Salmos 146

Punjabi Bible (GL_PUNJABI) vs NVT

Sair da comparação
NVT Nova Versão Transformadora
1 ਯਹੋਵਾਹ ਦੀ ਉਸਤਤਿ ਕਰੋ। ਹੇ ਮੇਰੀ ਆਤਮਾ, ਯਹੋਵਾਹ ਦੀ ਉਸਤਤਿ ਕਰ।"
1 Louvado seja o S enhor ! Que todo o meu ser louve o S
2 ਮੈਂ ਸਾਰੀ ਉਮਰ ਯਹੋਵਾਹ ਦੀ ਉਸਤਤਿ ਕਰਾਂਗਾ। ਮੈਂ ਉਸਦੀ ਉਸਤਤਿ ਦੇ ਸਾਰੀ ਉਮਰ ਗੀਤ ਗਾਵਾਂਗਾ।"
2 Louvarei o S enhor enquanto eu viver; cantarei a meu Deus até o último suspiro.
3 ਆਪਣੇ ਆਗੂਆਂ ਉੱਤੇ ਮਦਦ ਲਈ ਨਿਰਭਰ ਨਾ ਕਰੋ, ਲੋਕਾਂ ਉੱਤੇ ਵਿਸ਼ਵਾਸ ਨਾ ਕਰੋ। ਕਿਉਂਕਿ ਲੋਕ ਤੁਹਾਨੂੰ ਨਹੀਂ ਬਚਾ ਸੱਕਦੇ।"
3 Não confiem nos poderosos; não é neles que encontrarão salvação.
4 ਲੋਕ ਮਰ ਜਾਂਦੇ ਹਨ ਅਤੇ ਦਫ਼ਨਾ ਦਿੱਤੇ ਜਾਂਦੇ ਹਨ। ਅਤੇ ਫ਼ੇਰ ਉਨ੍ਹਾਂ ਦੀਆਂ ਮਦਦ ਕਰਨ ਦੀਆਂ ਸਾਰੀਆਂ ਯੋਜਨਾਵਾਂ ਖਤਮ ਹੋ ਜਾਂਦੀਆਂ ਹਨ।"
4 Quando sua vida se vai, voltam ao pó, e todos os seus planos morrem com eles.
5 ਪਰ ਜਿਹੜੇ ਲੋਕ ਪਰਮੇਸ਼ੁਰ ਕੋਲੋਂ ਸਹਾਇਤਾ ਮੰਗਦੇ ਹਨ ਬਹੁਤ ਖੁਸ਼ ਹਨ। ਉਹ ਆਪਣੇ ਯਹੋਵਾਹ ਪਰਮੇਸ਼ੁਰ ਉੱਤੇ ਨਿਰਭਰ ਕਰਦੇ ਹਨ।"
5 Como são felizes os que têm o Deus de Jacó como seu auxílio, os que põem sua esperança no S
6 ਯਹੋਵਾਹ ਨੇ ਸਵਰਗ ਅਤੇ ਧਰਤੀ ਨੂੰ ਸਾਜਿਆ। ਯਹੋਵਹ ਨੇ ਸਮੁੰਦਰ ਅਤੇ ਉਸ ਵਿੱਚਲੀ ਹਰ ਸ਼ੈਅ ਨੂੰ ਸਾਜਿਆ, ਯਹੋਵਾਹ ਉਸ ਨੂੰ ਸਦਾ ਲਈ ਬਚਾਵੇਗਾ।"
6 Ele fez os céus e a terra, o mar e tudo que neles há; ele cumpre suas promessas para sempre.
7 ਯਹੋਵਾਹ ਉਨ੍ਹਾਂ ਲੋਕਾਂ ਲਈ ਸਹੀ ਗੱਲਾਂ ਕਰਦਾ ਹੈ ਜਿਨ੍ਹਾਂ ਨੂੰ ਦੁੱਖ ਦਿੱਤਾ ਗਿਆ ਹੈ ਪਰਮੇਸ਼ੁਰ ਭੁੱਖੇ ਲੋਕਾਂ ਨੂੰ ਭੋਜਨ ਦਿੰਦਾ ਹੈ ਯਹੋਵਾਹ ਕੈਦ ਵਿੱਚ ਬੰਦ ਲੋਕਾਂ ਨੂੰ ਮੁਕਤ ਕਰਦਾ ਹੈ।"
7 Faz justiça aos oprimidos e alimenta os famintos. O S
8 ਯਹੋਵਾਹ ਅੰਨ੍ਹੇ ਲੋਕਾਂ ਦੀ ਦੇਖਣ ਵਿੱਚ ਮਦਦ ਕਰਦਾ ਹੈ। ਯਹੋਵਾਹ ਉਨ੍ਹਾਂ ਲੋਕਾਂ ਦੀ ਮਦਦ ਕਰਦਾ ਹੈ ਜੋ ਮੁਸੀਬਤ ਵਿੱਚ ਹਨ। ਯਹੋਵਾਹ ਨੇਕ ਲੋਕਾਂ ਨੂੰ ਪਿਆਰ ਕਰਦਾ ਹੈ।"
8 O S enhor abre os olhos dos cegos. O S O S
9 ਯਹੋਵਾਹ ਸਾਡੇ ਦੇਸ਼ ਵਿੱਚ ਅਜਨਬੀਆਂ ਨੂੰ ਬਚਾਉਂਦਾ ਹੈ। ਯਹੋਵਾਹ ਵਿਧਵਾਵਾਂ ਅਤੇ ਯਤੀਮਾਂ ਦੀ ਮਦਦ ਕਰਦਾ ਹੈ। ਪਰ ਯਹੋਵਾਹ ਬੁਰੇ ਲੋਕਾਂ ਦਾ ਨਾਸ਼ ਕਰਦਾ ਹੈ।"
9 O S enhor protege os estrangeiros e cuida dos órfãos e das viúvas, mas frustra os planos dos perversos.
10 ਯਹੋਵਾਹ ਸਦਾ-ਸਦਾ ਲਈ ਰਾਜ ਕਰੇਗਾ ਸੀਯੋਨ, ਤੇਰਾ ਪਰਮੇਸ਼ੁਰ ਸਦਾ-ਸਦਾ ਲਈ ਰਾਜ ਕਰੇਗਾ। ਯਹੋਵਾਹ ਦੀ ਉਸਤਤਿ ਕਰੋ।"
10 O S enhor reinará para sempre; ele será seu Deus, ó Sião, por todas as gerações. Louvado seja o S

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 146, comparar traduções ou montar um estudo — tudo direto pelo WhatsApp.