Salmos 135

Punjabi Bible (GL_PUNJABI) vs NAA

Sair da comparação
NAA Nova Almeida Atualizada 2017
1 ਯਹੋਵਾਹ ਦੀ ਉਸਤਤਿ ਕਰੋ। ਯਹੋਵਾਹ ਦੇ ਨਾਮ ਦੀ ਉਸਤਤਿ ਕਰੋ! ਯਹੋਵਾਹ ਦੇ ਸੇਵਕੋ, ਉਸਦੀ ਉਸਤਤਿ ਕਰੋ!"
1 Aleluia! Louvem o nome do Louvem-no vocês, servos do
2 ਉਸਦੀ ਉਸਤਤਿ ਕਰੋ, ਤੁਸੀਂ ਲੋਕ ਜਿਹੜੇ ਯਹੋਵਾਹ ਦੇ ਮੰਦਰ ਵਿੱਚ, ਸਾਡੇ ਪਰਮੇਸ਼ੁਰ ਦੇ ਮੰਦਰ ਦੇ ਵਰਾਂਡੇ ਵਿੱਚ ਖਲੋਤੇ ਹੋਏ ਹੋ।"
2 que estão na Casa do Senhor , nos átrios da casa do nosso Deus.
3 ਯਹੋਵਾਹ ਦੀ ਉਸਤਤਿ ਕਰੋ, ਕਿਉਂ ਕਿ ਉਹ ਨੇਕ ਹੈ। ਉਸ ਦੇ ਨਾਮ ਦੀ ਉਸਤਤਿ ਕਰੋ, ਕਿਉਂਕਿ ਇਹ ਖੁਸ਼ੀ ਭਰਿਆ ਹੈ।"
3 Louvem o Senhor , porque o cantem louvores ao seu nome, porque é agradável.
4 ਯਹੋਵਾਹ ਨੇ ਯਾਕੂਬ ਨੂੰ ਚੁਣਿਆ ਹੈ। ਇਸਰਾਏਲ ਪਰਮੇਸ਼ੁਰ ਦਾ ਹੈ।"
4 Pois o Senhor escolheu Jacó para ser dele, e Israel, para ser o seu tesouro especial.
5 ਮੈਂ ਜਾਣਦਾ ਯਹੋਵਾਹ ਮਹਾਨ ਹੈ! ਸਾਡਾ ਮਾਲਕ ਸਾਰੇ ਦੇਵਤਿਆ ਨਾਲੋਂ ਵੱਧੇਰੇ ਮਹਾਨ ਹੈ।"
5 De fato, eu sei que o e que o nosso Deus está acima de todos os deuses.
6 ਯਹੋਵਾਹ ਕੋਈ ਵੀ ਗੱਲ ਕਰਦਾ ਹੈ, ਜੋ ਵੀ ਉਹ ਸਵਰਗ ਅਤੇ ਧਰਤੀ ਉੱਤੇ, ਸਾਗਰਾਂ ਤੋਂ ਡੂੰਘੇ ਸਮੁੰਦਰਾ ਵਿੱਚ ਚਾਹੁੰਦਾ ਹੈ।"
6 Tudo o que agrada ao Senhor , ele o faz, nos céus e na terra, no mar e em todos os abismos.
7 ਪਰਮੇਸ਼ੁਰ ਸਾਰੀ ਧਰਤੀ ਉੱਤੇ ਬੱਦਲਵਾਹੀ ਕਰਦਾ ਹੈ। ਪਰਮੇਸ਼ੁਰ ਬਿਜਲੀ ਚਮਕਾਉਂਦਾ ਹੈ ਅਤੇ ਵਰੱਖਾ ਕਰਦਾ ਹੈ। ਯਹੋਵਾਹ ਹਵਾ ਨੂੰ ਸਾਜਦਾ ਹੈ।"
