Salmos 13

Punjabi Bible (GL_PUNJABI) vs NVT

Sair da comparação
NVT Nova Versão Transformadora
1 ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਕਿੰਨਾ ਕੁ ਚਿਰ ਤੁਸੀਂ ਮੈਥੋਂ ਆਪਣਾ ਮੂੰਹ ਲੁਕੋਵੋਂਗੇ? ਕੀ ਤੁਸੀਂ ਮੈਨੂੰ ਸਦਾ ਲਈ ਭੁੱਲ ਜਾਵੋਂਗੇ? ਤੁਸੀਂ ਕਿੰਨਾ ਕੁ ਚਿਰ ਮੈਨੂੰ ਪ੍ਰਵਾਨ ਨਹੀਂ ਕਰੋਂਗੇ?"
1 Até quando, S enhor , te esquecerás de mim? Será para sempre? Até quando esconderás de mim o teu rosto?
2 ਕਿੰਨਾ ਕੁ ਚਿਰ ਮੈਂ ਉਦਾਸੀ ਵਿੱਚ ਸੋਚਾਂਗਾ ਕਿ ਸ਼ਾਇਦ ਤੁਸੀਂ ਮੈਨੂੰ ਭੁੱਲ ਗਏ ਹੋਂ? ਕਿੰਨਾ ਕੁ ਚਿਰ ਮੈਂ ਇਹ ਉਦਾਸੀ ਆਪਣੇ ਦਿਲ ਅੰਦਰ ਜਰਾਂਗਾ? ਕਿੰਨੇ ਕੁ ਚਿਰ ਤੱਕ ਮੇਰਾ ਦੁਸ਼ਮਣ ਮੇਰੇ ਉੱਤੋਂ ਜਿੱਤ ਪ੍ਰਾਪਤ ਕਰਦਾ ਰਹੇਗਾ?"
2 Até quando terei de lutar com a angústia em minha alma, com a tristeza em meu coração a cada dia? Até quando meu inimigo terá vantagem sobre mim?
3 ਯਹੋਵਾਹ, ਮੇਰੇ ਪਰਮੇਸ਼ੁਰ, ਮੇਰੇ ਵੱਲ ਤੱਕੋ। ਮੇਰੇ ਪ੍ਰਸ਼ਨ ਦਾ ਉੱਤਰ ਦੇਵੋ। ਮੈਨੂੰ ਜਵਾਬ ਦੇਵੋ ਨਹੀਂ ਤਾਂ ਮੈਂ ਮਰ ਜਾਵਾਂਗਾ।"
3 Volta-te e responde-me, S enhor , meu Deus! Restaura o brilho de meus olhos, ou morrerei.
4 ਜੇਕਰ ਇਹ ਵਾਪਰੇ ਮੇਰਾ ਵੈਰੀ ਆਖੇਗਾ, “ਮੈਂ ਉਸ ਨੂੰ ਹਰਾ ਦਿੱਤਾ ਹੈ।” ਜੇਕਰ ਮੇਰਾ ਦੁਸ਼ਮਣ ਮੈਨੂੰ ਹਰਾ ਦੇਵੇਗਾ। ਉਹ ਖੁਸ਼ ਹੋਵੇਗਾ।"
4 Não permitas que meus inimigos digam: “Nós o derrotamos!”; não deixes que se alegrem com meu tropeço.
5 ਯਹੋਵਾਹ, ਮੈਂ ਸਹਾਇਤਾ ਲਈ ਤੁਹਾਡੇ ਪ੍ਰੇਮ ਵਿੱਚ ਆਸਥਾ ਰੱਖੀ, ਤੁਸੀਂ ਮੈਨੂੰ ਬਚਾਇਆ ਅਤੇ ਖੁਸ਼ੀ ਬਖਸ਼ੀ।"
5 Eu, porém, confio em teu amor; por teu livramento me alegrarei.
6 ਮੈਂ ਪਰਮੇਸ਼ੁਰ ਦੀ ਉਸਤਤਿ ਕਰਦਿਆਂ ਇੱਕ ਖੁਸ਼ੀ ਦਾ ਗੀਤ ਗਾਵਾਂਗਾ, ਕਿਉਂਕਿ ਉਸ ਨੇ ਮੇਰੇ ਲਈ ਚੰਗਾ ਕੀਤਾ ਹੈ।"
6 Cantarei ao S enhor , porque ele é bom para mim.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 13, comparar traduções ou montar um estudo — tudo direto pelo WhatsApp.