Salmos 14
Punjabi Bible (GL_PUNJABI) vs NVT
NVT Nova Versão Transformadora
1 ਨਿਰਦੇਸ਼ਕ ਲਈ: ਦਾਊਦ ਦਾ ਇੱਕ ਗੀਤ। ਬਦਚਲਣ, ਆਪਣੇ ਮਨ ਵਿੱਚ ਆਖਦੇ ਨੇ, “ਕਿਤੇ ਵੀ ਕੋਈ ਪਰਮੇਸ਼ੁਰ ਨਹੀਂ ਹੈ।” ਮੂਰਖ ਲੋਕ ਭਰਿਸ਼ਟ ਕਰਨੀਆਂ ਕਰਦੇ ਹਨ। ਉਨ੍ਹਾਂ ਵਿੱਚੋਂ ਕੋਈ ਵੀ ਚੰਗਿਆਈ ਨਹੀਂ ਕਰਦਾ।"
1 Os tolos dizem em seu coração: “Não há Deus”. São corruptos e praticam o mal; nenhum deles faz o bem.
2 ਯਹੋਵਾਹ ਨੇ ਸਵਰਗ ਵਿੱਚੋਂ, ਜੇ ਕੁਝ ਸਿਆਣੇ ਲੋਕ ਹੋਣ, ਵੇਖਣ ਲਈ ਤੱਕਿਆ। ਸਿਆਣੇ ਲੋਕੋ, ਮਦਦ ਲਈ ਪਰਮੇਸ਼ੁਰ ਵੱਲ ਮੁੜੋ।"
2 O S enhor olha dos céus para toda a humanidade, para ver se alguém é sábio, se alguém busca a Deus.
3 ਪਰ ਹਰ ਕਿਸੇ ਨੇ ਪਰਮੇਸ਼ੁਰ ਤੋਂ ਮੁੱਖ ਮੋੜਿਆ ਹੋਇਆ ਹੈ, ਸਾਰੇ ਹੀ ਦੁਸ਼ਟ ਰੂਹਾਂ ਬਣ ਗਏ ਹਨ। ਇੱਕ ਵੀ ਚੰਗੀਆਂ ਕਰਨੀਆਂ ਨਹੀਂ ਕਰਦਾ।"
3 Todos, porém, se desviaram; todos se corromperam. Ninguém faz o bem, nem um sequer!
4 ਦੁਸ਼ਟ ਲੋਕਾਂ ਨੇ ਮੇਰੇ ਲੋਕਾਂ ਨੂੰ ਤਬਾਹ ਕਰ ਦਿੱਤਾ ਹੈ ਅਤੇ ਉਹ ਬੁਰੇ ਲੋਕ ਪਰਮੇਸ਼ੁਰ ਬਾਰੇ ਨਹੀਂ ਜਾਣਦੇ। ਬੁਰੇ ਵਿਅਕਤੀਆਂ ਕੋਲ ਚੋਖਾ ਭੋਜਨ ਹੈ ਅਤੇ ਉਹ ਯਹੋਵਾਹ ਦੀ ਉਪਾਸਨਾ ਨਹੀਂ ਕਰਦੇ।"
4 Acaso os que praticam o mal jamais aprenderão? Devoram meu povo como se fosse pão e nem pensam em orar ao S
5 ਉਹ ਬੁਰੇ ਲੋਕ ਕਿਸੇ ਗਰੀਬ ਪਾਸੋਂ ਚੰਗਿਆਈ ਨਹੀਂ ਸੁਣਨਾ ਚਾਹੁੰਦੇ। ਕਿਉਂਕਿ ਉਹ ਗਰੀਬ ਆਦਮੀ ਪਰਮੇਸ਼ੁਰ ਉੱਤੇ ਨਿਰਭਰ।"
5 Grande terror se apoderará deles, pois Deus está com os que lhe obedecem.
6 ਪਰ ਪਰਮੇਸ਼ੁਰ ਹਮੇਸ਼ਾ ਭਗਤ ਬੰਦਿਆਂ ਦੇ ਨਾਲ ਹੈ। ਇਸੇ ਲਈ ਬੁਰੇ ਬੰਦਿਆਂ ਨੂੰ ਵੱਡੇਰਾ ਭੈ ਹੈ।"
6 Os perversos frustram os planos dos oprimidos, mas o S
7 ਸੀਯੋਨ ਪਰਬਤ ਉੱਤੇ ਕੌਣ ਹੈ ਜੋ ਇਸਰਾਏਲ ਦੀ ਰੱਖਿਆ ਕਰ ਸੱਕਦਾ? ਯਹੋਵਾਹ ਹੀ ਹੈ ਜੋ ਇਸਰਾਏਲ ਨੂੰ ਬਚਾ ਸੱਕਦਾ। ਯਹੋਵਾਹ ਦੇ ਲੋਕਾਂ ਨੂੰ ਕੈਦੀਆਂ ਵਾਂਗ ਲੈ ਲਿਆ ਗਿਆ ਹੈ। ਪਰ ਪਰਮੇਸ਼ੁਰ ਆਪਣੇ ਲੋਕਾਂ ਨੂੰ ਵਾਪਸ ਲਿਆਵੇਗਾ। ਫ਼ੇਰ ਯਾਕੂਬ (ਇਸਰਾਏਲ) ਬਹੁਤ ਖੁਸ਼ ਹੋਵੇਗਾ।"
7 Quem virá do monte Sião para salvar Israel? Quando o S Jacó dará gritos de alegria, e Israel exultará.
Atalhos do teclado
- Capítulo anterior←
- Próximo capítulo→
- Versículo anteriork
- Próximo versículoj
- Limpar seleçãoEsc
- Esta ajuda?
Estude este capítulo no WhatsApp
Peça à IA da Bíblia Fala para explicar Salmos 14, comparar traduções ou montar um estudo — tudo direto pelo WhatsApp.