Salmos 133

Punjabi Bible (GL_PUNJABI) vs NVI

Sair da comparação
NVI Nova Versão Internacional
1 ਮੰਦਰ ਜਾਣ ਵੇਲੇ ਦਾਊਦ ਦਾ ਇੱਕ ਗੀਤ। ਆਹਾ, ਇਹ ਕਿੰਨੀ ਚੰਗੀ ਅਤੇ ਪ੍ਰਸੰਨਤਾ ਭਰੀ ਗੱਲ ਹੈ ਜਦੋਂ ਸੱਚਮੁੱਚ ਭਰਾ ਇਕੱਠੇ ਹੋਕੇ ਮਿਲ-ਬੈਠਦੇ ਹਨ।"
1 Como é bom e agradável quando os irmãos convivem em união!
2 ਇਹ ਹਾਰੂਨ ਦੇ ਸਿਰ ਉੱਤੇ ਪਾਏ ਹੋਏ ਮਿੱਠੀ ਸੁਗੰਧ ਵਾਲੇ ਤੇਲ ਵਾਂਗ ਹੈ, ਅਤੇ ਉਸਦੀ ਦਾਹੜੀ ਵਿੱਚੋਂ ਹੇਠਾ ਤਿਲਕਦੇ ਹੋਏ ਜਿਹੜਾ ਉਸ ਦੇ ਖਾਸ ਵਸਤਰਾਂ ਵਿੱਚ ਵੱਗਦਾ ਹੈ।"
2 É como óleo precioso derramado sobre a cabeça, que desce pela barba, a barba de Arão, até a gola das suas vestes.
3 ਇਹ ਵਰਖਾ ਵਾਂਗ ਨਰਮ ਹੈ ਜੋ ਹਰਮੋਨ ਪਰਬਤ ਤੋਂ ਸੀਯੋਨ ਪਰਬਤ ਉੱਤੇ ਹੋ ਰਹੀ ਹੈ। ਕਿਉਂਕਿ ਇਹ ਸੀਯੋਨ ਹੀ ਸੀ ਜਿਸ ਨੂੰ ਯਹੋਵਾਹ ਨੇ ਅਸੀਸ ਪ੍ਰਦਾਨ ਕੀਤੀ ਸੀ। ਸਦੀਵੀ ਜੀਵਨ ਦੀ ਅਸੀਸ।"
3 É como o orvalho do Hermom quando desce sobre os montes de Sião. Ali o Senhor concede a bênção da vida para sempre.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 133, comparar traduções ou montar um estudo — tudo direto pelo WhatsApp.