Salmos 145

Punjabi Bible (GL_PUNJABI) vs NVT

Sair da comparação
NVT Nova Versão Transformadora
1 ਦਾਊਦ ਦਾ ਇੱਕ ਗੀਤ। ਮੈਂ ਤੁਹਾਡੀ ਉਸਤਤਿ ਕਰਦਾ ਹਾਂ। ਮੇਰੇ ਪਰਮੇਸ਼ੁਰ ਅਤੇ ਰਾਜੇ, ਮੈਂ ਸਦਾ-ਸਦਾ ਲਈ ਤੁਹਾਡੇ ਨਾਮ ਨੂੰ ਅਸੀਸ ਦਿੰਦਾ ਹਾਂ।"
1 Eu te exaltarei, meu Deus e Rei, louvarei teu nome para todo o sempre.
2 ਮੈਂ ਹਰ-ਰੋਜ਼ ਤੁਹਾਡੀ ਉਸਤਤਿ ਕਰਦਾ ਹਾਂ, ਮੈਂ ਸਦਾ-ਸਦਾ ਲਈ ਤੁਹਾਡੇ ਨਾਮ ਦੀ ਉਸਤਤਿ ਕਰਦਾ ਹਾਂ।"
2 Todos os dias te louvarei, sim, louvarei teu nome para sempre.
3 ਯਹੋਵਾਹ ਮਹਾਨ ਹੈ। ਲੋਕ ਉਸਦੀ ਉਸਤਤਿ ਬਹੁਤ ਕਰਦੇ ਹਨ। ਅਸੀਂ ਉਸ ਦੇ ਸਾਰੇ ਮਹਾਨ ਕਾਰਜਾਂ ਨੂੰ ਨਹੀਂ ਗਿਣ ਸੱਕਦੇ।"
3 Grande é o S enhor ! Ele é digno de muito louvor! É impossível medir sua grandeza.
4 ਯਹੋਵਾਹ, ਲੋਕ ਸਦਾ-ਸਦਾ ਲਈ ਤੁਹਾਡੇ ਕਾਰਜਾਂ ਲਈ ਤੁਹਾਡੀ ਉਸਤਤਿ ਕਰਨਗੇ। ਉਹ ਤੁਹਾਡੇ ਮਹਾਨ ਕਾਰਜਾ ਬਾਰੇ ਦੱਸਣਗੇ।"
4 Que cada geração conte a seus filhos sobre tuas obras e proclame teu poder.
5 ਤੁਹਾਡੀ ਸ਼ਾਨੋ-ਸ਼ੌਕਤ ਬਹੁਤ ਅਦਭੁਤ ਹੈ। ਮੈਂ ਤੁਹਾਡੇ ਚਮਤਕਾਰਾਂ ਬਾਰੇ ਦੱਸਾਂਗਾ।"
5 Meditarei em teu majestoso e glorioso esplendor e em tuas maravilhas.
6 ਯਹੋਵਾਹ, ਲੋਕ ਤੁਹਾਡੇ ਅਦਭੁਤ ਕਾਰਿਆਂ ਬਾਰੇ ਦੱਸਣਗੇ। ਮੈਂ ਤੁਹਾਡੇ ਮਹਾਨ ਕਾਰਜਾਂ ਬਾਰੇ ਦੱਸਾਂਗਾ।"
6 Todos falarão de teus feitos notáveis, e eu anunciarei tua grandeza.
7 ਲੋਕ ਤੁਹਾਡੇ ਸ਼ੁਭ ਕਾਰਜਾ ਬਾਰੇ ਦੱਸਣਗੇ। ਲੋਕ ਤੁਹਾਡੀ ਨੇਕੀ ਦੇ ਗੀਤ ਗਾਉਣਗੇ।"
