Salmos 148

Punjabi Bible (GL_PUNJABI) vs VC

Sair da comparação
VC Versão Católica
1 ਯਹੋਵਾਹ ਦੀ ਉਸਤਤਿ ਕਰੋ। ਉਤਲੇ ਦੂਤੋਂ, ਸਵਰਗ ਵਿੱਚੋਂ ਯਹੋਵਾਹ ਦੀ ਉਸਤਤਿ ਕਰੋ।"
1 Aleluia. Nos céus, louvai o Senhor, louvai-o nas alturas do firmamento.
2 ਤੁਸੀਂ ਸਾਰੇ ਦੂਤੋਂ, ਯਹੋਵਾਹ ਦੀ ਉਸਤਤਿ ਕਰੋ। ਉਸਦੀ ਸਾਰੀ ਫ਼ੌਜ ਵਾਲਿਉ, ਉਸਦੀ ਉਸਤਤਿ ਕਰੋ।"
2 Louvai-o, todos os seus anjos. Louvai-o, todos os seus exércitos.
3 ਸੂਰਜ ਅਤੇ ਚੰਨ, ਯਹੋਵਾਹ ਦੀ ਉਸਤਤਿ ਕਰੋ। ਤਾਰਿਉ ਅਤੇ ਆਕਾਸ਼ ਦੀਉ ਰੌਸ਼ਨੀਉ, ਉਸਦੀ ਉਸਤਤਿ ਕਰੋ।"
3 Louvai-o, sol e lua; louvai-o, astros brilhantes.
4 ਯਹੋਵਾਹ ਦੀ ਉਸਤਤਿ ਕਰੋ, ਸਭ ਤੋਂ ਉੱਚੇ ਸਵਰਗ ਵਿੱਚ ਆਕਾਸ਼ ਉਤਲੇ ਪਾਣੀਉ, ਉਸਦੀ ਉਸਤਤਿ ਕਰੋ।"
4 Louvai-o, céus dos céus, e vós, ó oceanos dos espaços celestes.
5 ਯਹੋਵਾਹ ਦੇ ਨੇਮ ਦੀ ਉਸਤਤਿ ਕਰੋ। ਕਿਉਂ? ਕਿਉਂਕਿ ਪਰਮੇਸ਼ੁਰ ਨੇ ਆਦੇਸ਼ ਦਿੱਤਾ ਅਤੇ ਸਾਡੇ ਸਾਰਿਆਂ ਦੀ ਸਾਜਨਾ ਹੋਈ।"
5 Louvem o nome do Senhor, porque ele mandou e tudo foi criado.
6 ਪਰਮੇਸ਼ੁਰ ਨੇ ਇਹ ਚੀਜ਼ਾਂ ਸਦਾ ਵਾਸਤੇ ਰਹਿਣ ਲਈ ਬਣਾਈਆ। ਪਰਮੇਸ਼ੁਰ ਨੇ ਨੇਮ ਬਣਾਏ ਜਿਹੜੇ ਕਦੀ ਨਹੀਂ ਮੁੱਕਣਗੇ।"
6 Tudo estabeleceu pela eternidade dos séculos; fixou-lhes uma lei que não será violada.
7 ਧਰਤੀ ਉਤਲੀ ਹਰ ਸ਼ੈਅ, ਯਹੋਵਾਹ ਦੀ ਉਸਤਤਿ ਕਰੋ। ਮਹਾ ਸਾਗਰ ਅਤੇ ਉਸ ਵਿੱਚਲੇ ਜਾਨਵਰੋ, ਯਹੋਵਾਹ ਦੀ ਉਸਤਤਿ ਕਰੋ।"
7 Na terra, louvai o Senhor, cetáceos e todos das profundezas do mar;
8 ਯਹੋਵਾਹ ਨੇ ਅੱਗ ਅਤੇ ਗੜ੍ਹਿਆਂ ਨੂੰ ਬਰਫ਼ ਅਤੇ ਧੂੰਏ ਨੂੰ ਅਤੇ ਸਾਰੀਆ ਤੂਫ਼ਾਨੀ ਹਵਾਵਾਂ ਨੂੰ ਬਣਾਇਆ।"
