Salmos 147

Punjabi Bible (GL_PUNJABI) vs ARA

Sair da comparação
ARA Almeida Revista e Atualizada 1993
1 ਯਹੋਵਾਹ ਦੀ ਉਸਤਤਿ ਕਰੋ ਕਿਉਂਕਿ ਉਹ ਭਲਾ ਹੈ। ਸਾਡੇ ਪਰਮੇਸ਼ੁਰ ਲਈ, ਉਸਤਤਿ ਦੇ ਗੀਤ ਗਾਵੋ। ਉਸਦੀ ਉਸਤਤਿ ਕਰਨਾ ਚੰਗਾ ਅਤੇ ਸੁਹਾਨਾ ਹੈ।"
1 Louvai ao Senhor , porque é bom e amável cantar louvores ao nosso Deus; fica-lhe bem o cântico de louvor.
2 ਯਹੋਵਾਹ ਨੇ ਯਰੂਸ਼ਲਮ ਨੂੰ ਉਸਾਰਿਆ। ਪਰਮੇਸ਼ੁਰ ਨੇ ਇਸਰਾਏਲੀ ਲੋਕਾਂ ਨੂੰ ਵਾਪਸ ਲਿਆਂਦਾ ਹੈ। ਜਿਹੜੇ ਕੈਦ ਹੋ ਗਏ ਸਨ।"
2 O Senhor edifica Jerusalém e congrega os dispersos de Israel;
3 ਪਰਮੇਸ਼ੁਰ ਉਨ੍ਹਾਂ ਦੇ ਟੁੱਟੇ ਦਿਲਾਂ ਨੂੰ ਜੋੜਦਾ ਹੈ। ਅਤੇ ਉਨ੍ਹਾਂ ਦੇ ਜ਼ਖਮਾ ਉੱਤੇ ਮਰਹਮ ਪੱਟੀ ਕਰਦਾ ਹੈ।"
3 sara os de coração quebrantado e lhes pensa as feridas.
4 ਪਰਮੇਸ਼ੁਰ ਤਾਰਿਆ ਦੀ ਗਿਣਤੀ ਕਰਦਾ ਹੈ ਅਤੇ ਉਹ ਹਰ ਇੱਕ ਦਾ ਨਾਮ ਜਾਣਦਾ ਹੈ।"
4 Conta o número das estrelas, chamando-as todas pelo seu nome.
5 ਸਾਡਾ ਮਾਲਕ ਬੜਾ ਮਹਾਨ ਹੈ, ਉਹ ਬਹੁਤ ਸ਼ਕਤੀਸ਼ਾਲੀ ਹੈ। ਉਸ ਦੇ ਗਿਆਨ ਦੀ ਕੋਈ ਹੱਦ ਨਹੀਂ।"
5 Grande é o Senhor nosso e mui poderoso; o seu entendimento não se pode medir.
6 ਯਹੋਵਾਹ ਨਿਆਸਰਿਆ ਦਾ ਆਸਰਾ ਹੈ, ਪਰ ਉਹ ਮੰਦੇ ਲੋਕਾਂ ਨੂੰ ਨਮੋਸ਼ੀ ਦਿੰਦਾ ਹੈ।"
