Salmos 140

Punjabi Bible (GL_PUNJABI) vs VC

Sair da comparação
VC Versão Católica
1 ਨਿਰਦੇਸ਼ਕ ਲਈ: ਦਾਊਦ ਦਾ ਇੱਕ ਉਸਤਤਿ ਗੀਤ। ਯਹੋਵਾਹ, ਮੈਨੂੰ ਮੰਦੇ ਲੋਕਾਂ ਪਾਸੋਂ ਬਚਾਉ। ਜ਼ਾਲਮ ਲੋਕਾਂ ਤੋਂ ਮੇਰੀ ਰੱਖਿਆ ਕਰੋ।"
1 Ao mestre de canto. Salmo de Davi. Livrai-me, Senhor, do homem mau; preservai-me do homem violento,
2 ਉਹ ਲੋਕ ਮੰਦੀਆਂ ਯੋਜਨਾਵਾਂ ਬਨਾਉਂਦੇ ਹਨ। ਉਹ ਲੋਕ ਹਰ ਵੇਲੇ ਲੜਾਈਆਂ ਛੇੜਦੇ ਹਨ।"
2 daqueles que tramam o mal no coração, que provocam discórdias diariamente,
3 ਉਨ੍ਹਾਂ ਦੀਆਂ ਜੀਭਾਂ ਜ਼ਹਿਰੀਲੇ ਸੱਪਾਂ ਵਰਗੀਆਂ ਹਨ। ਇਵੇਂ ਹੈ ਜਿਵੇਂ ਉਨ੍ਹਾਂ ਦੀ ਜੀਭ ਹੇਠਾਂ ਸੱਪ ਦਾ ਜ਼ਹਿਰ ਛੁਪਿਆ ਹੋਵੇ।"
3 que aguçam a língua qual serpente, que ocultam nos lábios veneno viperino.
4 ਯਹੋਵਾਹ, ਮੈਨੂੰ ਬਦ ਲੋਕਾਂ ਤੋਂ ਬਚਾਉ। ਜ਼ਾਲਮ ਲੋਕਾਂ ਤੋਂ ਮੇਰੀ ਰੱਖਿਆ ਕਰੋ। ਉਹ ਲੋਕ ਮੇਰਾ ਪਿੱਛਾ ਕਰਦੇ ਹਨ ਅਤੇ ਮੈਨੂੰ ਦੁੱਖ ਦੇਣ ਦੀ ਕੋਸ਼ਿਸ਼ ਕਰਦੇ ਹਨ।"
4 Salvai-me, Senhor, das mãos do ímpio; preservai-me do homem violento, daqueles que tramam minha queda.
5 ਉਹ ਗੁਮਾਨੀ ਲੋਕ ਮੇਰੇ ਲਈ ਫ਼ੰਦੇ ਲਾਉਂਦੇ ਹਨ। ਉਹ ਮੈਨੂੰ ਫ਼ੜਨ ਲਈ ਜਾਲ ਲਾਉਂਦੇ ਹਨ। ਉਹ ਮੇਰੇ ਰਾਹ ਵਿੱਚ ਫ਼ੰਦਾ ਲਾਉਂਦੇ ਹਨ।"
5 Orgulhosos, armam laços contra mim e estendem suas redes, e junto ao caminho me colocam ciladas.
6 ਯਹੋਵਾਹ, ਤੁਸੀਂ ਮੇਰੇ ਪਰਮੇਸ਼ੁਰ ਹੋ। ਯਹੋਵਾਹ ਮੇਰੀ ਪ੍ਰਾਰਥਨਾ ਸੁਣੋ।"
6 Digo ao Senhor: Vós sois o meu Deus. Escutai, Senhor, a voz de minha súplica.
7 ਯਹੋਵਾਹ, ਤੁਸੀਂ ਮੇਰੇ ਸ਼ਕਤੀਸ਼ਾਲੀ ਮਾਲਕ ਹੋ। ਤੁਸੀਂ ਮੇਰੇ ਮੁਕਤੀਦਾਤਾ ਹੋ। ਤੁਸੀਂ ਯੁੱਧ ਵਿੱਚ ਮੇਰੇ ਸਿਰ ਦੀ ਰੱਖਿਆ ਕਰ ਰਹੇ ਟੋਪ ਵਾਂਗ ਹੋ।"
