Salmos 136
Punjabi Bible (GL_PUNJABI) vs NVI
NVI Nova Versão Internacional
1 ਯਹੋਵਾਹ ਦੀ ਉਸਤਤਿ ਕਰੋ, ਕਿਉਂਕਿ ਉਹ ਭਲਾ ਹੈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
1 Dêem graças ao Senhor, porque ele é bom. O seu amor dura para sempre!
2 ਦੇਵਤਿਆਂ ਦੇ ਪਰਮੇਸ਼ੁਰ ਦੀ ਉਸਤਤਿ ਕਰੋ ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
2 Dêem graças ao Deus dos deuses. O seu amor dura para sempre!
3 ਪ੍ਰਭੂਆਂ ਦੇ ਯਹੋਵਾਹ ਦੀ ਉਸਤਤਿ ਕਰੋ, ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
3 Dêem graças ao Senhor dos senhores. O seu amor dura para sempre!
4 ਪਰਮੇਸ਼ੁਰ ਦੀ ਉਸਤਤਿ ਕਰੋ ਸਿਰਫ਼ ਉਹੀ ਹੈ ਜਿਹੜਾ ਚਮਤਕਾਰ ਕਰਦਾ ਹੈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
4 Ao único que faz grandes maravilhas, O seu amor dura para sempre!
5 ਪਰਮੇਸ਼ੁਰ ਦੀ ਉਸਤਤਿ ਕਰੋ। ਉਹ ਜਿਸਨੇ ਅਕਾਸ਼ਾ ਨੂੰ ਸਾਜਣ ਲਈ ਸਿਆਣਪ ਵਰਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
5 que com habilidade fez os céus, O seu amor dura para sempre!
6 ਪਰਮੇਸ਼ੁਰ ਨੇ ਸਮੁੰਦਰ ਉੱਤੇ ਧਰਤੀ ਖੁਸ਼ਕ ਰੱਖੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
6 que estendeu a terra sobre as águas; O seu amor dura para sempre!
7 ਪਰਮੇਸ਼ੁਰ ਨੇ ਮਹਾਨ ਰੌਸ਼ਨੀਆਂ ਸਾਜੀਆਂ ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
7 Àquele que fez os grandes luminares, O seu amor dura para sempre!
8 ਪਰਮੇਸ਼ੁਰ ਨੇ ਸੂਰਜ ਨੂੰ ਦਿਨ ਉੱਤੇ ਰਾਜ ਕਰਨ ਲਈ ਸਾਜਿਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
8 o sol para governar o dia, O seu amor dura para sempre!
9 ਪਰਮੇਸ਼ੁਰ ਨੇ ਰਾਤ ਉੱਤੇ ਰਾਜ ਕਰਨ ਲਈ ਚੰਨ ਅਤੇ ਤਾਰਿਆਂ ਨੂੰ ਸਾਜਿਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
9 a lua e as estrelas para governarem a noite; O seu amor dura para sempre!
10 ਪਰਮੇਸ਼ੁਰ ਨੇ, ਮਿਸਰ ਵਿੱਚ ਪਹਿਲੋਠੇ ਬੰਦੇ ਅਤੇ ਜਾਨਵਰ ਮਾਰ ਦਿੱਤੇ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
10 Àquele que matou os primogênitos do Egito O seu amor dura para sempre!
11 ਪਰਮੇਸ਼ੁਰ ਇਸਰਾਏਲ ਨੂੰ ਮਿਸਰ ਤੋਂ ਬਾਹਰ ਲੈ ਗਿਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
11 e tirou Israel do meio deles O seu amor dura para sempre!
12 ਪਰਮੇਸ਼ੁਰ ਨੇ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਦਰਸਾਈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
12 com mão poderosa e braço forte; O seu amor dura para sempre!
13 ਪਰਮੇਸ਼ੁਰ ਨੇ ਲਾਲ ਸਾਗਰ ਨੂੰ ਦੋ ਹਿਸਿਆਂ ਵਿੱਚ ਚੀਰ ਦਿੱਤਾ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
13 Àquele que dividiu o mar Vermelho O seu amor dura para sempre!
