Salmos 137

Punjabi Bible (GL_PUNJABI) vs NVI

Sair da comparação
NVI Nova Versão Internacional
1 ਅਸੀਂ ਬੇਬੀਲੋਨ ਦੇ ਦਰਵਾਜਿਆਂ ਦੇ ਕੰਢੇ ਬੈਠੇ ਸਾਂ ਅਤੇ ਅਸੀਂ ਸੀਯੋਨ ਨੂੰ ਯਾਦ ਕਰਕੇ ਰੋਂਦੇ ਸਾਂ।"
1 Junto aos rios da Babilônia nós nos sentamos e choramos com saudade de Sião.
2 ਅਸੀਂ ਆਪਣੇ ਰਬਾਬ ਨੇੜੇ ਦੇ ਚਿਨਾਰ ਦੇ ਰੁੱਖਾਂ ਉੱਤੇ ਟੰਗ ਦਿੱਤੇ।"
2 Ali, nos salgueiros penduramos as nossas harpas;
3 ਬੇਬੀਲੋਨ ਵਿੱਚ ਜਿਨ੍ਹਾਂ ਲੋਕਾਂ ਨੇ ਸਾਨੂੰ ਫ਼ੜਿਆ ਸੀ, ਸਾਨੂੰ ਗਾਉਣ ਲਈ ਆਖਿਆ। ਉਨ੍ਹਾਂ ਨੇ ਸਾਨੂੰ ਖੁਸ਼ੀ ਭਰੇ ਗੀਤ ਗਾਉਣ ਲਈ ਆਖਿਆ। ਉਨ੍ਹਾਂ ਨੇ ਸਾਨੂੰ ਸੀਯੋਨ ਬਾਰੇ ਗੀਤ ਗਾਉਣ ਲਈ ਆਖਿਆ।"
3 ali os nossos captores pediam-nos canções, os nossos opressores exigiam canções alegres, dizendo: "Cantem para nós uma das canções de Sião! "
4 ਪਰ ਅਸੀਂ ਬੇਗਾਨੇ ਦੇਸ਼ ਵਿੱਚ ਯਹੋਵਾਹ ਦੇ ਗੀਤ ਨਹੀਂ ਗਾ ਸੱਕਦੇ।"
4 Como poderíamos cantar as canções do Senhor numa terra estrangeira?
5 ਹੇ ਯਰੂਸ਼ਲਮ, ਜੇ ਮੈਂ ਕਦੇ ਤੈਨੂੰ ਭੁੱਲ ਜਾਵਾਂ। ਮੈਨੂੰ ਆਸ ਹੈ ਕਿ ਫ਼ਿਰ ਮੈਂ ਕਦੇ ਵੀ ਨਹੀਂ ਗੁਆਚਾਂਗਾ।"
5 Que a minha mão direita definhe, ó Jerusalém, se eu me esquecer de ti!
6 ਹੇ ਯਰੂਸ਼ਲਮ, ਜੇ ਮੈਂ ਕਦੀ ਤੈਨੂੰ ਭੁੱਲ ਜਾਵਾਂ, ਮੈਨੂੰ ਫ਼ੇਰ ਕਦੀ ਵੀ ਗੀਤ ਨਾ ਗਾਉਣ ਦੇਵੀ।"
6 Que a língua se me grude ao céu da boca, se eu não me lembrar de ti, e não considerar Jerusalém a minha maior alegria!
7 ਮੈਂ ਇਕਰਾਰ ਕਰਦਾ ਹਾਂ ਯਰੂਸ਼ਲਮ ਹੀ ਸਦਾ ਮੇਰੀ ਸਭ ਤੋਂ ਵੱਡੀ ਖੁਸ਼ੀ ਹੋਵੇਗੀ।"
7 Lembra-te, Senhor, dos edomitas e do que fizeram quando Jerusalém foi destruída, pois gritavam: "Arrasem-na! Arrasem-na até aos alicerces! "
8 ਬੇਬੀਲੋਨ, ਤੂੰ ਤਬਾਹ ਹੋ ਜਾਵੇਗਾ, ਉਸ ਬੰਦੇ ਨੂੰ ਅਸੀਸ ਦੇ, ਜਿਹੜਾ ਤੈਨੂੰ ਦੰਡ ਦਿੰਦਾ ਹੈ, ਜਿਸ ਦਾ ਤੂੰ ਅਧਿਕਾਰੀ ਹੈਂ। ਉਸ ਬੰਦੇ ਨੂੰ ਅਸੀਸ ਦੇ ਜਿਹੜਾ ਤੈਨੂੰ ਦੁੱਖ ਦਿੰਦਾ ਹੈ। ਜਿਵੇਂ ਤੂੰ ਸਾਨੂੰ ਦੁੱਖ ਦਿੰਦਾ ਹੈ।"
8 Ó cidade de Babilônia, destinada à destruição, feliz aquele que lhe retribuir o mal que você nos fez!
9 ਉਸ ਬੰਦੇ ਨੂੰ ਅਸੀਸ ਦੇ ਜਿਹੜਾ ਤੇਰੇ ਬੱਚਿਆਂ ਨੂੰ ਫ਼ੜ ਲੈਂਦਾ ਹੈ। ਅਤੇ ਉਨ੍ਹਾਂ ਨੂੰ ਚੱਟਾਨ ਉੱਤੇ ਪਟਕਾ ਮਾਰਦਾ ਹੈ।"
9 Feliz aquele que pegar os seus filhos e os despedaçar contra a rocha!

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 137, comparar traduções ou montar um estudo — tudo direto pelo WhatsApp.