7 Senhor Deus, meu poderoso apoio! Vós protegeis minha fronte no dia do combate.
8 ਯਹੋਵਾਹ, ਉਹ ਲੋਕ ਬਦ ਹਨ। ਉਨ੍ਹਾਂ ਨੂੰ ਉਹ ਨਾ ਦਿਉ ਜੋ ਉਹ ਮੰਗਦੇ ਹਨ। ਉਨ੍ਹਾਂ ਦੀਆਂ ਯੋਜਨਾਵਾਂ ਸਫ਼ਲ ਨਾ ਹੋਣ ਦਿਉ।"
8 Não atendais, Senhor, os desejos do ímpio, não deixeis que se cumpram seus desígnios.
9 ਯਹੋਵਾਹ, ਮੇਰੇ ਦੁਸ਼ਮਣਾ ਨੂੰ ਨਾ ਜਿੱਤਣ ਦਿਉ। ਉਹ ਲੋਕ ਮੰਦੀਆਂ ਗੱਲਾਂ ਦੀਆਂ ਯੋਜਨਾਵਾਂ ਬਣਾਉਂਦੇ ਹਨ, ਪਰ ਕੁਝ ਅਜਿਹਾ ਕਰੋ ਕਿ ਮੰਦੀਆਂ ਗੱਲਾਂ ਉਨ੍ਹਾਂ ਨਾਲ ਹੀ ਵਾਪਰਨ।"
9 Que não levantem a cabeça os que me cercam; sobre eles recaia a malícia de seus lábios.
10 ਉਨ੍ਹਾਂ ਦੇ ਸਿਰਾਂ ਉੱਤੇ ਭੱਖਦੇ ਕੋਲੇ ਵਰਸਾਉ। ਮੇਰੇ ਦੁਸ਼ਮਣਾਂ ਨੂੰ ਅੱਗ ਵਿੱਚ ਸੁੱਟ ਦਿਉ। ਉਨ੍ਹਾਂ ਨੂੰ ਖਾਈ (ਕਬਰ) ਵਿੱਚ ਸੁੱਟ ਦਿਉ ਜਿੱਥੇ ਉਹ ਕਦੇ ਵੀ ਨਾ ਨਿਕਲ ਸੱਕਣ।"
10 Carvões ardentes chovam sobre eles: sejam lançados numa fossa de onde não se ergam mais.
11 ਯਹੋਵਾਹ, ਉਨ੍ਹਾਂ ਝੂਠਿਆ ਨੂੰ ਨਾ ਜਿਉਣ ਦਿਉ। ਉਨ੍ਹਾਂ ਮੰਦੇ ਲੋਕਾਂ ਨਾਲ ਮੰਦੀਆਂ ਗੱਲਾਂ ਵਾਪਰਨ ਦਿਉ।"
11 Não terá duração na terra a má língua; o infortúnio surpreenderá o homem violento.
12 ਮੈਂ ਜਾਣਦਾ ਹਾਂ ਕਿ ਯਹੋਵਾਹ ਨਿਰਪੱਖ ਹੋਕੇ ਗਰੀਬ ਲੋਕਾਂ ਬਾਰੇ ਨਿਆਂ ਕਰੇਗਾ। ਪਰਮੇਸ਼ੁਰ ਬੇਸਹਾਰਿਆਂ ਦੀ ਮਦਦ ਕਰੇਗਾ।"
12 Sei que o Senhor defende o desvalido, e faz justiça aos pobres.
13 ਨੇਕ ਲੋਕ ਤੁਹਾਡੇ ਨਾਮ ਦੀ ਉਸਤਤਿ ਕਰਨਗੇ, ਯਹੋਵਾਹ। ਨੇਕ ਲੋਕ ਤੁਹਾਡੀ ਉਪਾਸਨਾ ਕਰਨਗੇ।"
13 Sim, os justos celebrarão o vosso nome, e os retos poderão viver em vossa presença.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 140, comparar traduções ou montar um estudo — tudo direto pelo WhatsApp.