Salmos 139

Punjabi Bible (GL_PUNJABI) vs NTLH

Sair da comparação
NTLH Nova Tradução na Linguagem de Hoje 2000
1 ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ। ਯਹੋਵਾਹ, ਤੁਸੀਂ ਮੈਨੂੰ ਪਰੱਖਿਆ ਸੀ। ਤੁਸੀਂ ਮੇਰੇ ਬਾਰੇ ਸਭ ਕੁਝ ਜਾਣਦੇ ਹੋ।"
1 Ó Senhor Deus, tu me examinas e me conheces.
2 ਤੁਸੀਂ ਜਾਣਦੇ ਹੋ ਮੈਂ ਕਦੋਂ ਬੈਠਦਾ ਹਾਂ ਅਤੇ ਕਦੋਂ ਉੱਠਦਾ ਹਾਂ। ਤੁਸੀਂ ਦੂਰੋ ਹੀ ਮੇਰੇ ਵਿੱਚਾਰ ਜਾਣਦੇ ਹੋ।"
2 Sabes tudo o que eu faço e, de longe, conheces todos os meus pensamentos.
3 ਯਹੋਵਾਹ, ਤੁਸੀਂ ਮੈਨੂੰ ਜਾਣਦੇ ਹੋ ਮੈਂ ਕਿੱਥੇ ਜਾ ਰਿਹਾ ਹਾਂ। ਅਤੇ ਮੈਂ ਕਦੋਂ ਲੇਟਿਆ ਹੁੰਦਾ ਹਾਂ। ਤੁਸੀਂ ਸਭ ਕੁਝ ਜਾਣਦੇ ਹੋ ਜੋ ਮੈਂ ਕਰਦਾ ਹਾਂ।"
3 Tu me vês quando estou trabalhando e quando estou descansando; tu sabes tudo o que eu faço.
4 ਯਹੋਵਾਹ, ਤੁਸੀਂ ਮੇਰੇ ਮੂੰਹ ਵਿੱਚੋਂ ਸ਼ਬਦ ਨਿਕਲਣ ਤੋਂ ਵੀ ਪਹਿਲਾ ਚਾਰ-ਚੁਫ਼ੇਰੇ ਹੋ।"
4 Antes mesmo que eu fale, tu já sabes o que vou dizer.
5 ਯਹੋਵਾਹ, ਤੁਸੀਂ ਮੇਰੇ ਚਾਰ-ਚੁਫ਼ੇਰੇ, ਸਾਹਮਣੇ ਅਤੇ ਮੇਰੇ ਪਿੱਛੇ ਹੋ। ਤੁਸੀਂ ਹੌਲੀ ਜਿਹਾ ਆਪਣਾ ਹੱਥ ਮੇਰੇ ਉੱਤੇ ਰੱਖਦੇ ਹੋ।"
5 Estás em volta de mim, por todos os lados, e me proteges com o teu poder.
6 ਮੈਂ ਹੈਰਾਨ ਹਾ ਕਿ ਤੁਸੀਂ ਕੀ ਕੁਝ ਜਾਣਦੇ ਹੋ। ਮੇਰੇ ਲਈ ਇਸ ਨੂੰ ਸਮਝਣਾ ਬਹੁਤ ਮੁਸ਼ਕਿਲ ਹੈ।"
6 Eu não consigo entender como tu me conheces tão bem; o teu conhecimento é profundo demais para mim.
7 ਤੁਹਾਡੀ ਆਤਮਾ ਹਰ ਥਾਂ ਹੁੰਦੀ ਹੈ ਜਿੱਥੇ ਵੀ ਮੈਂ ਜਾਂਦਾ ਹਾਂ। ਯਹੋਵਾਹ, ਮੈਂ ਤੁਹਾਡੇ ਕੋਲੋਂ ਨਹੀਂ ਬਚ ਸੱਕਦਾ।"
7 Aonde posso ir a fim de escapar do teu Espírito? Para onde posso fugir da tua presença?
8 ਯਹੋਵਾਹ, ਜੇ ਮੈਂ ਸਵਰਗ ਵਿੱਚ ਜਾਂਦਾ ਹਾਂ ਤੁਸੀਂ ਉੱਥੇ ਹੁੰਦੇ ਹੋ। ਜੇ ਮੈਂ ਹੇਠਾਂ ਮ੍ਰਿਤੂ ਲੋਕ ਵਿੱਚ ਜਾਂਦਾ ਹਾਂ, ਤੁਸੀਂ ਉੱਥੇ ਹੁੰਦੇ ਹੋ।"