6 O Senhor ampara os humildes e dá com os ímpios em terra.
7 ਯਹੋਵਾਹ ਦਾ ਧੰਨਵਾਦ ਕਰੋ ਰਬਾਬ ਵਾਸਤੇ ਸਾਡੇ ਪਰਮੇਸ਼ੁਰ ਦੀ ਉਸਤਤਿ ਕਰੋ।"
7 Cantai ao Senhor com ações de graças; entoai louvores, ao som da harpa, ao nosso Deus,
8 ਯਹੋਵਾਹ ਆਕਾਸ਼ ਨੂੰ ਬੱਦਲਾਂ ਨਾਲ ਭਰਦਾ ਹੈ। ਯਹੋਵਾਹ ਧਰਤੀ ਲਈ ਵਰੱਖਾ ਕਰਦਾ ਹੈ। ਯਹੋਵਾਹ ਪਹਾੜਾਂ ਉੱਤੇ ਘਾਹ ਉਗਾਉਂਦਾ ਹੈ।"
8 que cobre de nuvens os céus, prepara a chuva para a terra, faz brotar nos montes a erva
9 ਯਹੋਵਾਹ ਜਾਨਵਰਾ ਨੂੰ ਭੋਜਨ ਦਿੰਦਾ ਹੈ, ਯਹੋਵਾਹ ਪੰਛੀਆ ਦੇ ਬੱਚਿਆਂ ਨੂੰ ਭੋਜਨ ਦਿੰਦਾ ਹੈ।"
9 e dá o alimento aos animais e aos filhos dos corvos, quando clamam.
10 ਯੁੱਧ ਦੇ ਘੋੜੇ ਅਤੇ ਬਲਵਾਨ ਯੋਧੇ ਉਸ ਨੂੰ ਖੁਸ਼ੀ ਪ੍ਰਦਾਨ ਨਹੀਂ ਕਰਦੇ।"
10 Não faz caso da força do cavalo, nem se compraz nos músculos do guerreiro.
11 ਯਹੋਵਾਹ ਉਨ੍ਹਾਂ ਲੋਕਾਂ ਤੋਂ ਪ੍ਰਸੰਨ ਹੁੰਦਾ ਹੈ ਜਿਹੜੇ ਉਸਦੀ ਉਪਾਸਨਾ ਕਰਦੇ ਹਨ। ਯਹੋਵਾਹ ਉਨ੍ਹਾਂ ਲੋਕਾਂ ਉੱਤੇ ਪ੍ਰਸੰਨ ਹੁੰਦਾ ਹੈ ਜਿਹੜੇ ਉਸ ਦੇ ਸੱਚੇ ਪਿਆਰ ਉੱਤੇ ਵਿਸ਼ਵਾਸ ਕਰਦੇ ਹਨ।"
11 Agrada-se o Senhor dos que o temem e dos que esperam na sua misericórdia.
12 ਹੇ ਯਰੂਸ਼ਲਮ, ਯਹੋਵਾਹ ਦੀ ਉਸਤਤਿ ਕਰੋ! ਹੇ ਸੀਯੋਨ, ਪਰਮੇਸ਼ੁਰ ਦੀ ਉਸਤਤਿ ਕਰ।"
12 Louva, Jerusalém, ao Senhor ; louva, Sião, ao teu Deus.
13 ਹੇ ਯਰੂਸ਼ਲਮ, ਪਰਮੇਸ਼ੁਰ ਤੇਰੇ ਦਰਵਾਜਿਆ ਨੂੰ ਮਜ਼ਬੂਤ ਬਣਾਉਂਦਾ ਹੈ। ਅਤੇ ਪਰਮੇਸ਼ੁਰ ਤੇਰੇ ਸ਼ਹਿਰ ਦੇ ਲੋਕਾਂ ਨੂੰ ਅਸੀਸ ਦਿੰਦਾ ਹੈ।"
13 Pois ele reforçou as trancas das tuas portas e abençoou os teus filhos, dentro de ti;
14 ਪਰਮੇਸ਼ੁਰ ਨੇ ਸਾਡੇ ਦੇਸ਼ ਵਿੱਚ ਅਮਨ ਲਿਆਂਦਾ, ਇਸ ਲਈ ਸਾਡੇ ਦੁਸ਼ਮਣਾਂ ਯੁੱਧ ਵਿੱਚ ਸਾਡਾ ਅਨਾਜ ਨਹੀਂ ਲੁੱਟਿਆ ਅਤੇ ਤੇਰੇ ਕੋਲ ਭੋਜਨ ਲਈ ਬਹੁਤ ਅਨਾਜ ਹੈ।"
14 estabeleceu a paz nas tuas fronteiras e te farta com o melhor do trigo.