8 fogo e granizo, neve e neblina; vendaval proceloso dócil às suas ordens;
9 ਪਰਮੇਸ਼ੁਰ ਨੇ, ਪਹਾੜ ਅਤੇ ਪਹਾੜੀਆਂ ਨੂੰ, ਫ਼ਲਦਾਰ ਰੁੱਖਾ ਅਤੇ ਦਿਉਦਾਰ ਦੇ ਰੁੱਖਾਂ ਨੂੰ ਬਣਾਇਆ।"
9 montanhas e colinas, árvores frutíferas, árvores silvestres;
10 ਪਰਮੇਸ਼ੁਰ ਨੇ ਜੰਗਲੀ ਜਾਨਵਰਾਂ, ਪਸ਼ੂਆਂ ਅਤੇ ਪੰਛੀਆ, ਰੀਂਗਣ ਵਾਲੇ ਜੀਵਾਂ ਅਤੇ ਪਰਿੰਦਿਆਂ ਨੂੰ ਸਾਜਿਆ।"
10 feras e rebanhos, répteis e aves;
11 ਪਰਮੇਸ਼ੁਰ ਨੇ ਧਰਤੀ ਉੱਤੇ ਰਾਜਿਆਂ ਅਤੇ ਕੌਮਾਂ ਨੂੰ ਬਣਾਇਆ ਪਰਮੇਸ਼ੁਰ ਨੇ ਆਗੂਆਂ ਅਤੇ ਨਿਆਕਾਰਾਂ ਨੂੰ ਬਣਾਇਆ।"
11 reis da terra e todos os seus povos; príncipes e juízes do mundo;
12 ਪਰਮੇਸ਼ੁਰ ਨੇ, ਜਵਾਨ ਆਦਮੀ ਅਤੇ ਔਰਤ ਨੂੰ ਬਣਾਇਆ। ਪਰਮੇਸ਼ੁਰ ਨੇ ਬੁੱਢੇ ਅਤੇ ਜਵਾਨ ਲੋਕਾਂ ਨੂੰ ਬਣਾਇਆ।"
12 jovens e donzelas; velhos e crianças!
13 ਯਹੋਵਾਹ ਦੇ ਨਾਮ ਦੀ ਉਸਤਤਿ ਕਰੋ। ਸਦਾ ਹੀ ਉਸ ਦੇ ਨਾਮ ਦੀ ਉਸਤਤਿ ਕਰੋ! ਸਵਰਗ ਅਤੇ ਧਰਤੀ ਦੀ ਹਰ ਸ਼ੈਅ, ਉਸਦੀ ਉਸਤਤਿ ਕਰੇ।"
13 Louvem todos o nome do Senhor, porque só o seu nome é excelso. Sua majestade transcende a terra e o céu,
14 ਪਰਮੇਸ਼ੁਰ ਆਪਣੇ ਲੋਕਾ ਨੂੰ ਮਜ਼ਬੂਤ ਬਣਾਵੇਗਾ। ਲੋਕ ਪਰਮੇਸ਼ੁਰ ਦੇ ਅਨੁਯਾਈਆਂ ਦੀ ਉਸਤਤਿ ਕਰਨਗੇ। ਲੋਕ ਇਸਰਾਏਲ ਦੀ ਉਸਤਤਿ ਕਰਨਗੇ। ਉਹੀ ਲੋਕ ਹਨ ਜਿਨ੍ਹਾਂ ਲਈ ਯਹੋਵਾਹ ਲੜਦਾ ਹੈ।"
14 e conferiu a seu povo um grande poder. Louvem-no todos os seus fiéis, filhos de Israel, povo a ele mais chegado.

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 148, comparar traduções ou montar um estudo — tudo direto pelo WhatsApp.