8 Se eu subir ao céu, tu lá estás; se descer ao lá estás também.
9 ਯਹੋਵਾਹ, ਜੇ ਮੈਂ ਪੂਰਬ ਵਿੱਚ ਜਾਂਦਾ ਹਾਂ, ਜਿੱਥੇ ਸੂਰਜ ਉੱਗਦਾ ਹੈ। ਤੁਸੀਂ ਉੱਥੇ ਹੁੰਦੇ ਹੋ। ਜੇ ਮੈਂ ਸਮੁੰਦਰ ਵੱਲ ਪੱਛਮ ਵਿੱਚ ਜਾਂਦਾ ਹਾਂ ਤੁਸੀਂ ਉੱਥੇ ਹੁੰਦੇ ਹੋ।"
9 Se eu voar para o Oriente ou for viver nos lugares mais distantes do Ocidente,
10 ਉੱਥੇ ਵੀ ਤੁਹਾਡਾ ਸੱਜਾ ਹੱਥ ਮੈਨੂੰ ਫ਼ੜ ਲੈਂਦਾ ਹੈ। ਅਤੇ ਤੁਸੀਂ ਹੱਥ ਰਾਹੀ ਮੇਰੀ ਅਗਵਾਈ ਕਰਦੇ ਹੋ।"
10 ainda ali a tua mão me guia, ainda ali tu me ajudas.
11 ਯਹੋਵਾਹ, ਭਾਵੇਂ ਮੈਂ ਤੁਹਾਡੇ ਕੋਲੋਂ ਛੁਪਣ ਦੀ ਕੋਸ਼ਿਸ਼ ਕਰਾਂ ਅਤੇ ਆਖਾਂ, “ਦਿਨ ਰਾਤ ਵਿੱਚ ਬਦਲ ਗਿਆ ਹੈ। ਅਵੱਸ਼ ਹੀ ਹਨੇਰਾ ਮੈਨੂੰ ਛੁਪਾ ਲਵੇਗਾ।”"
11 Eu poderia pedir que a escuridão me escondesse e que em volta de mim a luz virasse noite;
12 ਪਰ ਹਨੇਰਾ ਵੀ ਤੁਹਾਡੇ ਲਈ ਹਨੇਰਾ ਨਹੀਂ ਹੈ, ਯਹੋਵਾਹ। ਰਾਤ ਤੁਹਾਡੇ ਲਈ ਦਿਨ ਵਾਂਗ ਹੀ ਚਮਕਦੀ ਹੈ।"
12 mas isso não adiantaria nada porque para ti a escuridão não é escura, e a noite é tão clara como o dia. Tu não fazes diferença entre a luz e a escuridão.
13 ਤੁਸੀਂ ਮੇਰੇ ਅੰਗਾ ਨੂੰ ਇੱਕਸਾਥ ਬੁਣਿਆ ਅਤੇ ਮਾਸ ਨਾਲ ਢੱਕਿਆ ਜਦੋਂ ਕਿ ਮੈਂ ਅਜੇ ਆਪਣੀ ਮਾਤਾ ਦੇ ਗਰਭ ਵਿੱਚ ਸਾਂ।"
13 Tu criaste cada parte do meu corpo; tu me formaste na barriga da minha mãe.
14 ਯਹੋਵਾਹ, ਮੈਂ ਤੁਹਾਡੀ ਉਸਤਤਿ ਕਰਦਾ ਹਾਂ! ਤੁਸੀਂ ਮੈਨੂੰ ਅਜੀਬ ਢੰਗ ਨਾਲ ਬਣਾਇਆ। ਮੈਂ ਚੰਗੀ ਤਰ੍ਹਾਂ ਜਾਣਦਾ ਹਾਂ ਕਿ ਜੋ ਕੁਝ ਵੀ ਤੁਸੀਂ ਕੀਤਾ। ਇਹ ਬਹੁਤ ਅਦਭੁਤ ਹੈ।"
14 Eu te louvo porque deves ser temido . Tudo o que fazes é maravilhoso, e eu sei disso muito bem.
15 ਤੁਸੀਂ ਮੇਰੇ ਬਾਰੇ ਸਭ ਕੁਝ ਜਾਣਦੇ ਹੋ। ਤੁਸੀਂ ਮੇਰੀਆਂ ਹੱਡੀਆਂ ਨੂੰ ਵੱਧਦਿਆਂ ਵੇਖਿਆ ਹੈ, ਜਦੋਂ ਹਾਲੇ ਮੈਂ ਮਾਂ ਦੇ ਗਰਭ ਵਿੱਚ ਛੁਪਿਆ ਹੋਇਆ ਮੇਰਾ ਸ਼ਰੀਰ ਰੂਪ ਧਾਰ ਰਿਹਾ ਸੀ।"
15 Tu viste quando os meus ossos estavam sendo feitos, quando eu estava sendo formado na barriga da minha mãe, crescendo ali em segredo,
16 ਤੁਸੀਂ ਮੇਰੇ ਸ਼ਰੀਰ ਦੇ ਅੰਗਾ ਨੂੰ ਵੱਧਦਿਆਂ ਵੇਖਿਆ ਹੈ। ਤੁਸੀਂ ਉਨ੍ਹਾਂ ਸਾਰਿਆ ਨੂੰ ਆਪਣੀ ਕਿਤਾਬ ਅੰਦਰ ਦਰਜ ਕਰ ਲਿਆ। ਤੁਸੀਂ ਮੈਨੂੰ ਹਰ-ਰੋਜ਼ ਵੇਖਿਆ ਉਨ੍ਹਾਂ ਵਿੱਚੋਂ ਕੋਈ ਵੀ ਗੁੰਮ ਨਹੀਂ ਹੈ।"
16 tu me viste antes de eu ter nascido. Os dias que me deste para viver foram todos escritos no teu livro quando ainda nenhum deles existia.
