਂਕੀ ਕੋਲ ਉਪਾਸਨਾ ਕਰੀਏ ਜਿੱਥੇ ਪਰਮੇਸ਼ੁਰ ਆਪਣੇ ਕਦਮ ਰੱਖਦਾ ਹੈ।"
7 Entremos na sua morada, adoremos ante o estrado de seus pés.
8 ਯਹੋਵਾਹ, ਆਪਣੇ ਆਸਣ ਤੋਂ ਉੱਠੋ! ਯਹੋਵਾਹ, ਤੁਸੀਂ ਅਤੇ ਤੁਹਾਡਾ ਸ਼ਕਤੀਸ਼ਾਲੀ ਬਕਸਾ ਉੱਠੇ।"
8 Levanta-te, Senhor , entra no lugar do teu repouso, tu e a arca de tua fortaleza.
9 ਹੇ ਪਰਮੇਸ਼ੁਰ, ਤੁਹਾਡੇ ਜਾਜਕ ਚੰਗਿਆਈ ਨਾਲ ਸੱਜੇ ਹੋਏ ਹੋਣ। ਤੁਹਾਡੇ ਵਫ਼ਾਦਾਰ ਚੇਲੇ ਬਹੁਤ ਪ੍ਰਸੰਨ ਹਨ।"
9 Vistam-se de justiça os teus sacerdotes, e exultem os teus fiéis.
10 ਆਪਣੇ ਸੇਵਕ ਦਾਊਦ ਦੇ ਭਲੇ ਲਈ, ਆਪਣੇ ਚੁਣੇ ਹੋਏ ਰਾਜੇ ਨੂੰ ਰੱਦ ਨਾ ਕਰੋ।"
10 Por amor de Davi, teu servo, não desprezes o rosto do teu ungido.
11 ਯਹੋਵਾਹ ਨੇ ਦਾਊਦ ਨਾਲ ਇਕਰਾਰ ਕੀਤਾ। ਯਹੋਵਾਹ ਨੇ ਦਾਊਦ ਨਾਲ ਵਫ਼ਾਦਾਰ ਹੋਣ ਦਾ ਇਕਰਾਰ ਕੀਤਾ। ਯਹੋਵਾਹ ਨੇ ਇਕਰਾਰ ਕੀਤਾ ਕਿ ਦਾਊਦ ਦੇ ਪਰਿਵਾਰ ਵਿੱਚੋਂ ਰਾਜੇ ਹੋਣਗੇ।"
11 O Senhor jurou a Davi com firme juramento e dele não se apartará: Um rebento da tua carne farei subir para o teu trono.
12 ਯਹੋਵਾਹ ਨੇ ਆਖਿਆ, “ਦਾਊਦ, ਜੇ ਤੇਰੇ ਬੱਚੇ ਮੇਰੇ ਕਰਾਰ ਨੂੰ ਅਤੇ ਉਨ੍ਹਾਂ ਨੇਮਾ ਨੂੰ ਮੰਨਣਗੇ ਜਿਨ੍ਹਾਂ ਦੀ ਮੈਂ ਸਿੱਖਿਆ ਦਿੰਦਾ ਹਾਂ। ਫ਼ੇਰ ਤੇਰੇ ਪਰਿਵਾਰ ਵਿੱਚੋਂ ਹੀ ਸਦਾ ਕੋਈ ਨਾ ਕੋਈ ਰਾਜਾ ਹੋਵੇਗਾ।”"
12 Se os teus filhos guardarem a minha aliança e o testemunho que eu lhes ensinar, também os seus filhos se assentarão para sempre no teu trono.
13 ਯਹੋਵਾਹ ਨੇ ਸੀਯੋਨ ਨੂੰ ਆਪਣੇ ਮੰਦਰ ਸਥਾਨ ਵਜੋਂ ਚੁਣਿਆ। ਇਹ ਉਹੀ ਥਾਂ ਹੈ ਜਿਹੜੀ ਉਹ ਆਪਣੇ ਘਰ ਵਾਸਤੇ ਚਾਹੁੰਦਾ ਸੀ।"
13 Pois o Senhor escolheu a Sião, preferiu-a por sua morada:
14 ਯਹੋਵਾਹ ਨੇ ਆਖਿਆ, “ਸਦਾ-ਸਦਾ ਲਈ ਮੇਰਾ ਇਹੀ ਸਥਾਨ ਹੋਵੇਗਾ ਮੈਂ ਇਸ ਥਾਂ ਨੂੰ ਚੁਣਦਾ ਹਾਂ ਜਿੱਥੇ ਮੈਂ ਹੋਵਾਂਗਾ।"
14 Este é para sempre o lugar do meu repouso; aqui habitarei, pois o preferi.
15 ਮੈਂ ਇਸ ਸ਼ਹਿਰ ਨੂੰ ਚੋਖੇ ਭੋਜਨ ਦੀ ਅਸੀਸ ਦੇਵਾਂਗਾ। ਤਾਂ ਜੋ ਗਰੀਬ ਲੋਕਾਂ ਕੋਲ ਖਾਣ ਲਈ, ਚੋਖਾ ਹੋਵੇਗਾ।"
15 Abençoarei com abundância o seu mantimento e de pão fartarei os seus pobres.
16 ਮੈਂ ਜਾਜਕਾ ਨੂੰ ਮੁਕਤੀ ਦੇ ਵਸਤਰ ਪਹਿਨਾਵਾਂਗਾ। ਅਤੇ ਮੇਰੇ ਅਨੁਯਾਈ ਉੱਥੇ ਬਹੁਤ ਖੁਸ਼ ਹੋਣਗੇ।"
16 Vestirei de salvação os seus sacerdotes, e de júbilo exultarão os seus fiéis.
17 ਇਸ ਥਾਂ ਅੰਦਰ, ਮੈਂ ਦਾਊਦ ਨੂੰ ਬਲਵਾਨ ਬਣਾਵਾਂਗਾ। ਮੈਂ ਆਪਣੇ ਚੁਣੇ ਹੋਏ ਰਾਜੇ ਨੂੰ ਇੱਕ ਦੀਪਕ ਪ੍ਰਦਾਨ ਕਰਾਂਗਾ।"
17 Ali, farei brotar a força de Davi; preparei uma lâmpada para o meu ungido.
18 ਮੈਂ ਦਾਊਦ ਦੇ ਦੁਸ਼ਮਣਾਂ ਨੂੰ ਸ਼ਰਮ ਨਾਲ ਢੱਕ ਦਿਆਂਗਾ। ਪਰ ਮੈਂ ਦਾਊਦ ਦੇ ਪਰਿਵਾਰ ਨੂੰ ਵੱਧਾ ਦੇਵਾਂਗਾ।”"
18 Cobrirei de vexame os seus inimigos; mas sobre ele florescerá a sua coroa.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 132, comparar traduções ou montar um estudo — tudo direto pelo WhatsApp.