7 Faz subir as nuvens dos confins da terra, faz os relâmpagos para a chuva, faz sair o vento dos seus reservatórios.
8 ਪਰਮੇਸ਼ੁਰ ਨੇ ਮਿਸਰ ਵਿੱਚ ਸਾਰੇ ਪਹਿਲੋਠੇ ਬੰਦਿਆ ਨੂੰ ਅਤੇ ਸਾਰੇ ਜਾਨਵਰਾਂ ਨੂੰ ਤਬਾਹ ਕਰ ਦਿੱਤਾ ਹੈ।"
8 Foi ele quem matou os primogênitos no Egito, tanto das pessoas como dos animais.
9 ਪਰਮੇਸ਼ੁਰ ਨੇ ਮਿਸਰ ਵਿੱਚ ਬਹੁਤ ਸਾਰੇ ਚਮਤਕਾਰ ਅਤੇ ਕਰਿਸ਼ਮੇ ਕੀਤੇ। ਪਰਮੇਸ਼ੁਰ ਨੇ ਇਹ ਗੱਲਾਂ ਫ਼ਿਰਊਨ ਅਤੇ ਉਸ ਦੇ ਅਫ਼ਸਰਾਂ ਨਾਲ ਵਾਪਰਨ ਦਾ ਕਾਰਣ ਬਣਾਇਆ।"
9 Foi ele quem fez sinais e maravilhas em seu meio, ó Egito, contra Faraó e todos os seus servos.
10 ਪਰਮੇਸ਼ੁਰ ਨੇ ਬਹੁਤ ਸਾਰੀਆਂ ਕੌਮਾਂ ਨੂੰ ਹਰਾ ਦਿੱਤਾ ਪਰਮੇਸ਼ੁਰ ਨੇ ਸ਼ਕਤੀਸ਼ਾਲੀ ਰਾਜੇ ਮਾਰ ਦਿੱਤੇ।"
10 Ele destruiu muitas nações e matou reis poderosos:
11 ਪਰਮੇਸ਼ੁਰ ਨੇ ਅਮੋਰੀਆਂ ਦੇ ਰਾਜੇ ਸੀਹੋਨ ਨੂੰ ਹਰਾ ਦਿੱਤਾ, ਪਰਮੇਸ਼ੁਰ ਨੇ ਬਾਸ਼ਾਨ ਦੇ ਰਾਜੇ ਓਗ ਨੂੰ ਹਰਾ ਦਿੱਤਾ, ਪਰਮੇਸ਼ੁਰ ਨੇ ਕਨਾਨ ਦੀਆਂ ਸਾਰੀਆਂ ਕੌਮਾਂ ਨੂੰ ਹਰਾ ਦਿੱਤਾ।"
11 Seom, rei dos amorreus, Ogue, rei de Basã, e todos os reinos de Canaã.
12 ਅਤੇ ਪਰਮੇਸ਼ੁਰ ਨੇ ਉਨ੍ਹਾਂ ਦੀ ਧਰਤੀ ਇਸਰਾਏਲ ਨੂੰ ਦੇ ਦਿੱਤੀ। ਪਰਮੇਸ਼ੁਰ ਨੇ ਉਹ ਧਰਤੀ ਆਪਣੇ ਲੋਕਾਂ ਨੂੰ ਦੇ ਦਿੱਤੀ।"
12 E a terra deles deu em herança, em herança a Israel, seu povo.
13 ਯਹੋਵਾਹ, ਤੁਹਾਡਾ ਨਾਮ ਸਦਾ ਲਈ ਰੌਸ਼ਨ ਰਹੇਗਾ। ਯਹੋਵਾਹ ਲੋਕ ਤੁਹਾਨੂੰ ਸਦਾ-ਸਦਾ ਲਈ ਯਾਦ ਕਰਨਗੇ।"
13 O teu nome, Senhor , permanece para sempre; a tua memória, de geração em geração.
14 ਯਹੋਵਾਹ ਨੇ ਕੌਮਾ ਨੂੰ ਸਜ਼ਾ ਦਿੱਤੀ ਪਰ ਯਹੋਵਾਹ ਆਪਣੇ ਨੌਕਰਾ ਲਈ ਦਯਾਵਾਨ ਸੀ।"