14 ਫ਼ਿਰ ਪਰਮੇਸ਼ੁਰ ਨੇ ਇਸਰਾਏਲ ਦੀ ਅਗਵਾਈ ਸਮੁੰਦਰ ਵਿੱਚੋਂ ਦੀ ਕੀਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
14 e fez Israel atravessá-lo, O seu amor dura para sempre!
15 ਪਰਮੇਸ਼ੁਰ ਨੇ ਫ਼ਿਰਊਨ ਅਤੇ ਉਸਦੀ ਫ਼ੌਜ ਨੂੰ ਲਾਲ ਸਾਗਰ ਵਿੱਚ ਡੋਬ ਦਿੱਤਾ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
15 mas lançou o faraó e o seu exército no mar Vermelho; O seu amor dura para sempre!
16 ਪਰਮੇਸ਼ੁਰ ਨੇ ਆਪਣੇ ਲੋਕਾਂ ਦੀ ਅਗਵਾਈ ਮਾਰੂਥਲ ਵਿੱਚ ਕੀਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
16 Àquele que conduziu seu povo pelo deserto, O seu amor dura para sempre!
17 ਪਰਮੇਸ਼ੁਰ ਨੇ ਬਲਵਾਨ ਰਾਜਿਆਂ ਨੂੰ ਹਰਾਇਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
17 que feriu grandes reis O seu amor dura para sempre!
18 ਪਰਮੇਸ਼ੁਰ ਨੇ ਮਜ਼ਬੂਰ ਰਾਜਿਆਂ ਨੂੰ ਹਰਾਇਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
18 e matou reis poderosos; O seu amor dura para sempre!
19 ਪਰਮੇਸ਼ੁਰ ਨੇ ਅਮੋਰੀਆਂ ਦੇ ਰਾਜੇ ਸੀਹੋਨ ਨੂੰ ਹਰਾਇਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
19 Seom, rei dos amorreus, O seu amor dura para sempre!
20 ਪਰਮੇਸ਼ੁਰ ਨੇ ਬਾਸ਼ਾਨ ਦੇ ਰਾਜੇ ਓਗ ਨੂੰ ਹਰਾਇਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
20 e Ogue, rei de Basã, O seu amor dura para sempre!
21 ਪਰਮੇਸ਼ੁਰ ਨੇ ਉਨ੍ਹਾਂ ਦੀ ਧਰਤੀ ਇਸਰਾਏਲ ਨੂੰ ਦੇ ਦਿੱਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
21 e deu a terra deles como herança, O seu amor dura para sempre!
22 ਪਰਮੇਸ਼ੁਰ ਨੇ ਉਹ ਧਰਤੀ ਸੁਗਾਤ ਵਜੋਂ ਇਸਰਾਏਲ ਨੂੰ ਦੇ ਦਿੱਤੀ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
22 como herança ao seu servo Israel; O seu amor dura para sempre!
23 ਪਰਮੇਸ਼ੁਰ ਨੇ ਸਾਨੂੰ ਯਾਦ ਰੱਖਿਆ, ਜਦੋਂ ਅਸੀਂ ਹਾਰੇ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
23 Àquele que se lembrou de nós quando fomos humilhados O seu amor dura para sempre!
24 ਪਰਮੇਸ਼ੁਰ ਨੇ ਸਾਨੂੰ ਸਾਡੇ ਦੁਸ਼ਮਣਾ ਤੋਂ ਬਚਾਇਆ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
24 e nos livrou dos nossos adversários; O seu amor dura para sempre!
25 ਪਰਮੇਸ਼ੁਰ ਹਰ ਬੰਦੇ ਨੂੰ ਭੋਜਨ ਦਿੰਦਾ ਹੈ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
25 Àquele que dá alimento a todos os seres vivos. O seu amor dura para sempre!
26 ਸਵਰਗ ਦੇ ਪਰਮੇਸ਼ੁਰ ਦੀ ਉਸਤਤਿ ਕਰੋ। ਉਸਦਾ ਸੱਚਾ ਪਿਆਰ ਸਦਾ ਰਹਿੰਦਾ ਹੈ।"
26 Dêem graças ao Deus dos céus. O seu amor dura para sempre!
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Salmos 136, comparar traduções ou montar um estudo — tudo direto pelo WhatsApp.