1 ਮੰਦਰ ਜਾਣ ਵੇਲੇ ਦਾ ਇੱਕ ਗੀਤ। ਯਹੋਵਾਹ ਦੀ ਉਸਤਤਿ ਕਰੋ, ਉਸ ਦੇ ਸਾਰੇ ਸੇਵਕੋ! ਤੁਹਾਡੇ ਸੇਵਕਾਂ ਨੇ ਤੁਹਾਡੇ ਮੰਦਰ ਵਿੱਚ ਸੇਵਾ ਕੀਤੀ ਸੀ।"
2 ਸੇਵਕੋ, ਆਪਣੇ ਹੱਥ ਉੱਠਾਉ ਅਤੇ ਯਹੋਵਾਹ ਨੂੰ ਅਸੀਸ ਦੇਵੋ।"
3 ਅਤੇ ਯਹੋਵਾਹ ਤੁਹਾਨੂੰ ਸੀਯੋਨ ਤੋਂ ਅਸੀਸ ਦੇਵੇ ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ।"
Você se identifica como:
Punjabi Bible (GL_PUNJABI)
1 ਮੰਦਰ ਜਾਣ ਵੇਲੇ ਦਾ ਇੱਕ ਗੀਤ। ਯਹੋਵਾਹ ਦੀ ਉਸਤਤਿ ਕਰੋ, ਉਸ ਦੇ ਸਾਰੇ ਸੇਵਕੋ! ਤੁਹਾਡੇ ਸੇਵਕਾਂ ਨੇ ਤੁਹਾਡੇ ਮੰਦਰ ਵਿੱਚ ਸੇਵਾ ਕੀਤੀ ਸੀ।"
2 ਸੇਵਕੋ, ਆਪਣੇ ਹੱਥ ਉੱਠਾਉ ਅਤੇ ਯਹੋਵਾਹ ਨੂੰ ਅਸੀਸ ਦੇਵੋ।"
3 ਅਤੇ ਯਹੋਵਾਹ ਤੁਹਾਨੂੰ ਸੀਯੋਨ ਤੋਂ ਅਸੀਸ ਦੇਵੇ ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ।"
Peça à IA da Bíblia Fala para explicar Salmos 134, comparar traduções ou montar um estudo — tudo direto pelo WhatsApp.
Uma mensagem curta de manhã, com um versículo para meditar — direto no seu celular. Sem propaganda.