Salmos 141

Punjabi Bible (GL_PUNJABI) vs NVI

Sair da comparação
NVI Nova Versão Internacional
1 ਦਾਊਦ ਦਾ ਇੱਕ ਉਸਤਤਿ ਗੀਤ। ਯਹੋਵਾਹ, ਮੈਂ ਤੁਹਾਨੂੰ ਮਦਦ ਲਈ ਪੁਕਾਰਦਾ ਹਾਂ। ਮੈਨੂੰ ਸੁਣੋ ਜਦੋਂ ਮੈਂ ਤੁਹਾਨੂੰ ਪ੍ਰਾਰਥਨਾ ਕਰ ਰਿਹਾ ਹੋਵਾ। ਛੇਤੀ ਕਰੋ ਅਤੇ ਮੇਰੀ ਮਦਦ ਕਰੋ।"
1 Clamo a ti, Senhor; vem depressa! Escuta a minha voz quando clamo a ti.
2 ਯਹੋਵਾਹ, ਮੇਰੀ ਪ੍ਰਾਰਥਨਾ ਮੰਨ ਲਵੋ। ਇਹ ਬਲਦੀ ਹੋਈ ਧੂਫ਼ ਦੀ ਸੁਗਾਤ ਵਾਂਗ ਹੋਵੇ। ਇਹ ਸ਼ਾਮ ਵੇਲੇ ਦੀ ਬਲੀ ਵਾਂਗ ਹੋਵੇ।"
2 Seja a minha oração como incenso diante de ti, e o levantar das minhas mãos, como a oferta da tarde.
3 ਯਹੋਵਾਹ, ਉਨ੍ਹਾਂ ਚੀਜ਼ਾਂ ਨੂੰ ਵੱਸ ਵਿੱਚ ਕਰਨ ਲਈ ਮੇਰੀ ਮਦਦ ਕਰੋ, ਜਿਨ੍ਹਾਂ ਬਾਰੇ ਮੈਂ ਆਖਦਾ ਹਾਂ। ਜੋ ਮੈਂ ਆਖਾ ਮੇਰੀ ਨਿਗਰਾਨੀ ਰੱਖਣ ਵਿੱਚ ਮਦਦ ਕਰੋ।"
3 Coloca, Senhor, uma guarda à minha boca; vigia a porta de meus lábios.
4 ਮੈਨੂੰ ਮੰਦੇ ਅਮਲ ਕਰਨ ਦੀ ਇੱਛਾ ਨਾ ਕਰਨ ਦਿਉ। ਮੈਨੂੰ ਉਹ ਚੀਜ਼ਾਂ ਸਾਂਝੀਆਂ ਨਾ ਕਰਨ ਦੇਵੋ ਜਿਹੜੀਆਂ ਉਹ ਦੁਸ਼ਟ ਲੋਕ ਕਰ ਰਹੇ ਹਨ।"
4 Não permitas que o meu coração se volte para o mal, nem que eu me envolva em práticas perversas com os malfeitores. Que eu nunca participe dos seus banquetes!
5 ਇੱਕ ਚੰਗਾ ਬੰਦਾ ਮੈਨੂੰ ਸੁਧਾਰ ਸੱਕਦਾ ਹੈ। ਇਹ ਕਰਨਾ ਉਸਦੀ ਕਿੰਨੀ ਮਿਹਰਬਾਨੀ ਹੋਵੇਗੀ। ਤੁਹਾਡੇ ਚੇਲੇ ਮੇਰੀ ਪੜਚੋਲ ਕਰ ਸੱਕਦੇ ਹਨ। ਉਨ੍ਹਾਂ ਲਈ ਉਹ ਕਰਨ ਵਾਲੀ ਚੰਗੀ ਗੱਲ ਹੋਵੇਗੀ। ਮੈਂ ਉਸ ਨੂੰ ਪ੍ਰਵਾਨ ਕਰ ਲਵਾਂਗਾ। ਪਰ ਮੈਂ ਹਮੇਸ਼ਾ ਉਨ੍ਹਾਂ ਮੰਦੇ ਲੋਕਾਂ ਲਈ ਪ੍ਰਾਰਥਨਾ ਕਰਾਂਗਾ ਜੋ ਦੁਸ਼ਟ ਕਾਰੇ ਕਰਦੇ ਹਨ।"
5 Fira-me o justo com amor leal e me repreenda, mas não perfume a minha cabeça o óleo do ímpio, pois a minha oração é contra as práticas dos malfeitores.