15 ਪਰਮੇਸ਼ੁਰ ਧਰਤੀ ਨੂੰ ਆਦੇਸ਼ ਦਿੰਦਾ ਹੈ, ਅਤੇ ਇਹ ਛੇਤੀ ਹੀ ਮੰਨ ਲੈਂਦੀ ਹੈ।"
15 Ele envia as suas ordens à terra, e sua palavra corre velozmente;
16 ਪਰਮੇਸ਼ੁਰ ਓਨਾ ਚਿਰ ਤੱਕ ਬਰਫ਼ਬਾਰੀ ਕਰਦਾ ਹੈ ਜਿੰਨਾ ਚਿਰ ਤੱਕ, ਜ਼ਮੀਨ ਉਨ ਵਾਂਗ ਸਫ਼ੇਦ ਨਹੀਂ ਹੋ ਜਾਂਦੀ, ਪਰਮੇਸ਼ੁਰ ਕੋਹਰੇ ਨੂੰ ਹਵਾ ਵਿੱਚ ਘੱਟੇ ਵਾਂਗ ਉਡਾਉਂਦਾ ਹੈ।"
16 dá a neve como lã e espalha a geada como cinza.
17 ਪਰਮੇਸ਼ੁਰ ਆਕਾਸ਼ ਉੱਤੋਂ ਪੱਥਰਾ ਵਾਂਗ ਗੜ੍ਹੇਮਾਰ ਕਰਦਾ ਹੈ। ਕੋਈ ਵੀ ਬੰਦਾ ਉਸ ਵੱਲੋਂ ਭੇਜੀ ਠੰਡ ਨੂੰ ਨਹੀਂ ਝੱਲ ਸੱਕਦਾ।"
17 Ele arroja o seu gelo em migalhas; quem resiste ao seu frio?
18 ਫ਼ਿਰ ਪਰਮੇਸ਼ੁਰ ਇੱਕ ਹੋਰ ਆਦੇਸ਼ ਦਿੰਦਾ ਹੈ ਅਤੇ ਗਰਮ ਹਵਾ ਵਗ ਪੈਂਦੀ ਹੈ। ਫ਼ਿਰ ਬਰਫ਼ ਪਿਘਲਦੀ ਹੈ ਅਤੇ ਪਾਣੀ ਵਗ ਪੈਂਦਾ ਹੈ।"
18 Manda a sua palavra e o derrete; faz soprar o vento, e as águas correm.
19 ਪਰਮੇਸ਼ੁਰ ਨੇ ਯਾਕੂਬ (ਇਸਰਾਏਲ) ਨੂੰ ਆਦੇਸ਼ ਦਿੱਤਾ, ਉਸ ਨੇ ਆਪਣੇ ਨੇਮ ਅਤੇ ਅਸੂਲ ਇਸਰਾਏਲ ਨੂੰ ਦਿੱਤੇ।"
19 Mostra a sua palavra a Jacó, as suas leis e os seus preceitos, a Israel.
20 ਪਰਮੇਸ਼ੁਰ ਨੇ ਅਜਿਹਾ ਕਿਸੇ ਹੋਰ ਕੌਮ ਲਈ ਨਹੀਂ ਕੀਤਾ। ਪਰਮੇਸ਼ੁਰ ਨੇ ਆਪਣੇ ਨੇਮ ਹੋਰਾਂ ਲੋਕਾਂ ਨੂੰ ਨਹੀਂ ਸਿੱਖਾਏ। ਯਹੋਵਾਹ ਦੀ ਉਸਤਤਿ ਕਰੋ।"
20 Não fez assim a nenhuma outra nação; todas ignoram os seus preceitos. Aleluia!

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 147, comparar traduções ou montar um estudo — tudo direto pelo WhatsApp.