Salmos 143

Punjabi Bible (GL_PUNJABI) vs NVT

Sair da comparação
NVT Nova Versão Transformadora
1 ਦਾਊਦ ਦਾ ਇੱਕ ਉਸਤਤਿ ਗੀਤ। ਯਹੋਵਾਹ, ਮੇਰੀ ਪ੍ਰਾਰਥਨਾ ਸੁਣੋ। ਮੇਰੀ ਪ੍ਰਾਰਥਨਾ ਕੰਨ ਲਾਕੇ ਸੁਣੋ। ਅਤੇ ਫ਼ੇਰ ਮੇਰੀ ਪ੍ਰਾਰਥਨਾ ਮੰਨ ਲਵੋ। ਮੈਨੂੰ ਦਰਸਾਉ ਕਿ ਤੁਸੀਂ ਸੱਚਮੁੱਚ ਨੇਕ ਅਤੇ ਵਫ਼ਾਦਾਰ ਹੋ।"
1 Ouve minha oração, S enhor ; escuta minha súplica! Responde-me, pois és fiel e justo.
2 ਮੇਰੇ, ਆਪਣੇ ਸੇਵਕ ਬਾਰੇ ਨਿਆਂ ਨਾ ਕਰੋ। ਮੇਰੀ ਆਪਣੀ ਸਾਰੀ ਜ਼ਿੰਦਗੀ ਵਿੱਚ ਕਦੇ ਵੀ ਮੇਰਾ ਨਿਆਂ ਬੇਗੁਨਾਹ ਵਾਂਗ ਨਹੀਂ ਹੋਵੇਗਾ।"
2 Não leves teu servo a julgamento, pois diante de ti ninguém é inocente.
3 ਪਰ ਮੇਰੇ ਦੁਸ਼ਮਣ ਮੇਰਾ ਪਿੱਛਾ ਕਰ ਰਹੇ ਹਨ। ਉਨ੍ਹਾਂ ਨੇ ਮੇਰੇ ਜੀਵਨ ਨੂੰ ਮਿੱਟੀ ਵਿੱਚ ਰੋਲ ਦਿੱਤਾ ਹੈ। ਉਹ ਮੈਨੂੰ ਹਨੇਰੀ ਕਬਰ ਅੰਦਰ ਉਨ੍ਹਾਂ ਲੋਕਾਂ ਵਾਂਗ ਧੱਕ ਰਹੇ ਹਨ, ਜਿਹੜੇ ਬਹੁਤ ਪਹਿਲਾਂ ਮਰ ਗਏ ਸਨ।"
3 Meu inimigo me perseguiu; derrubou-me no chão e obrigou-me a morar em trevas, como as do túmulo.
4 ਮੈਂ ਹਥਿਆਰ ਛੱਡਣ ਲਈ ਤਿਆਰ ਹਾਂ। ਮੈਂ ਆਪਣਾ ਹੌਂਸਲਾ ਗੁਆ ਰਿਹਾ ਹਾਂ।"
4 Vou perdendo todo o ânimo; estou tomado de medo.
5 ਪਰ ਮੈਂ ਉਹ ਗੱਲਾਂ ਯਾਦ ਕਰਦਾ ਹਾਂ, ਜਿਹੜੀਆਂ ਬਹੁਤ ਪਹਿਲਾਂ ਵਾਪਰੀਆਂ ਸਨ। ਮੈਂ ਉਨ੍ਹਾਂ ਬਹੁਤ ਸਾਰੀਆਂ ਗੱਲਾਂ ਬਾਰੇ ਸੋਚ ਰਿਹਾ ਹਾਂ ਜਿਹੜੀਆਂ ਤੁਸਾਂ ਕੀਤੀਆਂ ਸਨ। ਮੈਂ ਉਨ੍ਹਾਂ ਚੀਜ਼ਾਂ ਬਾਰੇ ਗੱਲ ਕਰ ਰਿਹਾ ਹਾਂ ਜਿਹੜੀਆਂ ਤੁਸਾਂ ਆਪਣੀ ਮਹਾਨ ਸ਼ਕਤੀ ਨਾਲ ਕੀਤੀਆਂ ਸਨ!"