6 ਉਨ੍ਹਾਂ ਦੇ ਹਾਕਮ ਦੰਡਿਤ ਹੋਣ। ਫ਼ਿਰ ਲੋਕ ਜਾਣ ਲੈਣਗੇ ਕਿ ਮੈਂ ਸੱਚ ਬੋਲਿਆ ਸੀ।"
6 Quando eles caírem nas mãos da Rocha, o juiz deles, ouvirão as minhas palavras com apreço.
7 ਲੋਕੀ ਖੁਦਾਈ ਕਰਦੇ ਹਨ ਅਤੇ ਧਰਤੀ ਉੱਤੇ ਹੱਲ ਚਲਾਉਂਦੇ ਹਨ। ਅਤੇ ਆਲੇ-ਦੁਆਲੇ ਮਿੱਟੀ ਉਡਾਉਂਦੇ ਹਨ। ਇਸੇ ਤਰ੍ਹਾਂ ਸਾਡੀਆਂ ਹੱਡੀਆਂ ਉਨ੍ਹਾਂ ਦੀ ਕਬਰ ਵਿੱਚ ਖਿੰਡ ਜਾਣਗੀਆਂ।"
7 Como a terra é arada e fendida, assim foram espalhados os seus ossos à entrada da sepultura.
8 ਯਹੋਵਾਹ, ਮੇਰੇ ਮਾਲਕ, ਮੈਂ ਤੁਹਾਡੇ ਵੱਲ ਮਦਦ ਲਈ ਤੱਕਦਾ ਹਾਂ। ਮੈਨੂੰ ਤੁਹਾਡੇ ਉੱਤੇ ਵਿਸ਼ਵਾਸ ਹੈ, ਕਿਰਪਾ ਕਰਕੇ ਮੈਨੂੰ ਨਾ ਮਰਨ ਦੇਵੋ।"
8 Mas os meus olhos estão fixos em ti, ó Soberano Senhor; em ti me refugio; não me entregues à morte.
9 ਮੰਦੇ ਲੋਕਾਂ ਨੇ ਮੇਰੇ ਬਾਰੇ ਫ਼ੰਦੇ ਲਾਏ ਹੋਏ ਹਨ! ਮੈਨੂੰ ਉਨ੍ਹਾਂ ਦੇ ਫ਼ੰਦਿਆਂ ਵਿੱਚ ਨਾ ਫ਼ਸਣ ਦਿਉ। ਉਨ੍ਹਾਂ ਨੂੰ ਮੈਨੂੰ ਨਾ ਫ਼ਸਾਉਣ ਦਿਉ।"
9 Guarda-me das armadilhas que prepararam contra mim, das ciladas dos que praticam o mal.
10 ਬਦਚਲਣੇ ਲੋਕਾਂ ਨੂੰ ਉਨ੍ਹਾਂ ਦੇ ਆਪਣੇ ਹੀ ਜਾਲਾਂ ਅੰਦਰ ਫ਼ਸਣ ਦਿਉ। ਜਦ ਕਿ ਮੈਂ ਬਿਨਾ ਖਤਰੇ ਤੋਂ ਨਿਕਲ ਜਾਵਾਂ।"
10 Caiam os ímpios em sua própria rede, enquanto eu escapo ileso.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 141, comparar traduções ou montar um estudo — tudo direto pelo WhatsApp.