17 ਮੇਰੇ ਲਈ ਤੁਹਾਡੇ ਵਿੱਚਾਰ ਮਹੱਤਵਪੂਰਣ ਹਨ। ਹੇ ਪਰਮੇਸ਼ੁਰ, ਤੁਸੀਂ ਇੰਨਾ ਜਾਣਦੇ ਹੋ!"
17 Ó Deus, como é difícil entender os teus pensamentos! E eles são tantos!
18 ਜੇ ਕਿਤੇ ਮੈਂ ਉਨ੍ਹਾਂ ਦੀ ਗਿਣਤੀ ਕਰ ਸੱਕਦਾ। ਉਹ ਸਾਰੇ ਰੇਤ ਦੇ ਕਣਾਂ ਨਾਲੋ ਵੀ ਵੱਧੇਰੇ ਹੁੰਦੇ।"
18 Se eu os contasse, seriam mais do que os grãos de areia. Quando acordo, ainda estou contigo.
19 ਹੇ ਪਰਮੇਸ਼ੁਰ, ਬਦ ਲੋਕਾਂ ਨੂੰ ਮਾਰ ਮੁਕਾਉ। ਉਨ੍ਹਾਂ ਕਾਤਿਲਾਂ ਨੂੰ ਮੇਰੇ ਕੋਲੋਂ ਦੂਰ ਲੈ ਜਾਵੋ।"
19 Ó Deus, como eu gostaria que tu acabasses com os maus! Gostaria que os homens violentos me deixassem em paz!
20 ਉਹ ਬਦ ਲੋਕ ਤੁਹਾਡੇ ਬਾਰੇ ਮੰਦਾ ਬੋਲਦੇ ਹਨ। ਉਹ ਤੁਹਾਡੇ ਨਾਮ ਬਾਰੇ ਮੰਦਾ ਬੋਲਦੇ ਹਨ।"
20 Eles falam mal de ti; contra ti falam coisas ruins.
21 ਯਹੋਵਾਹ, ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜੋ ਤੁਹਾਨੂੰ ਨਫ਼ਰਤ ਕਰਦੇ ਹਨ। ਮੈਂ ਉਨ੍ਹਾਂ ਲੋਕਾਂ ਨੂੰ ਨਫ਼ਰਤ ਕਰਦਾ ਹਾਂ ਜਿਹੜੇ ਤੁਹਾਡੇ ਖਿਲਾਫ਼ ਹੋ ਜਾਂਦੇ ਹਨ।"
21 Ó Senhor Deus, como odeio os que te odeiam! Como desprezo os que são contra ti!
22 ਮੈਂ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਫ਼ਰਤ ਕਰਦਾ ਹਾਂ। ਤੁਹਾਡੇ ਦੁਸ਼ਮਣ ਮੇਰੇ ਵੀ ਦੁਸ਼ਮਣ ਹਨ।"
22 Eu os odeio com todas as minhas forças; eles são meus inimigos.
23 ਯਹੋਵਾਹ, ਮੇਰੇ ਵੱਲ ਵੇਖੋ ਅਤੇ ਮੇਰੇ ਦਿਲ ਦੀਆਂ ਬੁੱਝ ਲਵੋ। ਮੇਰੀ ਪਰੱਖ ਕਰੋ ਅਤੇ ਮੇਰੇ ਵਿੱਚਾਰ ਜਾਣ ਲਵੋ।"
23 Ó Deus, examina-me e conhece o meu coração! Prova-me e conhece os meus pensamentos.
24 ਵੇਖੋ ਕਿਤੇ ਮੇਰੇ ਵਿੱਚਾਰ ਬੁਰੇ ਤਾਂ ਨਹੀਂ ਹਨ। ਅਤੇ ਮੇਰੀ ਰਾਹਨੁਮਾਈ ਉਸ ਰਾਹ ਉੱਤੇ ਕਰੋ ਜਿਹੜਾ ਸਦੀਵੀ ਹੈ।"
24 Vê se há em mim algum pecado e guia-me pelo caminho eterno.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 139, comparar traduções ou montar um estudo — tudo direto pelo WhatsApp.