7 Todos contarão a história de tua imensa bondade e cantarão de alegria sobre tua justiça.
8 ਯਹੋਵਾਹ ਮਿਹਰਬਾਨ ਅਤੇ ਦਿਆਲੂ ਹੈ। ਯਹੋਵਾਹ ਸਹਿਜ ਅਤੇ ਪਿਆਰ ਭਰਿਆ ਹੈ।"
8 O S enhor é misericordioso e compassivo, lento para se irar e cheio de amor.
9 ਯਹੋਵਾਹ ਹਰ ਇੱਕ ਨਾਲ ਨੇਕੀ ਕਰਦਾ ਹੈ। ਯਹੋਵਾਹ ਹਰ ਚੀਜ਼ ਨੂੰ ਆਪਣੀ ਦਯਾ ਦਰਸਾਉਂਦਾ ਹੈ ਜਿਸ ਨੂੰ ਉਸ ਨੇ ਬਣਾਇਆ।"
9 O S enhor é bom para todos; derrama misericórdia sobre toda a sua criação.
10 ਯਹੋਵਾਹ, ਜੋ ਵੀ ਗੱਲਾਂ ਤੁਸੀਂ ਕਰਦੇ ਹੋ। ਤੁਹਾਨੂੰ ਉਸਤਤਿ ਦਵਾਉਂਦੀਆਂ ਹਨ। ਤੁਹਾਡੇ ਅਨੁਯਾਈ ਤੁਹਾਨੂੰ ਅਸੀਸ ਦਿੰਦੇ ਹਨ।"
10 Todas as tuas obras te darão graças, ó S enhor , e teus fiéis te louvarão.
11 ਉਹ ਦੱਸਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਹੈ। ਉਹ ਦੱਸਦੇ ਹਨ ਤੁਸੀਂ ਕਿੰਨੇ ਮਹਾਨ ਹੋ।"
11 Falarão da glória do teu reino e proclamarão o teu poder.
12 ਇਉਂ ਹੋਰ ਲੋਕੀ ਵੀ ਤੁਹਾਡੇ ਮਹਾਨ ਕਾਰਨਾਮਿਆ ਬਾਰੇ ਜਾਣ ਲੈਂਦੇ ਹਨ, ਯਹੋਵਾਹ। ਉਹ ਲੋਕ ਜਾਣ ਲੈਂਦੇ ਹਨ ਕਿ ਤੁਹਾਡੀ ਸਲਤਨਤ ਕਿੰਨੀ ਮਹਾਨ ਅਤੇ ਅਦਭੁਤ ਹੈ।"
12 Anunciarão teus feitos poderosos e a majestade e glória do teu reino.
13 ਯਹੋਵਾਹ, ਤੁਹਾਡੀ ਸਲਤਨਤ ਸਦਾ-ਸਦਾ ਲਈ ਰਹੇਗੀ। ਤੁਸੀਂ ਸਦਾ-ਸਦਾ ਲਈ ਰਾਜ ਕਰੋਂਗੇ।"
13 Pois o teu reino é reino para sempre; tu governas por todas as gerações. O S é bondoso em tudo que faz.
14 ਯਹੋਵਾਹ ਨੀਵੇਂ ਡਿੱਗਿਆ ਨੂੰ ਉੱਚਿਆਂ ਚੁੱਕਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ।"
14 O S enhor ajuda os que caíram e levanta os que estão encurvados sob o peso de suas cargas.
15 ਯਹੋਵਾਹ, ਸਾਰੇ ਜਿਉਂਦੇ ਪ੍ਰਾਣੀ ਤੁਹਾਡੇ ਵੱਲ ਆਪਣੇ ਭੋਜਨ ਲਈ ਤੱਕਦੇ ਹਨ। ਅਤੇ ਤੁਸੀਂ ਉਨ੍ਹਾਂ ਨੂੰ ਸਮੇਂ ਸਿਰ ਭੋਜਨ ਦਿੰਦੇ ਹੋ।"
