Salmos 138

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਦਾਊਦ ਦਾ ਇੱਕ ਗੀਤ। ਹੇ ਪਰਮੇਸ਼ੁਰ, ਮੈਂ ਪੂਰੇ ਦਿਲ ਨਾਲ ਤੇਰੀ ਉਸਤਤਿ ਕਰਦਾ ਹਾਂ। ਮੈਂ ਸਾਰੇ ਦੇਵਤਿਆ ਸਾਹਮਣੇ ਤੇਰੇ ਗੀਤ ਗਾਵਾਂਗਾ।"
1 Render-te-ei graças, Senhor , de todo o meu coração; na presença dos poderosos te cantarei louvores.
2 ਹੇ ਪਰਮੇਸ਼ੁਰ, ਮੈਂ ਤੇਰੇ ਪਵਿੱਤਰ ਮੰਦਰ ਨੂੰ ਸਿਜਦਾ ਕਰਦਾ ਹਾਂ। ਮੈਂ ਤੇਰੇ ਨਾਮ ਦੀ, ਤੇਰੇ ਸੱਚੇ ਪਿਆਰ ਦੀ, ਅਤੇ ਤੇਰੀ ਵਫ਼ਾਦਾਰੀ ਦੀ ਉਸਤਤਿ ਕਰਦਾ ਹਾਂ। ਤੂੰ ਆਪਣੇ ਸ਼ਬਦ ਦੀ ਸ਼ਕਤੀ ਲਈ ਮਸ਼ਹੂਰ ਹੈਂ ਹੁਣ ਤੂੰ ਇਸ ਨੂੰ ਹੋਰ ਵੀ ਮਹਾਨ ਬਣਾ ਦਿੱਤਾ ਹੈ।"
2 Prostrar-me-ei para o teu santo templo e louvarei o teu nome, por causa da tua misericórdia e da tua verdade, pois magnificaste acima de tudo o teu nome e a tua palavra.
3 ਹੇ ਪਰਮੇਸ਼ੁਰ, ਮੈਂ ਤੈਨੂੰ ਮਦਦ ਲਈ ਪੁਕਾਰਿਆ। ਅਤੇ ਤੁਸੀਂ ਮੈਨੂੰ ਉੱਤਰ ਦਿੱਤਾ! ਤੁਸੀਂ ਮੈਨੂੰ ਸ਼ਕਤੀ ਦਿੱਤੀ।"
3 No dia em que eu clamei, tu me acudiste e alentaste a força de minha alma.
4 ਯਹੋਵਾਹ, ਧਰਤੀ ਦੇ ਸਾਰੇ ਰਾਜੇ ਤੁਹਾਡੀ ਉਸਤਤਿ ਕਰਨਗੇ। ਜਦੋਂ ਜੋ ਤੁਸੀਂ ਆਖੋਂਗੇ ਉਹ ਸੁਣਨਗੇ।"
4 Render-te-ão graças, ó Senhor , todos os reis da terra, quando ouvirem as palavras da tua boca,
5 ਉਹ ਯਹੋਵਾਹ ਦੇ ਰਸਤੇ ਬਾਰੇ ਗਾਉਣਗੇ। ਕਿਉਂਕਿ ਯਹੋਵਾਹ ਦੀ ਮਹਿਮਾ ਬਹੁਤ ਮਹਾਨ ਹੈ।"
5 e cantarão os caminhos do Senhor , pois grande é a glória do
6 ਪਰਮੇਸ਼ੁਰ ਬਹੁਤ ਮਹੱਤਵਪੂਰਣ ਹੈ। ਪਰ ਫ਼ੇਰ ਵੀ ਉਹ ਨਿਮਾਣੇ ਲੋਕਾਂ ਦੀ ਪਾਲਣਾ ਕਰਦਾ ਹੈ। ਜੋ ਗੁਮਾਨੀ ਲੋਕ ਕਰਦੇ ਹਨ ਉਹ ਜਾਣਦਾ ਹੈ। ਪਰ ਉਹ ਉਨ੍ਹਾਂ ਤੋਂ ਦੂਰ ਰਹਿੰਦਾ ਹੈ।"
6 O Senhor é excelso, contudo, atenta para os humildes; os soberbos, ele os conhece de longe.
7 ਹੇ ਪਰਮੇਸ਼ੁਰ, ਜੇ ਮੈਂ ਮੁਸੀਬਤਾਂ ਵਿੱਚ ਹੋਵਾਂ ਤਾਂ ਮੈਨੂੰ ਜਿੰਦਾ ਰੱਖੀਂ। ਜੋ ਮੇਰੇ ਦੁਸ਼ਮਣ ਮੇਰੇ ਉੱਤੇ ਕ੍ਰੋਧਵਾਨ ਹੋਣ ਤਾਂ ਮੈਨੂੰ ਉਨ੍ਹਾਂ ਕੋਲੋਂ ਬਚਾਈ।"
7 Se ando em meio à tribulação, tu me refazes a vida; estendes a mão contra a ira dos meus inimigos; a tua destra me salva.
8 ਯਹੋਵਾਹ, ਮੈਨੂੰ ਉਹ ਚੀਜ਼ਾਂ ਦੇਵੋ ਜਿਨ੍ਹਾਂ ਦਾ ਤੁਸੀਂ ਇਕਰਾਰ ਕੀਤਾ ਸੀ। ਯਹੋਵਾਹ, ਤੁਹਾਡਾ ਸੱਚਾ ਪਿਆਰ ਸਦਾ ਰਹਿੰਦਾ ਹੈ। ਯਹੋਵਾਹ, ਤੁਸੀਂ ਸਾਨੂੰ ਸਾਜਿਆ, ਇਸ ਲਈ ਸਾਨੂੰ ਨਾ ਛੱਡੋ।"
8 O que a mim me concerne o Senhor levará a bom termo; a tua misericórdia, ó não desampares as obras das tuas mãos.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 138, comparar traduções ou montar um estudo — tudo direto pelo WhatsApp.