5 Lembro-me de tempos passados; reflito em todas as tuas obras e penso em tudo que fizeste.
6 ਯਹੋਵਾਹ, ਮੈਂ ਹੱਥ ਉਤਾਂਹ ਚੁੱਕਦਾ ਹਾਂ ਅਤੇ ਤੁਹਾਨੂੰ ਪ੍ਰਾਰਥਨਾ ਕਰਦਾ ਹਾਂ। ਮੈਂ ਤੁਹਾਡੀ ਮਦਦ ਲਈ ਇੰਤਜ਼ਾਰ ਕਰ ਰਿਹਾ ਹਾਂ। ਜਿਵੇਂ ਖੁਸ਼ਕ ਧਰਤੀ ਵਰੱਖਾ ਦਾ ਇੰਤਜ਼ਾਰ ਕਰਦੀ ਹੈ।"
6 Levanto minhas mãos a ti em oração; anseio por ti, como a terra seca tem sede de chuva. Interlúdio
7 ਛੇਤੀ ਕਰੋ, ਯਹੋਵਾਹ, ਤੁਸੀਂ ਮੈਨੂੰ ਉੱਤਰ ਦੇਵੋ। ਮੈਂ ਆਪਣਾ ਹੌਂਸਲਾ ਗੁਆ ਚੁੱਕਿਆ ਹਾਂ। ਮੈਥੋਂ ਨਾ ਮੁੜੋ। ਮੈਨੂੰ ਮਰਨ ਨਾ ਦਿਉ ਅਤੇ ਕਬਰ ਵਿੱਚ ਪਏ ਇੱਕ ਮੁਰਦੇ ਵਾਂਗ ਨਾ ਹੋਣ ਦਿਉ।"
7 Vem depressa, S enhor , e responde-me, pois meu ânimo se esvai. Não te afastes de mim, ou morrerei.
8 ਹੇ ਪਰਮੇਸ਼ੁਰ, ਤੜਕੇ, ਮੈਨੂੰ ਆਪਣਾ ਸੱਚਾ ਪਿਆਰ ਦਰਸਾ। ਮੈਂ ਤੇਰੇ ਵਿੱਚ ਯਕੀਨ ਰੱਖਾਂਗਾ। ਮੈਨੂੰ ਉਹ ਗੱਲਾਂ ਦਰਸਾ ਜੋ ਮੈਨੂੰ ਕਰਨੀਆਂ ਚਾਹੀਦੀਆਂ ਹਨ। ਮੈਂ ਆਪਣੀ ਜ਼ਿੰਦਗੀ ਤੁਹਾਡੇ ਹੱਥਾਂ ਵਿੱਚ ਸੌਂਪਦਾ ਹਾਂ।"
8 Faze-me ouvir do teu amor a cada manhã, pois confio em ti. Mostra-me por onde devo andar, pois me entrego a ti.
9 ਯਹੋਵਾਹ, ਮੈਂ ਤੁਹਾਡੇ ਕੋਲ ਸੁਰੱਖਿਆ ਲਈ ਆਇਆ ਹਾਂ, ਮੈਨੂੰ ਮੇਰੇ ਦੁਸ਼ਮਣਾ ਕੋਲੋਂ ਬਚਾਉ।"
9 Livra-me de meus inimigos, S enhor , pois me refugio em ti.
10 ਜੋ ਕੁਝ ਤੁਸੀਂ ਮੇਰੇ ਪਾਸੋਂ ਕਰਵਾਉਣਾ ਚਾਹੁੰਦੇ ਹੋ, ਮੈਨੂੰ ਦਰਸਾਉ। ਤੁਸੀਂ ਮੇਰੇ ਪਰਮੇਸ਼ੁਰ ਹੋ।"
10 Ensina-me a fazer tua vontade, pois tu és meu Deus. Que o teu Espírito bondoso me conduza adiante por um caminho reto e seguro.
11 ਯਹੋਵਾਹ, ਮੈਨੂੰ ਜਿਉਣ ਦਿਉ। ਤਾਂ ਜੋ ਲੋਕ ਤੁਹਾਡੇ ਨਾਮ ਦੀ ਉਸਤਤਿ ਕਰਨ। ਮੈਨੂੰ ਦਰਸਾਉ ਕਿ ਤੁਸੀਂ ਸੱਚਮੁੱਚ ਸ਼ੁਭ ਹੋ ਅਤੇ ਮੈਨੂੰ ਮੇਰੇ ਦੁਸ਼ਮਣਾ ਕੋਲੋਂ ਬਚਾਉ।"
11 Pela honra do teu nome, S enhor , preserva minha vida. Por tua justiça, tira-me deste sofrimento.
12 ਯਹੋਵਾਹ, ਮੈਨੂੰ ਆਪਣਾ ਪਿਆਰ ਦਰਸਾਉ। ਅਤੇ ਮੇਰੇ ਦੁਸ਼ਮਣਾ ਨੂੰ ਹਰਾ ਦਿਉ, ਜਿਹੜੇ ਮੈਨੂੰ ਮਾਰਨ ਦੀ ਕੋਸ਼ਿਸ਼ ਕਰਦੇ ਹਨ। ਕਿਉਂ? ਕਿਉਂਕਿ ਮੈਂ ਤੁਹਾਡਾ ਸੇਵਕ ਹਾਂ।"
12 Por teu amor, acaba com meus inimigos e destrói meus adversários, pois sou teu servo.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 143, comparar traduções ou montar um estudo — tudo direto pelo WhatsApp.