14 Pois o Senhor julga o seu povo e se compadece dos seus servos.
15 ਪਰਾਈਆਂ ਕੌਮਾਂ ਦੇ ਲੋਕ ਸਿਰਫ਼ ਸੋਨੇ-ਚਾਂਦੀ ਦੇ ਦੇਵਤੇ ਹੀ ਸਨ, ਉਨ੍ਹਾਂ ਦੇ ਦੇਵਤੇ ਬੰਦਿਆ ਦੇ ਬਣਾਏ ਹੋਏ ਸਿਰਫ਼ ਬੁੱਤ ਸਨ।"
15 Os ídolos das nações são prata e ouro, obra de mãos humanas.
16 ਬੁੱਤਾਂ ਦੇ ਮੂੰਹ ਸਨ ਪਰ ਉਹ ਬੋਲ ਨਹੀਂ ਸੱਕਦੇ ਸਨ, ਬੁੱਤਾਂ ਦੀਆਂ ਅੱਖਾਂ ਸਨ ਪਰ ਉਹ ਦੇਖ ਨਹੀਂ ਸੱਕਦੀਆਂ ਸਨ।"
16 Têm boca e não falam; têm olhos e não veem;
17 ਬੁੱਤਾਂ ਦੇ ਕੰਨ ਸਨ ਪਰ ਸੁਣ ਨਹੀਂ ਸੱਕਦੇ ਸਨ, ਬੁੱਤਾਂ ਦੇ ਨੱਕ ਸਨ ਪਰ ਸੁੰਘ ਨਹੀਂ ਸੱਕਦੇ ਸਨ।"
17 têm ouvidos e não ouvem; pois não há alento de vida em sua boca.
18 ਉਹ ਜਿਨ੍ਹਾਂ ਨੇ ਬੁੱਤ ਬਣਾਏ ਸਨ, ਉਹ ਉਨ੍ਹਾਂ ਜਿਹੇ ਹੀ ਹੋਣਗੇ। ਕਿਉਂ? ਕਿਉਂਕਿ ਉਨ੍ਹਾਂ ਨੇ ਸਹਾਇਤਾ ਲਈ ਬੁੱਤਾ ਉੱਤੇ ਵਿਸ਼ਵਾਸ ਕੀਤਾ।"
18 Tornam-se semelhantes a eles os que os fazem, e todos os que neles confiam.
19 ਇਸਰਾਏਲ ਦੇ ਪਰਿਵਾਰ ਵਾਲਿਉ, ਯਹੋਵਾਹ ਨੂੰ ਅਸੀਸ ਦੇਵੋ! ਹਾਰੂਨ ਦੇ ਪਰਿਵਾਰ ਵਾਲਿਉ, ਯਹੋਵਾਹ ਨੂੰ ਅਸੀਸ ਦੇਵੋ!"
19 Casa de Israel, bendigam o Casa de Arão, bendigam o
20 ਲੇਵੀ ਦੇ ਪਰਿਵਾਰ ਵਾਲਿਉ, ਯਹੋਵਾਹ ਨੂੰ ਅਸੀਸ ਦੇਵੋ! ਯਹੋਵਾਹ ਦੇ ਚੇਲਿਉ, ਯਹੋਵਾਹ ਨੂੰ ਅਸੀਸ ਦੇਵੋ।"
20 Casa de Levi, bendigam o Senhor ! Vocês que temem o bendigam o
21 ਯਹੋਵਾਹ ਨੂੰ ਸੀਯੋਨ ਤੋਂ ਅਸੀਸ ਹੈ, ਉਸ ਦੇ ਘਰ, ਯਰੂਸ਼ਲਮ ਤੋਂ ਯਹੋਵਾਹ ਦੀ ਉਸਤਤਿ ਕਰੋ।"
21 Desde Sião bendito seja o que habita em Jerusalém! Aleluia!

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 135, comparar traduções ou montar um estudo — tudo direto pelo WhatsApp.