Salmos 149

Punjabi Bible (GL_PUNJABI) vs NVT

Sair da comparação
NVT Nova Versão Transformadora
1 ਯਹੋਵਾਹ ਦੀ ਉਸਤਤਿ ਕਰੋ। ਉਨ੍ਹਾਂ ਨਵੀਆਂ ਗੱਲਾਂ ਬਾਰੇ ਕੋਈ ਨਵਾਂ ਗੀਤ ਗਾਵੋ ਜੋ ਯਹੋਵਾਹ ਨੇ ਕੀਤੀਆ ਹਨ। ਉਸਦੀ ਉਸਤਤਿ ਉਸ ਦੇ ਚੇਲਿਆ ਦੀ ਸਭਾ ਵਿੱਚ ਗਾਵੋ।"
1 Louvado seja o S enhor ! Cantem ao S cantem louvores a ele na congregação dos fiéis.
2 ਇਸਰਾਏਲ ਨੂੰ ਆਪਣੇ ਨਿਰਮਾਤਾ ਨਾਲ ਮਿਲਕੇ ਆਨੰਦ ਮਾਨਣ ਦਿਉ। ਸੀਯੋਨ ਉੱਤੇ ਰਹਿੰਦੇ ਲੋਕਾਂ ਨੂੰ ਆਪਣੇ ਰਾਜੇ ਨਾਲ ਮਿਲਕੇ ਖੁਸ਼ੀ ਮਨਾਉਣ ਦਿਉ।"
2 Ó Israel, alegre-se em seu Criador! Ó povo de Sião, exulte em seu Rei!
3 ਉਨ੍ਹਾਂ ਲੋਕਾਂ ਨੂੰ ਨੱਚ ਕੁੱਦਕੇ ਅਤੇ ਸਾਰੰਗੀਆ ਵਜਾਕੇ ਪਰਮੇਸ਼ੁਰ ਦੀ ਉਸਤਤਿ ਕਰਨ ਦਿਉ।"
3 Louvem o nome dele com danças, acompanhadas de tamborins e harpas.
4 ਯਹੋਵਾਹ ਆਪਣੇ ਲੋਕਾ ਨਾਲ ਖੁਸ਼ ਹੈ। ਪਰਮੇਸ਼ੁਰ ਨੇ ਆਪਣੇ ਮਸੱਕੀਨ ਲੋਕਾ ਲਈ ਇੱਕ ਅਦਭੁਤ ਗੱਲ ਕੀਤੀ। ਉਸ ਨੇ ਉਨ੍ਹਾਂ ਨੂੰ ਬਚਾ ਲਿਆ।"
4 Pois o S enhor tem prazer em seu povo; ele coroa os humildes com vitória.
5 ਪਰਮੇਸ਼ੁਰ ਦੇ ਪੈਰੋਕਾਰੋ, ਆਪਣੀ ਜਿੱਤ ਵਿੱਚ ਖੁਸ਼ੀ ਮਨਾਉ! ਬਿਸਤਰ ਉੱਤੇ ਲੇਟਣ ਤੋਂ ਬਾਦ ਵੀ ਪ੍ਰਸੰਨ ਹੋਵੋ।"
5 Alegrem-se os fiéis porque ele os honra; cantem de alegria em suas camas.
6 ਲੋਕਾਂ ਨੂੰ ਪਰਮੇਸ਼ੁਰ ਦੀ ਉਸਤਤਿ ਦੇ ਨਾਹਰੇ ਮਾਰਨ ਦਿਉ। ਅਤੇ ਉਨ੍ਹਾਂ ਨੂੰ ਆਪਣੀਆ ਤਲਵਾਰਾਂ ਆਪਣੇ ਹੱਥਾਂ ਵਿੱਚ ਲੈ ਲੈਣ ਦਿਉ।"
6 Louvores a Deus estejam em seus lábios,
7 ਉਨ੍ਹਾਂ ਨੂੰ ਆਪਣੇ ਦੁਸ਼ਮਣਾਂ ਨੂੰ ਦੰਡ ਦੇਣ ਦਿਉ। ਉਨ੍ਹਾਂ ਨੂੰ ਉਨ੍ਹਾਂ ਲੋਕਾਂ ਨੂੰ ਦੰਡ ਦੇਣ ਲਈ ਜਾਣ ਦਿਉ।"
7 para se vingarem das nações e castigarem os povos,
8 ਪਰਮੇਸ਼ੁਰ ਦੇ ਬੰਦੇ ਉਨ੍ਹਾਂ ਰਾਜਿਆ ਅਤੇ ਮਹੱਤਵਪੂਰਣ ਲੋਕਾ ਦੇ ਜ਼ੰਜ਼ੀਰਾ ਪਾ ਦੇਣਗੇ।"
8 para prenderem seus reis com algemas e seus líderes, com correntes de ferro,
9 ਪਰਮੇਸ਼ੁਰ ਦੇ ਬੰਦੇ ਉਨ੍ਹਾਂ ਨੂੰ ਦੰਡ ਦੇਣਗੇ ਜਿਵੇਂ ਪਰਮੇਸ਼ੁਰ ਨੇ ਆਦੇਸ਼ ਦਿੱਤਾ ਸੀ। ਪਰਮੇਸ਼ੁਰ ਦੇ ਸਾਰੇ ਪੈਰੋਕਾਰ ਉਸਦਾ ਆਦਰ ਕਰਨਗੇ। ਯਹੋਵਾਹ ਦੀ ਉਸਤਤਿ ਕਰੋ।"
9 para executarem a sentença escrita contra eles; esse é o glorioso privilégio de seus fiéis. Louvado seja o S

Ler em outra tradução

Comparar com outra

Estude este capítulo no WhatsApp

Peça à IA da Bíblia Fala para explicar Salmos 149, comparar traduções ou montar um estudo — tudo direto pelo WhatsApp.