15 Os olhos de todos estão voltados para ti com esperança; tu lhes provês o alimento conforme necessitam.
16 ਯਹੋਵਾਹ, ਤੁਸੀਂ ਆਪਣੇ ਹੱਥ ਖੋਲ੍ਹ ਦਿੰਦੇ ਹੋ, ਅਤੇ ਤੁਸੀਂ ਹਰ ਜਿਉਂਦੇ ਪ੍ਰਾਣੀ ਨੂੰ ਜੋ ਵੀ ਉਸ ਦੀ ਲੋੜ ਹੈ ਉਸ ਨੂੰ ਦਿੰਦੇ ਹੋ।"
16 Quando abres tua mão, satisfazes o anseio de todos os seres vivos.
17 ਹਰ ਗੱਲ ਜਿਹੜੀ ਯਹੋਵਾਹ ਕਰਦਾ ਹੈ, ਸ਼ੁਭ ਹੈ। ਹਰ ਗੱਲ ਜਿਹੜੀ ਉਹ ਕਰਦਾ ਹੈ ਦਰਸਾਉਂਦੀ ਹੈ ਕਿ ਉਹ ਕਿੰਨਾ ਮਹਾਨ ਹੈ।"
17 O S enhor é justo em tudo que faz; é cheio de bondade.
18 ਯਹੋਵਾਹ ਹਰ ਉਸ ਬੰਦੇ ਦੇ ਨੇੜੇ ਹੈ ਜੋ ਉਸ ਨੂੰ ਮਦਦ ਵਾਸਤੇ ਪੁਕਾਰਦਾ ਹੈ। ਪਰਮੇਸ਼ੁਰ ਹਰ ਉਸ ਵਿਅਕਤੀ ਦੇ ਨੇੜੇ ਹੈ ਜਿਹੜਾ ਨਿਸ਼ਕਪਟਤਾ ਨਾਲ ਉਸ ਨੂੰ ਪ੍ਰਾਰਥਨਾ ਕਰਦਾ ਹੈ।"
18 O S enhor está perto de todos que o invocam, sim, de todos que o invocam com sinceridade.
19 ਯਹੋਵਾਹ ਉਹੀ ਕਰਦਾ ਹੈ ਜੋ ਉਸ ਦੇ ਚੇਲੇ ਚਾਹੁੰਦੇ ਹਨ, ਯਹੋਵਾਹ ਆਪਣੇ ਪੈਰੋਕਾਰਾ ਦੀ ਸੁਣਦਾ ਹੈ। ਉਹ ਉਨ੍ਹਾਂ ਦੀਆਂ ਅਰਦਾਸਾ ਮੰਨਦਾ ਹੈ। ਅਤੇ ਉਹ ਉਨ੍ਹਾਂ ਨੂੰ ਬਚਾਉਂਦਾ ਹੈ।"
19 Ele concede os desejos dos que o temem; ouve seus clamores e os livra.
20 ਯਹੋਵਾਹ ਹਰ ਬੰਦੇ ਨੂੰ ਬਚਾਉਂਦਾ ਹੈ, ਜਿਹੜਾ ਉਸ ਨੂੰ ਪਿਆਰ ਕਰਦਾ ਹੈ। ਪਰ ਯਹੋਵਾਹ ਮੰਦੇ ਬੰਦੇ ਦਾ ਨਾਸ਼ ਕਰਦਾ ਹੈ।"
20 O S enhor protege todos que o amam, mas destrói os perversos.
21 ਮੈਂ ਯਹੋਵਾਹ ਦੀ ਉਸਤਤਿ ਕਰਾਂਗਾ! ਮੈਂ ਚਾਹੁੰਦਾ ਹਾਂ ਕਿ ਹਰ ਬੰਦਾ ਉਸ ਦੇ ਪਵਿੱਤਰ ਨਾਮ ਦੀ ਸਦਾ-ਸਦਾ ਲਈ ਉਸਤਤਿ ਕਰ ਸੱਕੇ।"
21 Louvarei o S enhor , e que todos na terra louvem seu santo nome, para todo o sempre!

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 145, comparar traduções ou montar um estudo — tudo direto pelo WhatsApp.