Salmos 142

Punjabi Bible (GL_PUNJABI) vs ACF

Sair da comparação
ACF Almeida Corrigida Fiel
1 ਦਾਊਦ ਦਾ ਇੱਕ ਭੱਗਤੀ ਗੀਤ। ਇਹ ਉਸ ਵੇਲੇ ਦੀ ਪ੍ਰਾਰਥਨਾ ਹੈ ਜਦੋਂ ਉਹ ਗੁਫ਼ਾ ਵਿੱਚ ਸੀ। ਮੈਂ ਮਦਦ ਵਾਸਤੇ ਯਹੋਵਾਹ ਨੂੰ ਪੁਕਾਰਾਂਗਾ। ਮੈਂ ਯਹੋਵਾਹ ਅੱਗੇ ਪ੍ਰਾਰਥਨਾ ਕਰਾਂਗਾ।"
1 Com a minha voz clamei ao SENHOR; com a minha voz supliquei ao SENHOR.
2 ਮੈਂ ਯਹੋਵਾਹ ਨੂੰ ਆਪਣੀਆਂ ਸੰਮਸਿਆਵਾਂ ਬਾਰੇ ਦੱਸਾਂਗਾ। ਮੈਂ ਯਹੋਵਾਹ ਨੂੰ ਆਪਣੀਆਂ ਮੁਸੀਬਤਾਂ ਬਾਰੇ ਦੱਸਾਂਗਾ।"
2 Derramei a minha queixa perante a sua face; expus-lhe a minha angústia.
3 ਮੇਰੇ ਦੁਸ਼ਮਣਾ ਨੇ ਮੇਰੇ ਲਈ ਫ਼ੰਦਾ ਲਾਇਆ ਹੈ। ਮੈਂ ਹਥਿਆਰ ਛੱਡਣ ਲਈ ਤਿਆਰ ਹਾਂ। ਪਰ ਯਹੋਵਾਹ ਜਾਣਦਾ ਹੈ ਕਿ ਮੇਰੇ ਨਾਲ ਕੀ ਵਾਪਰ ਰਿਹਾ ਹੈ।"
3 Quando o meu espírito estava angustiado em mim, então conheceste a minha vereda. No caminho em que eu andava, esconderam-me um laço.
4 ਮੈਂ ਚਾਰ-ਚੁਫ਼ੇਰੇ ਵੇਖਦਾ ਹਾਂ ਅਤੇ ਮੈਨੂੰ ਕੋਈ ਵੀ ਦੋਸਤ ਨਜ਼ਰ ਨਹੀਂ ਆਉਂਦਾ। ਮੇਰੇ ਲਈ ਭੱਜਣ ਲਈ ਕੋਈ ਵੀ ਥਾਂ ਨਹੀਂ ਹੈ। ਕੋਈ ਵੀ ਬੰਦਾ ਮੈਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕਰ ਰਿਹਾ ਹੈ।"
4 Olhei para a minha direita, e vi; mas não havia quem me conhecesse. Refúgio me faltou; ninguém cuidou da minha alma.
5 ਇਸ ਲਈ ਮੈਂ ਰੋ-ਰੋ ਕੇ ਯਹੋਵਾਹ ਅੱਗੇ ਮਦਦ ਲਈ ਪ੍ਰਾਰਥਨਾ ਕਰਦਾ ਹਾਂ। “ਯਹੋਵਾਹ ਤੁਸੀਂ ਮੇਰਾ ਸੁਰੱਖਿਅਤ ਟਿਕਾਣਾ ਹੋ। ਯਹੋਵਾਹ, ਤੁਸੀਂ ਮੈਨੂੰ ਜਿਉਂਦਾ ਰਹਿਣ ਦੇ ਸੱਕਦੇ ਹੋ।”"
5 A ti, ó Senhor, clamei; eu disse: Tu és o meu refúgio, e a minha porção na terra dos viventes.
6 ਯਹੋਵਾਹ, ਮੇਰੀ ਪ੍ਰਾਰਥਨਾ ਕਰੋ। ਮੈਨੂੰ ਤੁਹਾਡੀ ਬਹੁਤ ਲੋੜ ਹੈ। ਮੈਨੂੰ ਲੋਕਾਂ ਕੋਲੋ ਬਚਾਉ ਜਿਹੜੇ ਮੇਰਾ ਪਿੱਛਾ ਕਰ ਰਹੇ ਹਨ। ਉਹ ਲੋਕ ਮੇਰੇ ਕੋਲੋਂ ਤਾਕਤਵਰ ਹਨ।"
6 Atende ao meu clamor; porque estou muito abatido. Livra-me dos meus perseguidores; porque são mais fortes do que eu.
7 ਇਸ ਫ਼ੰਦੇ ਵਿੱਚੋਂ ਨਿਕਲਣ ਲਈ ਮੇਰੀ ਮਦਦ ਕਰੋ। ਤਾਂ ਜੋ ਮੈਂ ਤੁਹਾਡੇ ਨਾਮ ਦੀ ਉਸਤਤਿ ਕਰਾਂ। ਅਤੇ ਚੰਗੇ ਲੋਕ ਮੇਰੇ ਨਾਲ ਜਸ਼ਨ ਮਨਾਉਣਗੇ, ਕਿਉਂ ਕਿ ਤੁਸੀਂ ਮੇਰਾ ਧਿਆਨ ਰੱਖਿਆ।"
7 Tira a minha alma da prisão, para que louve o teu nome; os justos me rodearão, pois me fizeste bem.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 142, comparar traduções ou montar um estudo — tudo direto pelo WhatsApp.