Salmos 144
Punjabi Bible (GL_PUNJABI) vs VC
VC Versão Católica
1 ਦਾਊਦ ਦਾ ਇੱਕ ਗੀਤ। ਯਹੋਵਾਹ ਮੇਰੀ ਚੱਟਾਨ ਹੈ, ਯਹੋਵਾਹ ਨੂੰ ਅਸੀਸ ਦਿਉ। ਯਹੋਵਾਹ ਮੈਨੂੰ ਯੁੱਧ ਲਈ ਤਿਆਰ ਕਰਦਾ ਹੈ। ਯਹੋਵਾਹ ਲੜਾਈ ਲਈ ਮੈਨੂੰ ਸਿਖਲਾਈ ਦਿੰਦਾ ਹੈ।"
1 De Davi. Bendito seja o Senhor, meu rochedo, que adestra minhas mãos para o combate, meus dedos para a guerra;
2 ਯਹੋਵਾਹ ਮੈਨੂੰ ਪਿਆਰ ਕਰਦਾ ਹੈ ਅਤੇ ਮੇਰੀ ਰੱਖਿਆ ਕਰਦਾ ਹੈ। ਯਹੋਵਾਹ ਹੀ ਉੱਚੇ ਪਹਾੜਾ ਵਿੱਚ ਮੇਰਾ ਸੁਰੱਖਿਅਤ ਸਥਾਨ ਹੈ। ਯਹੋਵਾਹ ਮੈਨੂੰ ਬਚਾਉਂਦਾ ਹੈ। ਯਹੋਵਾਹ ਮੇਰੀ ਢਾਲ ਹੈ। ਮੈਨੂੰ ਉਸ ਉੱਤੇ ਵਿਸ਼ਵਾਸ ਹੈ। ਆਪਣੇ ਉੱਤੇ ਰਾਜ ਕਰਨ ਵਿੱਚ ਯਹੋਵਾਹ ਮੇਰੀ ਮਦਦ ਕਰਦਾ ਹੈ।"
2 meu benfeitor e meu refúgio, minha cidadela e meu libertador, meu escudo e meu asilo, que submete a mim os povos.
3 ਯਹੋਵਾਹ, ਲੋਕੀ ਤੁਹਾਡੇ ਲਈ ਮਹੱਤਵਪੂਰਣ ਕਿਉਂ ਹਨ? ਤੁਸੀਂ ਸਾਡੇ ਵੱਲ ਧਿਆਨ ਵੀ ਕਿਉਂ ਦਿੰਦੇ ਹੋ?"
3 Que é o homem, Senhor, para cuidardes dele, que é o filho do homem para que vos ocupeis dele?
4 ਇੱਕ ਬੰਦੇ ਦਾ ਜੀਵਨ ਹਵਾ ਦੇ ਬੁੱਲੇ ਵਰਗਾ ਹੈ। ਇੱਕ ਬੰਦੇ ਦਾ ਜੀਵਨ ਲੰਘਦੇ ਪਰਛਾਵੇਂ ਵਰਗਾ ਹੈ।"
4 O homem é semelhante ao sopro da brisa, seus dias são como a sombra que passa.
5 ਯਹੋਵਾਹ, ਆਕਾਸ਼ ਨੂੰ ਚੀਰ ਸੁੱਟੋ ਅਤੇ ਹੇਠਾ ਆਉ। ਪਹਾੜਾਂ ਨੂੰ ਛੂਹ ਲਵੋ ਅਤੇ ਉਨ੍ਹਾਂ ਵਿੱਚੋਂ ਧੂੰਆਂ ਉੱਠਣ ਲੱਗੇਗਾ।"
5 Inclinai, Senhor, os vossos céus e descei, tocai as montanhas para que se abrasem,
6 ਯਹੋਵਾਹ, ਬਿਜਲੀ ਭੇਜੋ ਅਤੇ ਮੇਰੇ ਦੁਸ਼ਮਣਾ ਨੂੰ ਭਜਾ ਦਿਉ। ਆਪਣੇ “ਤੀਰ” ਛੱਡੋ ਅਤੇ ਉਨ੍ਹਾਂ ਨੂੰ ਭਜਾ ਦਿਉ।"
6 fulminai o raio e dispersai-os, lançai vossas setas e afugentai-os.
7 ਯਹੋਵਾਹ, ਸਵਰਗ ’ਚੋਂ ਹੇਠਾ ਆਵੋ ਅਤੇ ਮੈਨੂੰ ਬਚਾ ਲਵੋ! ਮੈਨੂੰ ਦੁਸ਼ਮਣਾ ਦੇ ਸਮੁੰਦਰ ਵਿੱਚ ਨਾ ਡੁੱਬਣ ਦੇਵੋ। ਮੈਨੂੰ ਉਨ੍ਹਾਂ ਪਰਦੇਸੀਆ ਕੋਲੋਂ ਬਚਾਉ।"
7 Estendei do alto a vossa mão, tirai-me do caudal, das mãos do estrangeiro,
8 ਇਹ ਦੁਸ਼ਮਣ ਝੂਠੇ ਹਨ। ਉਹ ਗੱਲਾਂ ਆਖਦੇ ਹਨ ਜਿਹੜੀਆਂ ਸੱਚ ਨਹੀਂ ਹਨ।"
8 cuja boca só diz mentiras e cuja mão só faz juramentos falsos.
9 ਯਹੋਵਾਹ, ਮੈਂ ਤੁਹਾਡੇ ਕਰਿਸ਼ਮਿਆ ਬਾਰੇ ਇੱਕ ਨਵਾ ਗੀਤ ਗਾਵਾਂਗਾ। ਮੈਂ ਤੁਹਾਡੀ ਉਸਤਤਿ ਕਰਾਂਗਾ ਅਤੇ ਦਸ ਤਾਰਾਂ ਵਾਲੀ ਸਾਰੰਗੀ ਵਜਾਵਾਂਗਾ।"
9 Ó Deus, cantar-vos-ei um cântico novo, louvar-vos-ei com a harpa de dez cordas.
10 ਯਹੋਵਾਹ ਰਾਜਿਆ ਦੀ ਮਦਦ ਉਨ੍ਹਾਂ ਦੀਆਂ ਲੜਾਈਆਂ ਜਿੱਤਣ ਵਿੱਚ ਕਰਦਾ ਹੈ। ਯਹੋਵਾਹ ਨੇ ਆਪਣੇ ਸੇਵਕ ਦਾਊਦ ਨੂੰ ਉਸ ਦੇ ਦੁਸ਼ਮਣਾ ਦੀਆਂ ਤਲਵਾਰਾਂ ਕੋਲੋਂ ਬਚਾਇਆ।"
10 Vós que aos reis dais a vitória, que livrastes Davi, vosso servo;
11 ਮੈਨੂੰ ਇਨ੍ਹਾਂ ਵਿਦੇਸ਼ੀਆ ਕੋਲੋਂ ਬਚਾਉ। ਇਹ ਦੁਸ਼ਮਣ ਝੂਠੇ ਹਨ। ਉਹ ਉਹੀ ਗੱਲਾਂ ਕਰਦੇ ਹਨ ਜਿਹੜੀਆਂ ਸੱਚ ਨਹੀਂ ਹਨ।"
11 salvai-me da espada da malícia, e livrai-me das mãos de estrangeiros, cuja boca só diz mentiras e cuja mão só faz juramentos falsos.
12 ਸਾਡੇ ਜਵਾਨ ਪੁੱਤਰ ਮਜ਼ਬੂਤ ਰੱਖਾਂ ਵਰਗੇ ਹਨ। ਸਾਡੀਆਂ ਧੀਆਂ ਮਹਿਲਾਂ ਦੀਆਂ ਖੂਬਸੂਰਤ ਸਜਾਵਟ ਵਰਗੀਆਂ ਹਨ।"
12 Sejam nossos filhos como as plantas novas, que crescem na sua juventude; sejam nossas filhas como as colunas angulares esculpidas, como os pilares do templo.
13 ਸਾਡੇ ਅਨਾਜ ਦੇ ਕੋਠੇ ਸਭ ਤਰ੍ਹਾਂ ਦੀਆਂ ਫ਼ਸਲਾਂ ਨਾਲ ਭਰੇ ਹੋਏ ਹਨ। ਸਾਡੇ ਖੇਤਾਂ ਵਿੱਚ ਹਜ਼ਾਰਾਂ ਹੀ ਭੇਡਾਂ ਹਨ।"
13 Encham-se os nossos celeiros de frutos variados e abundantes, multipliquem-se aos milhares nossos rebanhos, por miríades cresçam eles em nossos campos; sejam fecundas as nossas novilhas.
14 ਸਾਡੇ ਫ਼ੌਜੀ ਸੁਰੱਖਿਅਤ ਹਨ ਕੋਈ ਵੀ ਦੁਸ਼ਮਣ ਅੰਦਰ ਆਉਣ ਦੀ ਕੋਸ਼ਿਸ਼ ਨਹੀਂ ਕਰ ਰਿਹਾ। ਅਸੀਂ ਲੜਨ ਲਈ ਨਹੀਂ ਜਾ ਰਹੇ ਹਾਂ ਸਾਡੀਆਂ ਗਲੀਆਂ ਵਿੱਚ ਲੋਕ ਨਹੀਂ ਚੀਖ ਰਹੇ ਹਨ।"
14 Não haja brechas em nossos muros, nem ruptura, nem lamentações em nossas praças.
15 ਇਸੇ ਤਰ੍ਹਾਂ, ਦੇ ਵੇਲਿਆਂ ਵਿੱਚ ਲੋਕ ਬਹੁਤ ਹੀ ਖੁਸ਼ ਹੁੰਦੇ ਹਨ ਜੇ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹੋਵੇ ਲੋਕ ਬਹੁਤ ਹੀ ਖੁਸ਼ ਹੁੰਦੇ ਹਨ।"
15 Feliz o povo agraciado com tais bens, feliz o povo cujo Deus é o Senhor.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Salmos 144, comparar traduções ou montar um estudo — tudo direto pelo WhatsApp.